ਪੜਚੋਲ ਕਰੋ

ਨੋਟ ਬੰਦੀ : ਕੇਜਰੀਵਾਲ ਤੇ ਮਮਤਾ ਨੇ PM ਮੋਦੀ ਨੂੰ ਘੇਰਿਆ

ਨਵੀਂ ਦਿੱਲੀ: ਨੋਟਬੰਦੀ ਕਾਰਨ ਮੋਦੀ ਸਰਕਾਰ ਨੂੰ ਵਿਰੋਧੀ ਪਾਰਟੀਆਂ ਲਗਾਤਾਰ ਘੇਰ ਰਹੀਆਂ ਹਨ। ਇਸ ਮੁੱਦੇ ਨੂੰ ਲੈ ਕੇ ਸੰਸਦ ਦੇ ਅੰਦਰ-ਬਾਹਰ ਸੰਗਰਾਮ ਜਾਰੀ ਹੈ। ਦੂਜੇ ਪਾਸੇ ਦਿੱਲੀ ਦੀ ਅਜ਼ਾਦਪੁਰ ਮੰਡੀ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਘੇਰਿਆ। ਮਮਤਾ ਬੈਨਰਜੀ ਨੇ ਮੋਦੀ ਸਰਕਾਰ ਨੂੰ ਨੋਟਬੰਦੀ ਦਾ ਫ਼ੈਸਲਾ ਤਿੰਨ ਦਿਨ ਵਿੱਚ ਵਾਪਸ ਲੈਣ ਦੀ ਮੰਗ ਕੀਤੀ। ਮਮਤਾ ਬੈਨਰਜੀ ਨੇ ਆਖਿਆ ਕਿ ਲੋਕਾਂ ਨੂੰ ਖੀਣ-ਪੀਣ ਦੀਆਂ ਚੀਜ਼ਾਂ ਨਹੀਂ ਮਿਲ ਰਹੀਆਂ ਤਾਂ ਕr ਉਹ ATM's ਤੇ ਡਾਇਮੰਡ ਖਾਣਗੇ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਨੋਟਬੰਦੀ ਦੀ ਆੜ ਵਿੱਚ ਸਰਕਾਰ ਭ੍ਰਿਸ਼ਟਾਚਾਰ ਕਰ ਰਹੀ ਹੈ। ਕੇਜਰੀਵਾਲ ਅਨੁਸਾਰ ਨੋਟਬੰਦੀ ਦੀ ਆੜ ਵਿੱਚ ਅੱਠ ਲੱਖ ਕਰੋੜ ਦਾ ਘੁਟਾਲੇ ਹੋਇਆ ਹੈ। ਉਨ੍ਹਾਂ ਆਖਿਆ ਕਿ ਦੋ ਹਜ਼ਾਰ ਦਾ ਨੋਟ ਆਉਣ ਨਾਲ ਭ੍ਰਿਸ਼ਟਾਚਾਰ ਵਿੱਚ ਹੋਰ ਵਾਧਾ ਹੋਵੇਗਾ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਦਯੋਗਪਤੀ ਵਿਜੇ ਮਾਲਿਆ ਨੂੰ ਵਿਦੇਸ਼ ਭੇਜਿਆ। ਕੇਜਰੀਵਾਲ ਨੇ ਨੋਟਬੰਦੀ ਉੱਤੇ ਸਵਾਲ ਚੁੱਕਦੇ ਹੋਏ ਆਖਿਆ ਕਿ ਬੈਂਕਾਂ ਦੇ ਬਾਹਰ ਸਿਰਫ਼ ਆਮ ਲੋਕ ਖੜ੍ਹੇ ਹਨ। ਇਨ੍ਹਾਂ ਵਿੱਚੋਂ ਕੋਈ ਵੀ ਵੱਡਾ ਵਿਅਕਤੀ ਨਹੀਂ। ਉਨ੍ਹਾਂ ਆਖਿਆ ਕਿ ਨੋਟਬੰਦੀ ਦੇ ਚੱਲਦੇ ਹੋਏ ਕਾਲ਼ੇ ਧੰਨ ਨੂੰ ਸਫ਼ੇਦ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਨਤਾ ਆਪਣੀ ਕਮਾਈ ਬੈਂਕਾਂ ਵਿੱਚ ਜਮ੍ਹਾਂ ਕਰ ਰਹੀ ਹੈ ਤੇ ਸਰਕਾਰ ਉਦਯੋਗਪਤੀਆਂ ਦਾ ਕਰਜ਼ਾ ਮੁਆਫ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਨੋਟਬੰਦੀ ਤੋਂ ਆਮ ਲੋਕਾਂ ਨੂੰ ਕੁਝ ਵੀ ਨਹੀਂ ਮਿਲਣ ਵਾਲਾ।

ਟਾਪ ਹੈਡਲਾਈਨ

CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget