ਪੜਚੋਲ ਕਰੋ

ਲੋਕ ਸਭਾ ਚੋਣਾਂ 'ਚ ਹਾਰ ਮਗਰੋਂ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

ਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਤੋਂ ਕਿਸੇ ਕਿਸਮ ਦੀ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਸ ਦੀ ਲਾਗਤ ਦਾ ਭੁਗਤਾਨ ਦਿੱਲੀ ਸਰਕਾਰ ਕਰੇਗੀ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਮੈਟਰੋ ਤੇ ਦਿੱਲੀ ਦੀਆਂ ਲੋਕਲ ਬੱਸਾਂ ਵਿੱਚ ਔਰਤਾਂ ਲਈ ਸਫ਼ਰ ਮੁਫ਼ਤ ਹੋ ਜਾਵੇਗਾ। ਕੇਜਰੀਵਾਲ ਸਰਕਾਰ ਨੇ ਆਪਣੇ ਅਧਿਕਾਰੀਆਂ ਨੂੰ ਇਸ ਬਾਰੇ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਇੱਕ ਹਫ਼ਤੇ ਅੰਦਰ ਅਧਿਕਾਰੀ ਰਿਪੋਰਟ ਦੇਣਗੇ ਕਿ ਯੋਜਨਾ ਨੂੰ ਕਿਵੇਂ ਲਾਗੂ ਕੀਤਾ ਜਾਵੇ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਅੱਠ ਮਹੀਨੇ ਪਹਿਲਾਂ ਕੇਜਰੀਵਾਲ ਸਰਕਾਰ ਦਾ ਇਹ ਵੱਡਾ ਐਲਾਨ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਸ ਜ਼ਾਹਰ ਕੀਤੀ ਹੈ ਕਿ ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਮੈਟਰੋ ਤੇ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਇਸ ਯੋਜਨਾ 'ਤੇ ਜੋ ਵੀ ਖਰਚ ਆਵੇਗਾ, ਉਸ ਦਾ ਬੋਝ ਦਿੱਲੀ ਸਰਕਾਰ ਚੁੱਕੇਗੀ। ਅਜਿਹੇ ਵਿੱਚ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ਤੋਂ ਕਿਸੇ ਕਿਸਮ ਦੀ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਸ ਦੀ ਲਾਗਤ ਦਾ ਭੁਗਤਾਨ ਦਿੱਲੀ ਸਰਕਾਰ ਕਰੇਗੀ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਇਸ ਸਾਲ ਨਵੰਬਰ ਤਕ ਦਿੱਲੀ ਵਿੱਚ 70,000 ਸੀਸੀਟੀਵੀ ਕੈਮਰੇ ਵੀ ਲਾਏ ਜਾਣਗੇ ਤਾਂ ਜੋ ਔਰਤਾਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਦੇਖੋ ਵੀਡੀਓ-
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget