ਪੜਚੋਲ ਕਰੋ
(Source: ECI/ABP News)
ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਕੀਤਾ ਵੱਡਾ ਕੰਮ
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਪਹਾਜ ਲੋਕਾਂ ਲਈ ਵਿਸ਼ੇਸ਼ ਬੱਸ ਸੇਵਾ ਲੈ ਕੇ ਆਏ ਹਨ। ਕੇਜਰੀਵਾਲ ਨੇ ਅੱਜ ਐਸੀਆਂ 100 ਬੱਸਾਂ ਨੂੰ ਹਰੀ ਝੰਡੀ ਦੇ ਕੇ ਦਿੱਲੀ ਦੀਆਂ ਸੜਕਾਂ 'ਤੇ ਉਤਾਰਿਆ। ਇਹ ਬੱਸਾਂ ਆਧੁਨਿਕ ਤਕਨੀਕ ਨਾਲ ਲੈਸ ਹਨ। ਅਪਹਾਜ ਲੋਕ ਇਨ੍ਹਾਂ ਬੱਸਾਂ 'ਚ ਬਿਨ੍ਹਾਂ ਕਿਸੇ ਮੁਸ਼ਕਲ ਚੜ੍ਹ ਤੇ ਉੱਤਰ ਸਕਦੇ ਹਨ।
![ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਕੀਤਾ ਵੱਡਾ ਕੰਮ Kejriwal flags-off 100 new buses especially for Physically challenged ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਕੀਤਾ ਵੱਡਾ ਕੰਮ](https://static.abplive.com/wp-content/uploads/sites/5/2019/12/26154143/dtc_bus_pic_grab.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਪਹਾਜ ਲੋਕਾਂ ਲਈ ਵਿਸ਼ੇਸ਼ ਬੱਸ ਸੇਵਾ ਲੈ ਕੇ ਆਏ ਹਨ। ਕੇਜਰੀਵਾਲ ਨੇ ਅੱਜ ਐਸੀਆਂ 100 ਬੱਸਾਂ ਨੂੰ ਹਰੀ ਝੰਡੀ ਦੇ ਕੇ ਦਿੱਲੀ ਦੀਆਂ ਸੜਕਾਂ 'ਤੇ ਉਤਾਰਿਆ। ਇਹ ਬੱਸਾਂ ਆਧੁਨਿਕ ਤਕਨੀਕ ਨਾਲ ਲੈਸ ਹਨ। ਅਪਹਾਜ ਲੋਕ ਇਨ੍ਹਾਂ ਬੱਸਾਂ 'ਚ ਬਿਨ੍ਹਾਂ ਕਿਸੇ ਮੁਸ਼ਕਲ ਚੜ੍ਹ ਤੇ ਉੱਤਰ ਸਕਦੇ ਹਨ।
ਇਨ੍ਹਾਂ ਬੱਸਾਂ ਵਿੱਚ ਹਾਈਡਰੋਲਿਕ ਲਿਫਟ, ਜੀਪੀਐਸ ਟ੍ਰੈਕਰ, ਪੈਨਿਕ ਬਟਨ ਤੇ ਸੀਸੀਟੀਵੀ ਕੈਮਰੇ ਲੱਗੇ ਹਨ। ਇਸ ਦੇ ਨਾਲ ਹੀ ਇਨ੍ਹਾਂ ਬਸਾਂ 'ਚ ਔਰਤਾਂ ਦੀ ਸੁਰੱਖਿਆ ਦਾ ਵੀ ਖਾਸ ਧਿਆਨ ਰੱਖਿਆ ਗਿਆ ਹੈ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, "ਮੈਂ ਅੱਜ 100 ਹੋਰ ਬੱਸਾਂ ਨੂੰ ਹਰੀ ਝੰਡੀ ਦਿਖਾਈ। ਪਿਛਲੇ ਕੁਝ ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ਤੇ ਕਾਫੀ ਨਵੀਆਂ ਬੱਸਾਂ ਦੌੜ ਰਹੀਆਂ ਹਨ। ਦਿੱਲੀ ਦੇ ਪਬਲਿਕ ਟ੍ਰਾਂਸਪੋਰਟ ਨੂੰ ਆਧੁਨਿਕ ਬਣਾਉਣਾ ਮੇਰਾ ਸੁਪਨਾ ਹੈ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)