ਪੜਚੋਲ ਕਰੋ

ਕੇਜਰੀਵਾਲ ਸਰਕਾਰ ਵੱਲੋਂ ਸਿੱਖਾਂ ਲਈ ਵੱਡਾ ਐਲਾਨ

ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪੂਰਾ ਪ੍ਰਬੰਧ ਕਰੇਗੀ। ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਤੋਂ ਲੈ ਕੇ 1600 ਰੁਪਏ ਦੀ ਫੀਸ ਵੀ ਦਿੱਲੀ ਸਰਕਾਰ ਦੇਵੇਗੀ। ਇਸ ਤੋਂ ਇਲਾਵਾ ਸ਼੍ਰੀ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ ਐਂਡ ਮਿਊਜ਼ੀਅਮ ਦਿੱਲੀ ਹਾਟ ਜਨਕਪੁਰੀ ਵਿੱਚ ਬਣਾਇਆ ਜਾਵੇਗਾ।

ਨਵੀਂ ਦਿੱਲੀ: ਕੇਜਰੀਵਾਲ ਸਰਕਾਰ ਨੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਧਾਨੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਪੂਰਾ ਪ੍ਰਬੰਧ ਕਰੇਗੀ। ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਤੋਂ ਲੈ ਕੇ 1600 ਰੁਪਏ ਦੀ ਫੀਸ ਵੀ ਦਿੱਲੀ ਸਰਕਾਰ ਦੇਵੇਗੀ। ਇਸ ਤੋਂ ਇਲਾਵਾ ਸ਼੍ਰੀ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ ਐਂਡ ਮਿਊਜ਼ੀਅਮ ਦਿੱਲੀ ਹਾਟ ਜਨਕਪੁਰੀ ਵਿੱਚ ਬਣਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ ਨੇ ਕਿਹਾ ਕੇ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਵੱਧ ਤੋਂ ਵੱਧ ਸੰਗਤ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਵੇ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਵਾਨਗੀ ਤੇ 1600 ਰੁਪਏ ਫੀਸ ਸਬੰਧੀ ਦਿੱਕਤ ਆ ਰਹੀ ਸੀ ਪਰ ਇਹ ਜ਼ਿੰਮੇਵਾਰੀ ਹੁਣ ਦਿੱਲੀ ਸਰਕਾਰ ਨਿਭਾਏਗੀ। ਇਹੀ ਨਹੀਂ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਤੇ ਰੇਲ ਸਫ਼ਰ ਦਾ ਪ੍ਰਬੰਧ ਵੀ ਦਿੱਲੀ ਸਰਕਾਰ ਕਰੇਗੀ। ਕਾਬਲੇਗੌਰ ਹੈ ਕਿ ਦਿੱਲੀ ਸਰਕਾਰ ਨੇ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਲਈ 10 ਕਰੋੜ ਦਾ ਵੱਖਰਾ ਬਜਟ ਰੱਖਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਾਬੇ ਨਾਨਕ ਦੇ ਜੀਵਨ ਬਾਰੇ ਪ੍ਰਦਰਸ਼ਨੀ ਦਿੱਲੀ ਸਕੱਤਰੇਤ ਵਿੱਚ ਵੀ ਲਾਈ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਕੀਰਤਨ ਦਰਬਾਰ ਕਰਵਾਇਆ ਜਾਏਗਾ। ਦਿੱਲੀ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆ ਸਬੰਧੀ ਇੱਕ ਕਿਤਾਬਚਾ ਜਾਰੀ ਕੀਤਾ ਗਿਆ ਹੈ।

ਟਾਪ ਹੈਡਲਾਈਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Elections 2027 : ਇਸ ਤਾਰੀਕ ਤੋਂ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ? ਪ੍ਰੀਖਿਆਵਾਂ ਦੀਆਂ ਤਰੀਕਾਂ ਮਗਰੋਂ ਚਰਚਾ ਤੇਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Embed widget