ਪੜਚੋਲ ਕਰੋ

ਗਲਾ ਠੀਕ ਹੁੰਦਿਆਂ ਹੀ ਮੋਦੀ ਖਿਲਾਫ ਗਰਜੇ ਕੇਜਰੀਵਾਲ  

ਨਵੀਂ ਦਿੱਲੀ: ਗਲੇ ਦੀ ਸਰਜਰੀ ਕਰਵਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਬੁੱਧਵਾਰ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਇਸ ਮੌਕੇ ਉਨ੍ਹਾਂ ਨੇ ਦਿੱਲੀ ਮਹਿਲਾ ਕਮਿਸ਼ਨ ਵਿੱਚ ਕਥਿਤ ਭਰਤੀ ਘੁਟਾਲੇ ਵਿੱਚ ਦਰਜ ਹੋਈ ਐਫ.ਆਈ.ਆਰ. ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ FIR ਵਿੱਚ ਮੇਰਾ ਨਾਮ ਕਿਸ ਤਰ੍ਹਾਂ ਆਇਆ? ਮੇਰਾ ਇਸ ਵਿੱਚ ਕੀ ਰੋਲ ਸੀ? ਉਨ੍ਹਾਂ ਇਲਜ਼ਾਮ ਲਾਇਆ ਕਿ ਇਹ FIR ਪ੍ਰਧਾਨ ਮੰਤਰੀ ਦੇ ਇਸ਼ਾਰੇ 'ਤੇ ਦਰਜ ਹੋਈ ਹੈ। ਕੇਜਰੀਵਾਲ ਨੇ ਕਿਹਾ, 'ਸੀ.ਐਮ. ਦਾ ਨਾਂ ਐਂਵੇ ਹੀ ਨਹੀਂ ਆਉਂਦਾ। ਜ਼ਾਹਿਰ ਹੈ ਪ੍ਰਧਾਨ ਮੰਤਰੀ ਦੇ ਇਸ਼ਾਰੇ 'ਤੇ ਐਫ.ਆਈ.ਆਰ. ਦਰਜ ਹੋਈ ਹੈ।' ਉਨ੍ਹਾਂ ਕਿਹਾ ਕਿ ਇਸ FIR 'ਤੇ ਚਰਚਾ ਦੀ ਜ਼ਰੂਰਤ ਹੈ। ਇੱਕ ਸਪੈਸ਼ਲ ਸੈਸ਼ਨ ਬੁਲਾ ਕੇ ਇਸ ਐਫ.ਆਈ.ਆਰ. 'ਤੇ ਚਰਚਾ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਐਂਟੀ ਕਰਪਸ਼ਨ ਬਿਊਰੋ ਨੇ ਸੋਮਵਾਰ ਰਾਤ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਖਿਲਾਫ ਕਥਿਤ ਭਰਤੀ ਮਾਮਲੇ ਵਿੱਚ FIR ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਏ.ਸੀ.ਬੀ. ਦੀ ਟੀਮ ਨੇ ਸਵਾਤੀ ਮਾਲੀਵਾਲ ਤੋਂ ਪੁੱਛਗਿੱਛ ਕੀਤੀ ਸੀ। FIR ਦਰਜ਼ ਹੋਣ ਤੋਂ ਬਾਅਦ ਏ.ਸੀ.ਬੀ. ਚੀਫ ਐਮ.ਕੇ. ਮੀਨਾ ਨੇ ਕਿਹਾ ਸੀ ਕਿ ਇਸ ਕੇਸ ਨਾਲ ਜੁੜੇ ਹਰ ਵਿਅਕਤੀ ਤੋਂ ਪੁੱਛਗਿੱਛ ਕਰਾਂਗੇ। ਉਨ੍ਹਾਂ ਨੇ ਇਹ ਕਿਹਾ ਸੀ ਕਿ ਇਸ ਮਾਮਲੇ ਵਿੱਚ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ ਨੂੰ ਵੀ ਨੋਟਿਸ ਭੇਜਿਆ ਜਾਵੇਗਾ। ਉੱਥੇ ਇਸ FIR 'ਤੇ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿਸਟਮ ਵਿੱਚ ਬੈਠੇ ਨਿਕੰਮੇ ਤੇ ਨਾਕਾਰਾ ਲੋਕਾਂ ਨੂੰ ਮੇਰਾ ਮਹਿਲਾਵਾਂ ਲਈ ਕੰਮ ਕਰਨਾ ਤੇ ਸਵਾਲ ਚੁੱਕਣਾ ਪੰਸਦ ਨਹੀਂ ਆ ਰਿਹਾ। ਉਹ ਮੇਰੇ ਸਵਾਲਾਂ ਤੋਂ, ਕੰਮ ਤੋਂ ਪ੍ਰੇਸ਼ਾਨ ਹਨ।

ਟਾਪ ਹੈਡਲਾਈਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Women Loan Scheme : ਚੋਣਾਂ ਤੋਂ ਪਹਿਲਾਂ ਇਸ ਸੂਬੇ ਦੀਆਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ! ਮਿਲੇਗਾ 1 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਤੇ OBC ਦੇ ਪ੍ਰਧਾਨ ਕਾਂਗਰਸ ‘ਚ ਹੋਏ ਸ਼ਾਮਲ, ਜਾਣੋ ਕੀ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Embed widget