ਪੜਚੋਲ ਕਰੋ

Lockdown in Delhi again: ਕੇਜਰੀਵਾਲ ਵੱਲੋਂ ਮੁੜ ਲੌਕਡਾਊਨ ਦੀ ਤਿਆਰੀ, ਕੇਂਦਰ ਨੂੰ ਭੇਜਿਆ ਪ੍ਰਸਤਾਵ

Corona Cases in Delhi: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋੜ ਪੈਣ ‘ਤੇ ਬਾਜ਼ਾਰਾਂ ‘ਚ ਲੌਕਡਾਉਨ ਲਾਇਆ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੇ LG ਨੂੰ ਪ੍ਰਸਤਾਵ ਭੇਜਿਆ ਹੈ ਕਿਉਂਕਿ ਕੇਂਦਰ ਦੀ ਆਗਿਆ ਤੋਂ ਬਗੈਰ ਕੋਈ ਲੌਕਡਾਊਨ ਨਹੀਂ ਲਾਇਆ ਜਾ ਸਕਦਾ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ‘ਚ ਇੱਕ ਵਾਰ ਫੇਰ ਤੋਂ ਕੋਰੋਨਾਵਾਇਰਸ ਦੇ ਮਾਮਲੇ ਵਧਣ ਲੱਗੇ ਹਨ, ਜਿਸ ਕਰਕੇ ਰਾਜਧਾਨੀ ਦਿੱਲੀ ਦੇ ਮੁੱਖ ਬਾਜ਼ਾਰ ਬੰਦ ਕੀਤੇ ਜਾ ਸਕਦੇ ਹਨ। ਇਸ ਸਬੰਧੀ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਜੇਕਰ ਕੋਰੋਨਾ ਦੇ ਵਧਦੇ ਕੇਸਾਂ ‘ਤੇ ਰੋਕ ਨਾ ਲੱਗੀ ਗਈ ਤਾਂ ਦਿੱਲੀ ਦੇ ਪ੍ਰਮੁੱਖ ਬਾਜ਼ਾਰਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾ ਸਕਦਾ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੇਜੇ ਗਏ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜਿੱਥੇ ਬਾਜ਼ਾਰ ਜ਼ਿਆਦਾ ਭੀੜ ਹੁੰਦੀ ਹੈ, ਤੇ ਸਰੀਰਕ ਦੂਰੀ ਦੀ ਪਾਲਣਾ ਵੀ ਨਹੀਂ ਕੀਤੀ ਜਾ ਰਹੀ, ਉੱਥੇ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਕਿ ਜੇ ਕਿਸੇ ਵੀ ਮਾਰਕੀਟ ਵਿੱਚ ਲੌਕਡਾਉਨ ਲਾਉਣਾ ਹੈ ਤਾਂ ਇਸ ਦੀ ਇਜਾਜ਼ਤ ਦਿੱਲੀ ਸਰਕਾਰ ਨੂੰ ਦਿੱਤੀ ਜਾਵੇ। ਫਿਲਹਾਲ ਕਿਸੇ ਵੀ ਸੂਬਾ ਸਰਕਾਰ ਕੋਲ ਲੌਕਡਾਉਨ ਲਾਉਣ ਦਾ ਅਧਿਕਾਰ ਨਹੀਂ। ਦਿੱਲੀ 'ਚ ਹਵਾ ਪ੍ਰਦੂਸ਼ਣ ਨੇ ਲੋਕਾਂ ਨੂੰ ਕੀਤਾ ਪਰੇਸ਼ਾਨ,ਦਿਖਣ ਸਮਰਥਾ ਘਟੀ ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਵਾਰ ਫਿਰ ਕੋਰੋਨਾ ਦੀ ਰੋਕਥਾਮ ਲਈ ਬਣਾਏ ਜਾ ਰਹੇ ਕੰਟੇਨਮੈਂਟ ਜ਼ੋਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਦਾ ਮੰਨਣਾ ਹੈ ਕਿ ਕੰਨੋਮੈਂਟ ਜ਼ੋਨ ਪ੍ਰਕਿਰਿਆ ਕੋਰੋਨਾ ਦੀ ਰੋਕਥਾਮ ਲਈ ਵਧੇਰੇ ਪ੍ਰਭਾਵਸ਼ਾਲੀ ਹੈ। ਇਸ ਤੋਂ ਪਹਿਲਾਂ 21 ਜੂਨ ਨੂੰ ਮੰਤਰਾਲੇ ਨੇ ਸੂਖਮ ਪੱਧਰ ‘ਤੇ ਕੰਟੇਨਮੈਂਟ ਜ਼ੋਨ ਬਣਾਉਣ ਦੀ ਗੱਲ ਕੀਤੀ ਸੀ। ਉਧਰ ਦਿੱਲੀ ਸਰਕਾਰ ਨੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਤੇਜ਼ੀ ਨਾਲ ਵਧਾ ਦਿੱਤੀ ਹੈ। ਹੁਣ ਇੱਕ ਵਾਰ ਫਿਰ ਦਿੱਲੀ ਵਿਚ ਕੋਰੋਨਾ ਦੇ ਮਰੀਜ਼ ਵਧ ਰਹੇ ਹਨ ਤੇ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵੀ ਇਸੇ ਤਰ੍ਹਾਂ ਵੱਧ ਰਹੀ ਹੈ। ਪਿਛਲੇ 19 ਦਿਨਾਂ ਵਿਚ ਦਿੱਲੀ ਵਿਚ 1317 ਕੰਟੇਨਮੈਂਟ ਜ਼ੋਨ ਵਧੇ ਹਨ। ਕੋਰੋਨਾਵਾਇਰਸ: ਮਾਸਕ ਨਾ ਲਾਉਣ ਵਾਲਿਆਂ ਤੋਂ 45 ਕਰੋੜ ਰੁਪਏ ਹੋਏ ਇਕੱਠੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget