ਪੜਚੋਲ ਕਰੋ

ਲੌਕਡਾਊਨ 'ਚ ਢਿੱਲ 'ਤੇ ਕੇਜਰੀਵਾਲ ਨੂੰ ਇੱਕ ਦਿਨ 'ਚ ਆਏ  4 ਲੱਖ ਸੁਝਾਅ

ਦਿੱਲੀ ਸਰਕਾਰ ਨੂੰ ਇੱਕ ਦਿਨ ਦੇ ਅੰਦਰ 10,000 ਈਮੇਲ, 4 ਲੱਖ ਵਟਸਐਪ ਸੰਦੇਸ਼ ਤੇ 27,000 ਰਿਕਾਰਡ ਮੈਸੇਜ ਲੌਕਡਾਊਨ ਦੇ ਸੁਝਾਅ ਵਜੋਂ ਪ੍ਰਾਪਤ ਹੋਏ ਹਨ

ਨਵੀਂ ਦਿੱਲੀ: ਦਿੱਲੀ ਸਰਕਾਰ ਨੂੰ ਇੱਕ ਦਿਨ ਦੇ ਅੰਦਰ 10,000 ਈਮੇਲ, 4 ਲੱਖ ਵਟਸਐਪ ਸੰਦੇਸ਼ ਤੇ 27,000 ਰਿਕਾਰਡ ਮੈਸੇਜ ਲੌਕਡਾਊਨ ਦੇ ਸੁਝਾਅ ਵਜੋਂ ਪ੍ਰਾਪਤ ਹੋਏ ਹਨ। ਜਿਨ੍ਹਾਂ ਵਿੱਚ ਢਿੱਲ ਦੇ ਬਾਰੇ ਸੁਝਾਅ ਦਿੱਤੇ ਗਏ ਹਨ ਤੇ ਇਨ੍ਹਾਂ ਨੂੰ 17 ਮਈ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਆਗਿਆ ਦਿੱਤੀ ਜਾ ਸਕਦੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫਤਰ ਤੋਂ ਇੱਕ ਬੁਲਾਰੇ ਨੇ ਕਿਹਾ ਕਿ ਸਰਕਾਰ ਸ਼ਾਮ 5 ਵਜੇ ਤਕ ਸੁਝਾਅ ਸਵੀਕਾਰ ਕਰੇਗੀ।ਕੇਜਰੀਵਾਲ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਸਰਕਾਰ 17 ਮਈ ਤੋਂ ਬਾਅਦ 'ਚ ਢਿੱਲ 'ਤੇ ਕੇਂਦਰ ਨੂੰ ਆਪਣੇ ਪ੍ਰਸਤਾਵ 'ਚ ਲੋਕਾਂ ਤੇ ਡਾਕਟਰੀ ਮਾਹਰਾਂ ਦੇ ਸੁਝਾਅ ਵੀ ਸ਼ਾਮਲ ਕਰੇਗੀ। ਇਹ ਪਤਾ ਲੱਗਿਆ ਹੈ ਕਿ ਇੱਕ ਸਮਰਪਿਤ ਟੀਮ ਮੰਗਲਵਾਰ ਤੋਂ ਸੁਝਾਵਾਂ - ਖਾਸ ਕਰਕੇ ਈਮੇਲਾਂ ਤੇ ਵਟਸਐਪ ਸੰਦੇਸ਼ਾਂ ਨੂੰ ਪੜ੍ਹ ਰਹੀ ਹੈ। ਸਰਕਾਰ ਨੇ ਸੁਝਾਅ ਲੈਣ ਲਈ ਇੱਕ ਵਟਸਐਪ ਨੰਬਰ - 8800007722, ਹੈਲਪਲਾਈਨ ਨੰਬਰ -1031 ਤੇ ਇਕ ਈਮੇਲ ਆਈਡੀ - delhicm.suggestions@gmail.com ਜਾਰੀ ਕੀਤਾ ਹੈ। ਦਿੱਲੀ ਸਰਕਾਰ ਕੇਂਦਰ ਨੂੰ ਅਪੀਲ ਕਰ ਰਹੀ ਹੈ ਕਿ ਸ਼ਹਿਰ ਵਿੱਚ ਰੈਡ ਜ਼ੋਨ ਦੇ ਸ਼੍ਰੇਣੀਕਰਨ ਦਾ ਮੁੜ ਆਕਲਨ ਕਰੇ ਤਾਂ ਜੋ ਆਬਾਦੀ ਦੀ ਘਣਤਾ ਤੇ ਕਾਰੋਬਾਰਾਂ ਅਤੇ ਹੋਰ ਵਪਾਰਕ ਗਤੀਵਿਧੀਆਂ ਨੂੰ ਦੁਬਾਰਾ ਖੋਲ੍ਹਣ 'ਚ ਮਦਦ ਮਿਲੇ।
ਇਹ ਵੀ ਪੜ੍ਹੋ: 
 ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੋਰੋਨਾ ਦੇ ਕਹਿਰ 'ਚ ਪੰਜਾਬ ਤੋਂ ਰਾਹਤ ਦੀ ਵੱਡੀ ਖ਼ਬਰ! ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget