ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕਿਸਾਨ ਮਹਾਪੰਚਾਇਤ ’ਚ ਪਹੁੰਚੇ ਕੇਜਰੀਵਾਲ ਦਾ ਲਾਲ ਕਿਲਾ ਕਾਂਡ ਬਾਰੇ ਵੱਡਾ ਦਾਅਵਾ
ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ’ਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੀ ਹਮਾਇਤ ’ਚ ਬੋਲਦਿਆਂ ਮੋਦੀ ਸਰਕਾਰ ਉੱਤੇ ਤਿੱਖਾ ਸਿਆਸੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਲਾਲ ਕਿਲੇ ਦਾ ਸਾਰਾ ਕਾਂਡ ਭਾਜਪਾ ਨੇ ਖ਼ੁਦ ਕਰਵਾਇਆ।
![ਕਿਸਾਨ ਮਹਾਪੰਚਾਇਤ ’ਚ ਪਹੁੰਚੇ ਕੇਜਰੀਵਾਲ ਦਾ ਲਾਲ ਕਿਲਾ ਕਾਂਡ ਬਾਰੇ ਵੱਡਾ ਦਾਅਵਾ Kejriwal's big claim about Red Fort incident at Kisan Mahapanchayat ਕਿਸਾਨ ਮਹਾਪੰਚਾਇਤ ’ਚ ਪਹੁੰਚੇ ਕੇਜਰੀਵਾਲ ਦਾ ਲਾਲ ਕਿਲਾ ਕਾਂਡ ਬਾਰੇ ਵੱਡਾ ਦਾਅਵਾ](https://feeds.abplive.com/onecms/images/uploaded-images/2021/02/28/4e388f8f16c498521009f179a7d86318_original.jpg?impolicy=abp_cdn&imwidth=1200&height=675)
ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ’ਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੀ ਹਮਾਇਤ ’ਚ ਬੋਲਦਿਆਂ ਮੋਦੀ ਸਰਕਾਰ ਉੱਤੇ ਤਿੱਖਾ ਸਿਆਸੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਲਾਲ ਕਿਲੇ ਦਾ ਸਾਰਾ ਕਾਂਡ ਭਾਜਪਾ ਨੇ ਖ਼ੁਦ ਕਰਵਾਇਆ।
ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ’ਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਦੀ ਹਮਾਇਤ ’ਚ ਬੋਲਦਿਆਂ ਮੋਦੀ ਸਰਕਾਰ ਉੱਤੇ ਤਿੱਖਾ ਸਿਆਸੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਲਾਲ ਕਿਲੇ ਦਾ ਸਾਰਾ ਕਾਂਡ ਭਾਜਪਾ ਨੇ ਖ਼ੁਦ ਕਰਵਾਇਆ।
ਕੇਜਰੀਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੇ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਾਣਬੁੱਝ ਕੇ ਉੱਧਰ ਹੀ ਭੇਜ ਰਹੇ ਸਨ। ਜਿਨ੍ਹਾਂ ਨੇ ਝੰਡੇ ਲਹਿਰਾਏ, ਉਹ ਉਨ੍ਹਾਂ ਦੇ ਆਪਣੇ ਕਾਰਕੁਨ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਨੌਂ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਲਈ ਚਿੱਠੀ ਭੇਜੀ ਸੀ ‘ਪਰ ਮੈਂ ਉਸ ਚਿੱਠੀ ਨੂੰ ਪ੍ਰਵਾਨਗੀ ਨਹੀਂ ਦਿੱਤੀ। ਜੇ ਅਸੀਂ ਜੇਲ੍ਹ ਬਣਾ ਦਿੰਦੇ, ਤਾਂ ਉਹ ਕਿਸਾਨਾਂ ਨੂੰ ਉੱਥੇ ਕੈਦ ਕਰ ਲੈਂਦੇ ਤੇ ਸਾਰਾ ਅੰਦੋਲਨ ਖ਼ਤਮ ਹੋ ਜਾਂਦਾ।’
ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੇ ਇਹ ਤਿੰਨੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਇਹ ਕਾਨੂੰਨ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਦੀ ਬਚੀ-ਖੁਚੀ ਖੇਤੀ ਕੇਂਦਰ ਸਰਕਾਰ ਆਪਣੇ ਤਿੰਨ-ਚਾਰ ਵੱਡੇ ਪੂੰਜੀਪਤੀ ਸਾਥੀਆਂ ਦੇ ਹੱਥਾਂ ’ਚ ਸੌਂਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇੰਨਾ ਜ਼ਲਮ ਤਾਂ ਕਦੇ ਅੰਗਰੇਜ਼ਾਂ ਨੇ ਵੀ ਨਹੀਂ ਢਾਹਿਆ। ਹੁਣ ਇਹ ਸਾਡੇ ਕਿਸਾਨਾਂ ਉੱਤੇ ਝੂਠੇ ਮੁਕੱਦਮੇ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ 2014 ’ਚ ਆਪਣੇ ਚੋਣ ਮਨੋਰਥ ਪੱਤਰ ਵਿੱਚ ਆਖਿਆ ਸੀ ਕਿ ਅਸੀਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਂਗੇ। ਕਿਸਾਨਾਂ ਨੇ ਉਨ੍ਹਾਂ ਨੂੰ ਰੱਜ ਕੇ ਵੋਟਾਂ ਦਿੱਤੀਆਂ। ਤਿੰਨ ਸਾਲਾਂ ਬਾਅਦ ਭਾਜਪਾ ਨੇ ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਰਾਹੀਂ ਸਪੱਸ਼ਟ ਕੀਤਾ ਕਿ ਉਹ MSP ਨਹੀਂ ਦੇਣਗੇ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)