ਪੜਚੋਲ ਕਰੋ

ਕੇਜਰੀਵਾਲ ਦਾ ਕਮਾਲ! ਲੰਡਨ-ਪੈਰਿਸ ਨੂੰ ਪਿੱਛੇ ਛੱਡ ਦਿੱਲੀ ਬਣ ਗਈ ਮੋਹਰੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੁਨੀਆ ਦਾ ਸਭ ਤੋਂ ਵੱਧ ਕੈਮਰੇ ਲਗਾਉਣ ਵਾਲਾ ਨੰਬਰ ਇਕ ਸ਼ਹਿਰ ਬਣ ਗਿਆ ਹੈ। ਇਸ ਸਮੇਂ ਦਿੱਲੀ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਤੋਂ ਅੱਗੇ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸੀਸੀਟੀਵੀ ਕੈਮਰਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਰਾਜਧਾਨੀ ਵਿੱਚ ਦੋ ਲੱਖ 75 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ ਤੇ ਦਿੱਲੀ ਨੇ ਇਸ ਮਾਮਲੇ ਵਿੱਚ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਨੂੰ ਪਿੱਛੇ ਛੱਡ ਦਿੱਤਾ ਹੈ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਪੁਲਿਸ ਨੂੰ ਅਪਰਾਧਾਂ ਨੂੰ ਸੁਲਝਾਉਣ ਵਿੱਚ ਮਦਦ ਕਰਦੇ ਹਨ। ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਲੱਖ 40 ਹਜ਼ਾਰ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਸ ਤੋਂ ਬਾਅਦ ਦਿੱਲੀ ਵਿੱਚ ਸੀਸੀਟੀਵੀ ਕੈਮਰਿਆਂ ਦੀ ਗਿਣਤੀ ਵੱਧ ਕੇ 418000 ਹੋ ਜਾਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਕੈਮਰੇ ਲਗਾਉਣ ਦੀਆਂ ਕਈ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ, ਪਰ ਇਸ ਦੇ ਬਾਵਜੂਦ ਅਸੀਂ ਕਾਮਯਾਬ ਹੋਏ। ਕੇਂਦਰ ਸਰਕਾਰ ਦੀ ਕੰਪਨੀ ਵੱਲੋਂ ਬਹੁਤ ਵਧੀਆ ਕੈਮਰੇ ਲਗਾਏ ਜਾ ਰਹੇ ਹਨ। ਇਹ ਵੀ ਦੱਸਿਆ ਕਿ ਭਾਰਤ ਇਲੈਕਟ੍ਰੋਨਿਕਸ ਲਿਮਟਿਡ ਇਹ ਕੈਮਰੇ ਲਗਾ ਰਹੀ ਹੈ। ਨਵੀਂ ਤਕਨੀਕ ਵਾਲੇ ਕੈਮਰੇ ਲਗਾਏ ਜਾ ਰਹੇ ਹਨ।

ਇਹੀ ਕਾਰਨ ਹੈ ਕਿ ਜੇਕਰ ਕੈਮਰਾ ਖਰਾਬ ਹੋ ਜਾਵੇ ਤਾਂ ਮੈਸੇਜ ਆ ਜਾਵੇਗਾ। ਜਦੋਂ ਕਿ ਇਨ੍ਹਾਂ ਕੈਮਰਿਆਂ ਵਿੱਚ 30 ਦਿਨਾਂ ਦੀ ਰਿਕਾਰਡਿੰਗ ਰੱਖੀ ਜਾਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਫੋਨ 'ਚ ਪਾਸਵਰਡ ਹੈ, ਉਹ ਸਭ 'ਤੇ ਨਜ਼ਰ ਰੱਖ ਸਕਣਗੇ।

ਵਧੀਆ ਕੈਮਰੇ ਲਗਾਏ ਜਾ ਰਹੇ: ਮੁੱਖ ਮੰਤਰੀ ਕੇਜਰੀਵਾਲ
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ 'ਚ 4 ਮੈਗਾਪਿਕਸਲ ਕੈਮਰੇ ਲਗਾਏ ਜਾ ਰਹੇ ਹਨ, ਜੋ ਰਾਤ ਨੂੰ ਵੀ ਕੰਮ ਕਰਨਗੇ। ਅਸੀਂ ਦਿੱਲੀ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾ ਰਹੇ ਹਾਂ। ਮੈਨੂੰ ਉਮੀਦ ਹੈ ਕਿ ਇੰਨੇ ਕੈਮਰੇ ਲਗਾਉਣ ਤੋਂ ਬਾਅਦ ਦਿੱਲੀ ਦੀ ਸੁਰੱਖਿਆ ਵਧੇਗੀ ਤੇ ਦਿੱਲੀ ਦੇ ਲੋਕ ਸੁਰੱਖਿਅਤ ਮਹਿਸੂਸ ਕਰਨਗੇ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੁਨੀਆ ਦਾ ਸਭ ਤੋਂ ਵੱਧ ਕੈਮਰੇ ਲਗਾਉਣ ਵਾਲਾ ਨੰਬਰ ਇਕ ਸ਼ਹਿਰ ਬਣ ਗਿਆ ਹੈ। ਇਸ ਸਮੇਂ ਦਿੱਲੀ ਲੰਡਨ, ਨਿਊਯਾਰਕ, ਸਿੰਗਾਪੁਰ ਤੇ ਪੈਰਿਸ ਤੋਂ ਅੱਗੇ ਹੈ। ਇਸ ਦੇ ਨਾਲ ਹੀ ਕੈਮਰੇ ਲੱਗਣ ਕਾਰਨ ਰਾਜਧਾਨੀ ਦੀਆਂ ਔਰਤਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ।

ਇਸ ਤੋਂ ਇਲਾਵਾ ਦਿੱਲੀ ਪੁਲਿਸ ਨੂੰ ਵੀ ਇਨ੍ਹਾਂ ਕੈਮਰਿਆਂ ਦੀ ਕਾਫੀ ਮਦਦ ਮਿਲੀ ਹੈ। ਦਿੱਲੀ ਦੇ ਨਾਗਰਿਕਾਂ, ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਸੀਸੀਟੀਵੀ ਯੋਜਨਾ ਦੇ ਦੂਜੇ ਪੜਾਅ ਤਹਿਤ ਹੁਣ ਪੂਰੀ ਦਿੱਲੀ ਵਿੱਚ 1 ਲੱਖ 40 ਹਜ਼ਾਰ ਕੈਮਰੇ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਮਹਿੰਗੇ ਪੈਟਰੋਲ-ਡੀਜ਼ਲ ਦੀ ਟੈਨਸ਼ਨ ਖਤਮ! ਕੇਂਦਰੀ ਮੰਤਰੀ ਗਡਕਰੀ ਦਾ ਐਲਾਨ, ਸਿਰਫ ਇੱਕ ਰੁਪਏ 'ਚ ਕਰੋ ਇੱਕ ਕਿਲੋਮੀਟਰ ਸਫਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget