ਪੜਚੋਲ ਕਰੋ

ਚੋਣਾਂ ਲੜਨ ਲਈ ਕੇਜਰੀਵਾਲ ਕੋਲ ਮੁੱਕੇ ਫੰਡ, ਚੰਦਾ ਲੈ ਕੇ ਚੱਲੇਗਾ ਗੁਜ਼ਾਰਾ

ਉਨ੍ਹਾਂ ਕਿਹਾ- ਸਾਡੀ ਸਰਕਾਰ ਕੇਂਦਰ ਨਾਲ ਅਣਅਧਿਕਾਰਤ ਕਲੋਨੀਆਂ ਬਾਰੇ ਵੀ ਗੱਲ ਕਰ ਰਹੀ ਸੀ, ਪਰ ਅਸੀਂ ਰਜਿਸਟਰੀ ਦੀ ਲੰਬੀ ਪ੍ਰਕਿਰਿਆ ਨਹੀਂ ਚਾਹੁੰਦੇ ਸੀ। ਪੰਜ ਸਾਲਾਂ ਤੋਂ ਅਸੀਂ ਇਨ੍ਹਾਂ ਕਾਲੋਨੀਆਂ ਵਿਚ ਸੜਕ, ਸੀਵਰੇਜ ਤੇ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਏ, ਫਿਰ ਕੇਂਦਰ ਨੇ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕਿਉਂ ਨਹੀਂ ਲਿਆ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਕੋਲ ਦਿੱਲੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਫੰਡ ਨਹੀਂ ਹਨ। ਐਤਵਾਰ ਨੂੰ ਬੁਰਾੜੀ ਦੀ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਚੰਦਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਰਾਜਧਾਨੀ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦੇ ਕੇਂਦਰ ਦੇ ਫੈਸਲੇ ਉੱਤੇ ਵੀ ਸਵਾਲ ਚੁੱਕੇ। ‘ਆਪ’ ਦੇ ਕਨਵੀਨਰ ਕੇਜਰੀਵਾਲ ਨੇ ਕਿਹਾ, 'ਅਸੀਂ ਪਿਛਲੇ 5 ਸਾਲਾਂ ਵਿੱਚ ਦਿੱਲੀ ਵਿੱਚ ਬਹੁਤ ਕੰਮ ਕੀਤਾ ਹੈ। ਹੁਣ ਸਾਡੇ ਕੋਲ ਅਗਲੀ ਚੋਣ ਲੜਨ ਲਈ ਪੈਸੇ ਨਹੀਂ। ਮੈਂ ਪੰਜ ਸਾਲਾਂ ਵਿੱਚ ਇੱਕ ਰੁਪਿਆ ਨਹੀਂ ਕਮਾਇਆ। ਹੁਣ ਇਹ ਤੁਹਾਡੇ 'ਤੇ ਹੈ ਕਿ ਤੁਸੀਂ ਚੋਣਾਂ ਲੜਨ ਵਿੱਚ ਸਾਡੀ ਮਦਦ ਕਰੋ।

ਮੁੱਖ ਮੰਤਰੀ ਨੇ ਜਨ ਸਭਾ ਵਿੱਚ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦੇ ਮੁੱਦੇ ‘ਤੇ ਮੋਦੀ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ- ਸਾਡੀ ਸਰਕਾਰ ਕੇਂਦਰ ਨਾਲ ਅਣਅਧਿਕਾਰਤ ਕਲੋਨੀਆਂ ਬਾਰੇ ਵੀ ਗੱਲ ਕਰ ਰਹੀ ਸੀ, ਪਰ ਅਸੀਂ ਰਜਿਸਟਰੀ ਦੀ ਲੰਬੀ ਪ੍ਰਕਿਰਿਆ ਨਹੀਂ ਚਾਹੁੰਦੇ ਸੀ। ਪੰਜ ਸਾਲਾਂ ਤੋਂ ਅਸੀਂ ਇਨ੍ਹਾਂ ਕਾਲੋਨੀਆਂ ਵਿਚ ਸੜਕ, ਸੀਵਰੇਜ ਤੇ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਏ, ਫਿਰ ਕੇਂਦਰ ਨੇ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕਿਉਂ ਨਹੀਂ ਲਿਆ। ਹੁਣ ਚੋਣਾਂ ਹੋਣੀਆਂ ਹਨ, ਫਿਰ ਮੈਨੂੰ ਯਾਦ ਕਿਉਂ ਆਇਆ?

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਸੀ ਕਿ ਦਿੱਲੀ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਰਹਿਣ ਵਾਲੇ ਲੋਕ 16 ਦਸੰਬਰ ਤੋਂ ਮਲਕੀਅਤ ਲਈ ਬਿਨੈ ਕਰ ਸਕਣਗੇ। ਉਨ੍ਹਾਂ ਨੂੰ 180 ਦਿਨਾਂ ਦੇ ਅੰਦਰ ਸਰਟੀਫਿਕੇਟ ਦਿੱਤਾ ਜਾਵੇਗਾ। ਇਸ 'ਤੇ ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੱਕ ਰਜਿਸਟਰਾਰ ਦੀ ਕਾਪੀ ਤੁਹਾਡੇ ਹੱਥ ਵਿੱਚ ਨਹੀਂ ਆ ਜਾਂਦੀ, ਉਦੋਂ ਤੱਕ ਕਿਸੇ (ਕੇਂਦਰ ਸਰਕਾਰ) 'ਤੇ ਭਰੋਸਾ ਨਾ ਕਰੋ। ਮੈਂ ਤੁਹਾਨੂੰ ਰਜਿਸਟਰੀ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰਾਂਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget