ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕੇਜਰੀਵਾਲ ਦਾ ਮੋਦੀ ਨੂੰ ਸਲੂਟ

  ਨਵੀਂ ਦਿੱਲੀ: ਪੀ.ਓ.ਕੇ ਵਿੱਚ ਪਹਿਲੀ ਵਾਰ ਸਰਜੀਕਲ ਸਟ੍ਰਾਈਕ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀਡੀਓ ਮੈਸੇਜ਼ ਜਾਰੀ ਕਰ ਨਰੇਂਦਰ ਮੋਦੀ ਦੀ ਤਾਰੀਫ ਕੀਤੀ ਹੈ। ਕੇਜਰੀਵਾਲ ਨੇ ਕਿਹਾ, 'ਮੋਦੀ ਨਾਲ ਮੇਰੇ ਕਈ ਮੁੱਦਿਆਂ 'ਤੇ ਮਤਭੇਦ ਹਨ, ਪਰ ਆਰਮੀ ਦੇ ਸਰਜੀਕਲ ਸਟ੍ਰਾਈਕ ਲ਼ਈ ਮੈਂ ਉਨ੍ਹਾਂ ਨੂੰ ਸਲੂਟ ਕਰਦਾ ਹਾਂ।' ਦੱਸਣਯੋਗ ਹੈ ਕਿ ਰਾਹੁਲ ਨੇ ਵੀ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਦੀ ਤਾਰੀਫ ਕੀਤੀ ਸੀ। ਕੇਜਰੀਵਾਲ ਨੇ ਕਿਹਾ,' ਜੈ ਹਿੰਦ ਸਾਥਿਓ, ਕੁਝ ਦਿਨ ਪਹਿਲੇ ਬਾਰਡਰ 'ਤੇ ਸਾਡੇ 19 ਜਵਾਨ ਸ਼ਹੀਦ ਹੋ ਗਏ ਸਨ ਪਰ ਪਿਛਲੇ ਹਫਤੇ ਸਾਡੀ ਸੈਨਾ ਨੇ ਬਹਾਦਰੀ ਨਾਲ ਇਸ ਦਾ ਬਦਲਾ ਲਿਆ। ਪਾਕਿ ਦੇ ਅੰਦਰ ਵੜ ਕੇ ਅੱਤਵਾਦੀ ਕੈਂਪਾਂ 'ਤੇ ਸਰਜੀਕਲ ਸਟ੍ਰਾਈਕ ਕੀਤਾ। ਮੇਰੇ ਆਪਣੇ, ਪ੍ਰਧਾਨ ਮੰਤਰੀ ਮੋਦੀ ਨਾਲ 100 ਮਾਮਲਿਆਂ 'ਤੇ ਮਤਭੇਦ ਹੋ ਸਕਦੇ ਹਨ ਪਰ ਇਸ ਮੁੱਦੇ 'ਤੇ ਪੀ.ਐਮ. ਨੇ ਜੋ ਇੱਛਾ ਸ਼ਕਤੀ ਵਿਖਾਈ ਹੈ, ਉਸ ਦੇ ਲਈ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ।" ਕੇਜਰੀਵਾਲ ਨੇ ਅੱਗੇ ਕਿਹਾ, 'ਜਦੋਂ ਤੋਂ ਸਰਜੀਕਲ ਸਟ੍ਰਾਇਕ ਹੋਇਆ ਹੈ, ਪਾਕਿਸਤਾਨ ਬੁਰੀ ਤਰ੍ਹਾਂ ਨਾਲ ਬੁਖਲਾ ਗਿਆ ਹੈ। ਉਹ ਗੰਦੀ ਰਾਜਨੀਤੀ 'ਤੇ ਉਤਰ ਆਇਆ ਹੈ। ਮੇਰੀ ਪ੍ਰਧਾਨ ਮੰਤਰੀ ਤੋਂ ਅਪੀਲ ਹੈ ਕਿ ਜਿਵੇਂ ਜਮੀਨ ਦੇ ਉਪਰ ਪਾਕਿਸਤਾਨ ਨੂੰ ਜਵਾਬ ਦਿੱਤਾ, ਅਜਿਹਾ ਹੀ ਪਾਕਿ ਦੇ ਝੂਠੇ ਕੈਂਪੇਨ ਨੂੰ ਬੇਨਕਾਬ ਕੀਤਾ ਜਾਵੇ। ਅਸੀਂ ਤੁਹਾਡੇ ਨਾਲ ਹਾਂ।'
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget