ਪੜਚੋਲ ਕਰੋ

ਕੇਜਰੀਵਾਲ ਨੇ ਚੁੱਕੀ ਸਹੁੰ, ਬੋਲੇ ਕੇਂਦਰ ਨਾਲ ਮਿਲ ਕੇ ਦਿੱਲੀ ਦਾ ਕਰਨਗੇ ਵਿਕਾਸ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮਨੀਸ਼ ਸਿਸੋਦੀਆ ਸਮੇਤ ਛੇ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕ ਸਮਾਰੋਹ ਦੇ ਮੱਦੇਨਜ਼ਰ, ਵੱਖ-ਵੱਖ ਖੇਤਰਾਂ ਦੇ 50 ਪ੍ਰਤੀਨਿਧੀ, ਜਿਨ੍ਹਾਂ ਨੇ ਦਿੱਲੀ ਦੇ ਸ਼ਾਸਨ ਵਿੱਚ ਯੋਗਦਾਨ ਪਾਇਆ ਹੈ। ਉਹ ਸਾਰੇ ਨਵੇਂ ਮੰਤਰੀ ਮੰਡਲ ਨਾਲ ਸਟੇਜ ਤੇ ਮੌਜੂਦ ਸਨ। ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਗੌਤਮ ਨੇ  ਕੇਜਰੀਵਾਲ ਸਰਕਾਰ 'ਚ ਸੁੰਹ ਚੁੱਕੀ। ਕੇਜਰੀਵਾਲ ਨੇ ਤੀਜੀ ਵਾਰ ਮੁੱਖ ਮੰਤਰੀ ਬਣਦੀ ਹੀ ਭਾਰਤ ਮਾਂ ਦੀ ਜੈ ਦੇ ਨਾਰੇ ਲਾਏ।ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ 'ਚ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਜਿੱਤ ਕੇਜਰੀਵਾਲ ਦੀ ਜਿੱਤ ਨਹੀਂ, ਬਲਕਿ ਹਰੇਕ ਦਿੱਲੀ ਵਾਲੇ ਦੀ ਜਿੱਤ ਹੈ। ਉਨ੍ਹਾਂ ਕਿਹਾ ਮੇਰੀ ਪੰਜ ਸਾਲਾਂ 'ਚ ਇਹੀ ਕੋਸ਼ਿਸ਼ ਰਹੀ ਹੈ ਕਿ ਦਿੱਲੀ ਵਾਸੀਆਂ ਨੂੰ ਖੁਸ਼ਹਾਲੀ ਦਿੱਤੀ ਜਾਵੇ। ਉਨ੍ਹਾਂ ਅੱਗਲੇ ਪੰਜ ਸਾਲਾਂ 'ਚ ਵੀ ਇਸੇ ਤਰ੍ਹਾਂ ਦਿੱਲੀ ਵਾਸੀਆਂ ਨੂੰ ਖੁਸ਼ਹਾਲੀ ਦੇਣ ਦਾ ਵਆਦਾ ਕੀਤਾ।ਕੇਜਰੀਵਾਲ ਨੇ ਕੀਹਾ ਕਿ ਆਪਣੇ ਆਪਣੇ ਪਿੰਡ ਫੋਨ ਕਰ ਦੋ ਕਿ ਸਾਡਾ ਬੇਟਾ ਮੁੱਖ ਮੰਤਰੀ ਬਣ ਗਿਆ ਹੈ, ਹੁਣ ਫਿਕਰ ਦੀ ਕੋਈ ਗੱਲ ਨਹੀਂ। ਕੇਜਰੀਵਾਲ ਨੇ ਕਿਹਾ ਕੁਝ ਲੋਕਾਂ ਨੇ ਮੈਨੂੰ ਵੋਟ ਪਾਈ, ਕੁਝ ਲੋਕਾਂ ਨੇ ਭਾਜਪਾ ਨੂੰ ਭਰ ਅੱਜ ਤੋਂ ਮੈਂ ਸਭ ਦਾ ਮੁੱਖ ਮੰਤਰੀ ਹਾਂ। ਉਨ੍ਹਾਂ ਕਿਹਾ ਮੈਂ ਸਭ ਦੇ ਕੰਮ ਕਰਾਂਗਾ।ਕੇਜਰੀਵਾਲ ਨੇ ਕਿਹਾ ਚੋਣਾਂ ਖਤਮ ਹੋ ਚੁੱਕਿਆਂ ਹਨ, ਚੋਣਾਂ 'ਚ ਜੋ ਕੁਝ ਹੋਇਆ ਉਸਨੂੰ ਭੁੱਲਾ ਕਿ ਸਭ ਨਾਲ ਮਿਲ ਕਿ ਦਿੱਲੀ ਨੂੰ ਅੱਗੇ ਵੱਧਾਉਣਾ ਚਾਹੁੰਦਾ ਹਾਂ। ਉਨ੍ਹਾਂ ਕੇਂਦਰ ਸਰਕਾਰ ਨੂੰ ਤਕਰਾਰ ਛੱਡ ਕੇ ਇੱਕ ਦੂਜੇ ਦੇ ਸਹਿਯੋਗ ਨਾਲ ਮਿਲ ਕਿ ਦਿੱਲੀ ਨੂੰ ਨੰਬਰ ਇੱਕ ਬਣਾਉਣ ਦੀ ਵੀ ਗੱਲ ਕੀਤੀ।ਉਹਨਾਂ ਪ੍ਰਧਾਨ ਮੰਤਰੀ ਮੋਦੀ ਤੋਂ ਆਸ਼ੀਰਵਾਦ ਵੀ ਮੰਗਿਆ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget