ਪੜਚੋਲ ਕਰੋ

Kejriwal Roadshows: ਹੁਣ ਹੱਥ ਮਜ਼ਬੂਤ ਕਰਨ ਲਈ ਨਿਕਲੇ ਕੇਜਰੀਵਾਲ, ਪਹਿਲੀ ਵਾਰ ਕਾਂਗਰਸ ਲਈ ਕਰਨਗੇ ਚੋਣ ਪ੍ਰਚਾਰ

Kejriwal Roadshows: ਦਿੱਲੀ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਚੋਣ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਦੱਖਣੀ, ਪੂਰਬੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਸੀਟਾਂ ਤੋਂ ਚੋਣ ਲੜ ਰਹੀ ਹੈ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ

Kejriwal Roadshows: ਚੋਣ ਪ੍ਰਚਾਰ ਲਈ ਜ਼ਮਾਨਤ 'ਤੇ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੰਡੀਆ ਅਲਾਇੰਸ ਤਹਿਤ ਦਿੱਲੀ ਦੀਆਂ ਤਿੰਨ ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਸੀਐਮ ਬੁੱਧਵਾਰ ਨੂੰ ਉੱਤਰ-ਪੱਛਮੀ ਸੀਟ ਅਤੇ ਚਾਂਦਨੀ ਚੌਕ ਵਿੱਚ ਰੋਡ ਸ਼ੋਅ ਕਰਨਗੇ।

ਉਦਿਤ ਰਾਜ ਅਤੇ ਜੇਪੀ ਅਗਰਵਾਲ ਇੱਥੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਦੌਰਾਨ ਕਾਂਗਰਸ ਦੇ ਤੀਜੇ ਉਮੀਦਵਾਰ ਕਨ੍ਹਈਆ ਕੁਮਾਰ ਵੀ ਮੌਜੂਦ ਰਹਿਣਗੇ। ਆਉਣ ਵਾਲੇ ਦਿਨਾਂ 'ਚ ਉਹ ਉੱਤਰ-ਪੂਰਬੀ ਦਿੱਲੀ ਸੀਟ 'ਤੇ ਵੀ ਆਪਣੇ ਲਈ ਪ੍ਰਚਾਰ ਕਰਨਗੇ।

ਪਹਿਲੀ ਵਾਰ 'ਆਪ' ਕਾਂਗਰਸ ਇੱਕਠੇ

ਦਿੱਲੀ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਚੋਣ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਦੱਖਣੀ, ਪੂਰਬੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਸੀਟਾਂ ਤੋਂ ਚੋਣ ਲੜ ਰਹੀ ਹੈ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜ ਰਹੀ ਹੈ। 

ਜੇਲ੍ਹ ਤੋਂ ਰਿਹਾਅ ਹੋਣ ਦੇ ਅਗਲੇ ਦਿਨ ਤੋਂ ਕੇਜਰੀਵਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀਆਂ ਚਾਰ ਸੀਟਾਂ 'ਤੇ ਰੋਡ ਸ਼ੋਅ ਕਰਕੇ ਹੁਣ ਇੰਡੀਆ ਗਠਜੋੜ ਲਈ ਚੋਣ ਮੈਦਾਨ 'ਚ ਨਿੱਤਰ ਆਏ ਹਨ। ਇਸ ਦੌਰਾਨ ਕਾਂਗਰਸੀ ਉਮੀਦਵਾਰਾਂ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਦੀ ਅਪੀਲ ਵੀ ਕੀਤੀ ਸੀ।

ਕਾਗਰਸ ਪ੍ਰਧਾਨ ਦਾ ਬਿਆਨ 

ਮੁੱਖ ਮੰਤਰੀ ਦੇ ਰੋਡ ਸ਼ੋਅ 'ਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਗਠਜੋੜ ਦੇ ਵਰਕਰ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਇਕਜੁੱਟ ਹੋ ਕੇ ਜਨਤਾ ਤੱਕ ਪਹੁੰਚ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਚਾਂਦਨੀ ਚੌਕ ਤੋਂ ਜੈਪ੍ਰਕਾਸ਼ ਅਗਰਵਾਲ, ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਅਤੇ ਉੱਤਰ ਪੱਛਮੀ ਦਿੱਲੀ ਤੋਂ ਉਦਿਤ ਰਾਜ ਦੇ ਸਮਰਥਨ ਵਿੱਚ ਦੋ ਰੋਡ ਸ਼ੋਅ ਕਰਨਗੇ। ਪਹਿਲਾ ਰੋਡ ਸ਼ੋਅ ਮਾਡਲ ਟਾਊਨ ਤੋਂ ਸ਼ੁਰੂ ਹੋਵੇਗਾ ਅਤੇ ਦੂਜਾ ਜਹਾਂਗੀਰਪੁਰੀ ਵਿੱਚ ਹੋਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ

Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ

ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ
ਜਲੰਧਰ ‘ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ, ਬੋਤਲਾਂ ਦੇ ਫਟਣ ਦੀਆਂ ਆਵਾਜ਼ਾਂ ਨੇ ਡਰਾਏ ਲੋਕ, ਦਮ ਘੁੱਟਣ ਤੇ ਗਰਮੀ ਕਾਰਨ ਅੰਦਰੋਂ ਬਾਹਰ ਨਿਕਲਿਆ ਮੁਲਾਜ਼ਮ, ਇਲਾਕੇ 'ਚ ਮੱਚਿਆ ਹੜਕੰਪ
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ

Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Embed widget