ਪੜਚੋਲ ਕਰੋ

ਕੇਜਰੀਵਾਲ ਨੂੰ ਡੱਕਣ ਲਈ ਬੀਜੇਪੀ ਲਏਗੀ ਮੋਦੀ ਦਾ ਸਹਾਰਾ

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਜਲਦ ਐਲਾਨ ਕਰ ਸਕਦੀਆਂ ਹਨ। ਇਸ ਸਭ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਹੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ, ਜਦਕਿ ਭਾਜਪਾ ਵੱਲੋਂ ਮੁੱਖ ਮੰਤਰੀ ਵਜੋਂ ਕਿਸੇ ਵੀ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ ਜਾਵੇਗਾ।

ਨਵੀਂ ਦਿੱਲੀ: ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸਾਰੀਆਂ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਜਲਦ ਐਲਾਨ ਕਰ ਸਕਦੀਆਂ ਹਨ। ਇਸ ਸਭ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਹੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਿਆ ਜਾ ਰਿਹਾ ਹੈ, ਜਦਕਿ ਭਾਜਪਾ ਵੱਲੋਂ ਮੁੱਖ ਮੰਤਰੀ ਵਜੋਂ ਕਿਸੇ ਵੀ ਉਮੀਦਵਾਰ ਦਾ ਨਾਂ ਨਹੀਂ ਐਲਾਨਿਆ ਜਾਵੇਗਾ। ਇਹ ਭਾਜਪਾ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉੱਧਰ ਭਾਜਪਾ ਸਾਂਸਦ ਪ੍ਰਵੇਸ਼ ਵਰਮਾ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਮਜ਼ਬੂਤ ਉਮੀਦਵਾਰ ਮੰਨੇ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਪ੍ਰਧਾਨ ਮੰਤਰੀ ਮੋਦੀ ਦੇ ਚਿਹਰੇ ਤੇ ਕੰਮਾਂ ਨੂੰ ਮੁੱਖ ਰੱਖ ਕੇ ਵਿਧਾਨ ਸਭਾ ਚੋਣਾਂ ਲੜੇਗੀ। ਭਾਜਪਾ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ 14 ਜਨਵਰੀ ਨੂੰ ਐਲਾਨੀ ਜਾ ਸਕਦੀ ਹੈ। ਇਸ ਵਾਰ ਭਾਜਪਾ ਜਿੱਤੇ ਹੋਏ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਗੌਰਤਲਬ ਹੈ ਕਿ 6 ਜਨਵਰੀ ਨੂੰ ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਸੀ। 8 ਫਰਵਰੀ ਨੂੰ 70 ਸੀਟਾਂ ਨੂੰ ਲੈ ਕੇ ਚੋਣਾਂ ਹੋਣਗੀਆਂ, ਜਦਕਿ 11 ਫਰਵਰੀ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਕਰੀਬ ਡੇਢ ਕਰੋੜ ਵੋਟਰ ਦਿੱਲੀ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਕਰਨਗੇ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget