ਪੜਚੋਲ ਕਰੋ

ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਸਥਿਤੀ ਹੋਈ ਸਾਫ, ਬੁਖਾਰ 'ਤੇ ਗਲ਼ੇ 'ਚ ਸੀ ਖਰਾਸ਼

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਅਤੇ ਗਲ਼ੇ ਦੇ 'ਚ ਹਲਕੀ ਖਰਾਸ਼ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਸੈਂਪਲ ਕੋਵਿਡ-19 ਲਈ ਭੇਜਿਆ ਗਿਆ।ਜਿਸ ਵਿੱਚ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮੋਗਾ 'ਚ ਦਿਲ-ਦਹਿਣਾਉਣ ਵਾਲੀ ਵਾਰਦਾਤ, ਪੁਲਿਸ ਫੋਰਸ 'ਤੇ ਅੰਨ੍ਹੇਵਾਹ ਫਾਈਰਿੰਗ, ਹੈੱਡ ਕਾਂਸਟੇਬਲ ਦੀ ਮੌਤ, ਦੋ ਜ਼ਖ਼ਮੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਖ਼ਬਰਾਂ ਆਈਆਂ ਸਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੈ ਅਤੇ ਉਨ੍ਹਾਂ ਨੂੰ ਕੋਰਾਨਾ ਵਾਇਰਸ ਹੋਣ ਦਾ ਸ਼ੱਕ ਹੈ। ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਨਮੂਨਾ ਜਾਂਚ ਲਈ ਦਿੱਤਾ ਅਤੇ ਸਵੇਰੇ ਦਿੱਤੇ ਗਏ ਇਸ ਨਮੂਨੇ ਨੂੰ ਜਾਂਚ ਲਈ ਭੇਜਿਆ ਗਿਆ। ਦਿੱਲੀ 'ਚ 31 ਜੁਲਾਈ ਤੱਕ ਕੋਰੋਨਾ ਦਾ ਕਹਿਰ, ਸਾਢੇ 5 ਲੱਖ ਤੱਕ ਹੋ ਜਾਣਗੇ ਕੁੱਲ ਕੇਸ ਹੁਣ ਇਸਦੀ ਰਿਪੋਰਟ ਆ ਗਈ ਹੈ ਅਤੇ ਇਹ ਸਾਫ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਹੀਂ ਹਨ। ਦੱਸ ਦਈਏ ਕਿ ਮੁੱਖ ਮੰਤਰੀ ਪਹਿਲਾਂ ਹੀ ਆਪਣੇ ਆਪ ਨੂੰ ਸਾਰੇ ਸਰਕਾਰੀ ਪ੍ਰੋਗਰਾਮਾਂ ਅਤੇ ਮੀਟਿੰਗਾਂ ਤੋਂ ਵੱਖ ਕਰ ਚੁੱਕੇ ਹਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Coronavirus New Variant: ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...
ਕੋਰੋਨਾਵਾਇਰਸ ਦੇ ਨਵੇਂ ਵੈਰਿਏਂਟ ਨੇ ਫੈਲਾਈ ਦਹਿਸ਼ਤ, ਖਤਰੇ 'ਚ 23 ਦੇਸ਼; ਜਾਣੋ ਪੁਰਾਣੇ ਨਾਲੋਂ ਕਿੰਨਾ ਖਤਰਨਾਕ? 'ਸਿਕਾਡਾ' ਨੂੰ ਲੈ ਫੈਲਿਆ ਡਰ...

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
ਵੱਡਾ ਝਟਕਾ! 218 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀਆਂ ਕੀਮਤਾਂ
ਸਾਵਧਾਨ! 1 ਅਪ੍ਰੈਲ ਤੋਂ ਬਦਲ ਗਿਆ UPI 'ਤੇ ਪੇਮੈਂਟ ਕਰਨ ਦਾ ਤਰੀਕਾ, ਭੁਗਤਾਨ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੇਂ ਨਿਯਮ
ਸਾਵਧਾਨ! 1 ਅਪ੍ਰੈਲ ਤੋਂ ਬਦਲ ਗਿਆ UPI 'ਤੇ ਪੇਮੈਂਟ ਕਰਨ ਦਾ ਤਰੀਕਾ, ਭੁਗਤਾਨ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੇਂ ਨਿਯਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਪ੍ਰੈਲ 2026
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
Embed widget