ਪੜਚੋਲ ਕਰੋ

'ਆਪ' ਨੇ ਇੰਝ ਮਾਰੀ ਦਿੱਲੀ 'ਚ ਬਾਜ਼ੀ! ਮੋਦੀ ਦੀ ਹਵਾ ਨੂੰ ਕੇਜਰੀਵਾਲ ਨੇ ਡੱਕਿਆ

ਨਤੀਜਿਆਂ ਦੇ ਰੁਝਾਨ ਤੋਂ ਸਾਫ਼ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਮੁੜ ਤੀਜੀ ਵਾਰ ਸਰਕਾਰ ਬਣਾਏਗੀ। ਦਿੱਲੀ ਦੇ ਰੁਝਾਨਾਂ ਤੋਂ ਇਹ ਸਾਫ ਹੈ ਕਿ ਦਿੱਲੀ ਦੇ ਦਿਲ 'ਚ ਅਰਵਿੰਦ ਕੇਜਰੀਵਾਲ ਵੱਸਦੇ ਹਨ।

ਰੌਬਟ ਚੰਡੀਗੜ੍ਹ: ਨਤੀਜਿਆਂ ਦੇ ਰੁਝਾਨ ਤੋਂ ਸਾਫ਼ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਮੁੜ ਤੀਜੀ ਵਾਰ ਸਰਕਾਰ ਬਣਾਏਗੀ। ਦਿੱਲੀ ਦੇ ਰੁਝਾਨਾਂ ਤੋਂ ਇਹ ਸਾਫ ਹੈ ਕਿ ਦਿੱਲੀ ਦੇ ਦਿਲ 'ਚ ਅਰਵਿੰਦ ਕੇਜਰੀਵਾਲ ਵੱਸਦੇ ਹਨ। ਚਾਲ, ਚਰਿੱਤਰ ਨਾਲੋਂ ਵਧੇਰੇ ਅਹਿਮ ਚਿਹਰਾ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਦੀ ਰਾਜਨੀਤੀ ਤੇ ਲੀਡਰਸ਼ਿਪ ਵਿੱਚ ਵਧੇਰੇ ਵਿਸ਼ਵਾਸ ਹੈ। ਭਾਰਤੀ ਜਨਤਾ ਪਾਰਟੀ ਦੇ ਜਿੱਤਣ ਦੀ ਸਥਿਤੀ ਵਿੱਚ ਦਿੱਲੀ ਦੀ ਕਮਾਨ ਕਿਸ ਨੂੰ ਮਿਲੇਗੀ? ਭਾਜਪਾ ਕਦੇ ਵੀ ਇਸ ਸਵਾਲ ਦਾ ਜਵਾਬ ਨਹੀਂ ਦੇ ਸਕੀ। ਸ਼ਾਇਦ ਇਹੀ ਕਾਰਨ ਹੈ ਕਿ ਕੇਜਰੀਵਾਲ ਵਾਰ-ਵਾਰ ਇਸ ਮੁੱਦੇ 'ਤੇ ਭਾਜਪਾ ਨੂੰ ਘੇਰਦੇ ਵੀ ਰਹੇ। ਹੁਣ ਦਿੱਲੀ ਚੋਣਾਂ ਦੇ ਨਤੀਜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਚਿਹਰਾ ਨਹੀਂ ਤਾਂ ਪੂਰੇ ਦਿਲ ਨਾਲ ਵੋਟ ਵੀ ਨਹੀਂ। ਸਥਾਨਕ ਮੁੱਦੇ- ਬਿਜਲੀ, ਪਾਣੀ, ਸਕੂਲ ਜਦੋਂ ਚੋਣਾਂ ਸਥਾਨਕ ਹਨ ਤਾਂ ਰਾਸ਼ਟਰੀ ਮੁੱਦਿਆਂ ਦਾ ਕੀ ਕਰੀਏ? ਆਮ ਆਦਮੀ ਪਾਰਟੀ ਨੇ ਪਿਛਲੇ ਇੱਕ ਸਾਲ ਤੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੇ ਹੱਕ ਵਿੱਚ ਮਾਹੌਲ ਬਣਾਉਣ ਲਈ ਸਥਾਨਕ ਮੁੱਦਿਆਂ ‘ਤੇ ਹਮੇਸ਼ਾਂ ਜ਼ੋਰ ਦਿੱਤਾ ਹੈ। ਚਾਹੇ ਇਹ ਬਿਜਲੀ ਜਾਂ ਪਾਣੀ ਹੋਵੇ। ਪਾਰਟੀ ਸ਼ੁਰੂ ਤੋਂ ਹੀ ਜਾਣਦੀ ਸੀ ਕਿ ਬਿਜਲੀ ਤੇ ਪਾਣੀ ਵਰਗੇ ਮੁੱਦੇ ਦਿੱਲੀ ਦੇ ਹਰ ਵਿਅਕਤੀ ਨੂੰ ਪ੍ਰਭਾਵਤ ਕਰਦੇ ਹਨ। ਅਜਿਹੀ ਸਥਿਤੀ ਵਿੱਚ ਇਸ ਦਾ ਅਸਰ ਵੋਟਾਂ ‘ਤੇ ਵੀ ਦੇਖਣ ਨੂੰ ਮਿਲੇਗਾ। ਇਸ ਸਭ ਦੇ ਵਿੱਚ, ਦਿੱਲੀ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਜੇ ਜਨਤਾ ਟੈਕਸ ਅਦਾ ਕਰਦੀ ਹੈ ਤਾਂ ਜਨਤਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਜੇ ਜਨਤਾ ਸਰਕਾਰ ਨੂੰ ਟੈਕਸ ਅਦਾ ਕਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦਾ ਧਿਆਨ ਰੱਖੇ। ਸਭ ਤੋਂ ਮਹੱਤਵਪੂਰਨ ਪਹਿਲੂ ਹਨ ਬਿਜਲੀ, ਪਾਣੀ ਤੇ ਯਾਤਰਾ। ਕੇਜਰੀਵਾਲ ਸਰਕਾਰ ਦਿੱਲੀ ਦੀ ਬਹੁਤੀ ਆਬਾਦੀ ਨੂੰ ਬਿਜਲੀ ਤੇ ਪਾਣੀ ਮੁਫਤ ਮੁਹੱਈਆ ਕਰਵਾਉਂਦੀ ਹੈ। ਦਿੱਲੀ ਸਰਕਾਰ ਨੇ ਆਪਣੇ ਇਨ੍ਹਾਂ ਫੈਸਲਿਆਂ ਨਾਲ  ਵੱਡੇ ਤਬਕੇ ਨੂੰ ਪ੍ਰਭਾਵਿਤ ਕੀਤਾ। ਮੋਦੀ ਤੇ 'ਚੁੱਪ', ਬਾਕੀਆਂ ਤੇ 'ਹਮਲਾ' ਅਰਵਿੰਦ ਕੇਜਰੀਵਾਲ ਨੇ ਤਜ਼ਰਬਿਆਂ ਤੋਂ ਸਿੱਖਿਆ ਹੈ ਕਿ ਨਰਿੰਦਰ ਮੋਦੀ ‘ਤੇ ਸਿੱਧਾ ਹਮਲਾ ਉਨ੍ਹਾਂ ਦੇ ਹੱਕ ਵਿੱਚ ਨਹੀਂ ਜਾਂਦਾ ਕਿਉਂਕਿ ਮੋਦੀ ਦੀ ਪ੍ਰਸਿੱਧੀ ਅਜੇ ਵੀ ਬਰਕਰਾਰ ਹੈ। ਉਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਕੋਈ ਨੇਤਾ ਐਸਾ ਨਹੀਂ ਜਿਸ ਤੇ ਹਮਲੇ ਦਾ ਕੋਈ ਨੁਕਸਾਨ ਹੋਵੇ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣ 2020 ਦੇ ਚੋਣ ਪ੍ਰਚਾਰ ਵਿੱਚ ਇਸੇ ਰਣਨੀਤੀ ਦਾ ਪਾਲਣ ਕਰਨਾ ਜਾਰੀ ਰੱਖਿਆ। ਚੋਣ ਪ੍ਰਚਾਰ ਦੌਰਾਨ ਜਦੋਂ ਪਾਕਿਸਤਾਨ ਵੱਲੋਂ ਜਵਾਬ ਆਇਆ ਤਾਂ  ਕੇਜਰੀਵਾਲ ਨੇ ਸਪੱਸ਼ਟ ਕਿਹਾ ਕਿ ਮੋਦੀ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਗੁਆਂਢੀ ਦੇਸ਼ ਨੂੰ ਇਸ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ। ਭਾਜਪਾ ਨੇ ਵਛਾਏ ਕਈ ਜਾਲ 'ਆਪ' ਨੇ ਇਹ ਫੈਸਲਾ ਕਰ ਲਿਆ ਸੀ ਕਿ ਉਹ ਐਸੇ ਮੁੱਦਿਆਂ ਤੋਂ ਬਚੇਗੀ ਜਿਸ ਦਾ ਫਾਇਦਾ ਭਾਜਪਾ ਨੂੰ ਹੋ ਸਕਦਾ ਹੋਵੇ। ਇਸ ਦੌਰਾਨ ਭਾਜਪਾ ਨੇ ਸ਼ਾਹੀਨ ਬਾਗ ਨੂੰ ਮੁੱਦਾ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਭਾਜਪਾ ਦਾ ਮਕਸਦ ਇਸ ਧਰਨੇ ਨੂੰ ਸਿਆਸੀ ਰੰਗ ਦੇ ਕਿ ਰਾਜਨੀਤਕ ਫਾਇਦਾ ਚੁੱਕਣ ਦਾ ਸੀ ਪਰ ਕੇਜਰੀਵਾਲ ਨੇ ਇਸ ਮੁੱਦੇ ਤੋਂ ਦੂਰੀ ਬਣਾਈ ਰੱਖੀ।

ਟਾਪ ਹੈਡਲਾਈਨ

Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Transfer News: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 31 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਮਿਲੀ DG ਦੀ ਪੋਸਟ? ਲਿਸਟ 'ਚ ਇਹ ਨਾਮ ਸ਼ਾਮਲ... 
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 31 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਮਿਲੀ DG ਦੀ ਪੋਸਟ? ਲਿਸਟ 'ਚ ਇਹ ਨਾਮ ਸ਼ਾਮਲ... 
FSSAI : ਬਾਜ਼ਾਰ 'ਚੋਂ ਆਟਾ ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਵੱਡੀ ਖ਼ਬਰ ! ਹਾਈਕੋਰਟ ਦਾ ਵੱਡਾ ਫ਼ੈਸਲਾ
FSSAI : ਬਾਜ਼ਾਰ 'ਚੋਂ ਆਟਾ ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਵੱਡੀ ਖ਼ਬਰ ! ਹਾਈਕੋਰਟ ਦਾ ਵੱਡਾ ਫ਼ੈਸਲਾ
Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...
Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget