ਪੜਚੋਲ ਕਰੋ

ਕੇਜਰੀਵਾਲ ਦੀ ਜਿੱਤ ਦੀ ਹੈਟ੍ਰਿਕ ਤੇ ਇਹ ਬੋਲੇ ਹਰਸ਼ਿਤਾ ਤੇ ਪੁਲਕਿਤ ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਦੋਹਰੀ ਖੁਸ਼ੀ ਦਾ ਦਿਨ ਹੈ। ਅੱਜ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਵੀ ਹੈ ਤੇ ‘ਆਪ’ ਨੇ ਜ਼ਬਰਦਸਤ ਜਿੱਤ ਹਾਸਲ ਕੀਤੀ ਹੈ। ਜਿੱਤ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਪਾਰਟੀ ਹੈੱਡਕੁਆਰਟਰ 'ਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕੀਤਾ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਦੋਹਰੀ ਖੁਸ਼ੀ ਦਾ ਦਿਨ ਹੈ। ਅੱਜ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਵੀ ਹੈ ਤੇ ‘ਆਪ’ ਨੇ ਜ਼ਬਰਦਸਤ ਜਿੱਤ ਹਾਸਲ ਕੀਤੀ ਹੈ। ਜਿੱਤ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਪਾਰਟੀ ਹੈੱਡਕੁਆਰਟਰ 'ਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਲੋਕਾਂ ਦਾ ਧੰਨਵਾਦ ਕੀਤਾ। ਸੁਨੀਤਾ ਕੇਜਰੀਵਾਲ ਨੇ ਕਿਹਾ, "ਦਿੱਲੀ ਦੇ ਲੋਕਾਂ ਨੇ ਨਕਾਰਾਤਮਕ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ, ਇਹ ਸੱਚ ਦੀ ਜਿੱਤ ਹੈ। ਮੈਨੂੰ ਵਿਸ਼ਵਾਸ ਸੀ ਕਿ ਅਸੀਂ ਜਿੱਤ ਜਾਵਾਂਗੇ।" ਉਨ੍ਹਾਂ ਕਿਹਾ, “ਦਿੱਲੀ ਦੇ ਲੋਕਾਂ ਨੇ ਜਨਮ ਦਿਨ ‘ਤੇ ਵੱਡਾ ਤੋਹਫਾ ਦਿੱਤਾ ਹੈ। ਸੱਚਾਈ ਜਿੱਤ ਗਈ ਹੈ। ਅਸੀਂ ਲੋਕਾਂ ਵਿੱਚ ਜਾ ਰਹੇ ਸੀ। ਲੋਕਾਂ ਨੂੰ ਕੰਮ ਤੇ ਵਿਸ਼ਵਾਸ ਸੀ। ਮੈਨੂੰ ਜਿੱਤਣ ਦਾ ਭਰੋਸਾ ਸੀ। ਦਿੱਲੀ ਦੇ ਲੋਕ ਬਹੁਤ ਸੂਝਵਾਨ ਹਨ। ਸਾਨੂੰ ਵਿਸ਼ਵਾਸ ਸੀ ਕਿ ਦਿੱਲੀ ਦੇ ਲੋਕ ਨਕਾਰਾਤਮਕ ਰਾਜਨੀਤੀ ਨੂੰ ਨਕਾਰ ਦੇਣਗੇ। '' ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਨੇ 'ਏਬੀਪੀ ਨਿਉਜ਼' ਨੂੰ ਦੱਸਿਆ ਕਿ ਜਨਤਾ ਨੇ ਕੰਮ ‘ਤੇ ਵੋਟ ਪਾਈ ਹੈ। ਅਸੀਂ ਇਸ ਲਈ ਦਿੱਲੀ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀ ਪਾਰਟੀਆਂ ਵੱਲੋਂ ਜਿਸ ਤਰ੍ਹਾਂ ਨਕਾਰਾਤਮਕ ਮੁਹਿੰਮ ਚਲਾਈ ਗਈ ਸੀ, ਉਸ ਨੂੰ ਦਿੱਲੀ ਦੇ ਲੋਕਾਂ ਨੇ ਰੱਦ ਕਰ ਦਿੱਤਾ। ਲੋਕਾਂ ਨੇ ਕੰਮ ਤੇ ਵੋਟ ਪਾਈ ਹੈ। ਬੇਟਾ ਪੁਲਕਿਤ ਕੇਜਰੀਵਾਲ ਨੇ ਵੀ ਪਾਪਾ ਅਰਵਿੰਦ ਕੇਜਰੀਵਾਲ ਦੀ ਜਿੱਤ ਬਾਰੇ ਕਿਹਾ ਕਿ ਜਿੱਤ ਦਾ ਪੂਰਾ ਭਰੋਸਾ ਸੀ। ਜਨਤਾ ਚੋਣ ਪ੍ਰਚਾਰ ਦੌਰਾਨ ਕਹਿ ਰਹੀ ਸੀ, ਤੁਸੀਂ ਚੋਣ ਪ੍ਰਚਾਰ ਕਿਉਂ ਕਰ ਰਹੇ ਹੋ?
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget