ਪੜਚੋਲ ਕਰੋ

ਨਵਵਿਆਹੇ ਜੋੜੇ ਨੇ ਝੋਨੇ ਦੇ ਕੱਦੂ 'ਚ ਕਰਵਾਇਆ ਫੋਟੋਸ਼ੂਟ, ਤਸਵੀਰਾਂ ਵਾਇਰਲ

ਨਵੇਂ ਜ਼ਮਾਨੇ ਦੇ ਕੱਪਲਸ ‘ਚ ਪੋਸਟ ਵੈਡਿੰਗ ਫੋਟੋਸ਼ੂਟ ਦਾ ਕਾਫੀ ਕ੍ਰੇਜ਼ ਹੈ। ਵੱਖ-ਵੱਖ ਕੱਪੜਿਆਂ ਤੇ ਚੰਗੀਆਂ ਥਾਂਵਾਂ ‘ਤੇ ਇਹ ਫੋਟੋਸ਼ੂਟ ਕੀਤਾ ਜਾਂਦਾ ਹੈ। ਕੇਰਲ ਦੇ ਇੱਕ ਕੱਪਲ ਨੇ ਵੀ ਕੁਝ ਅਜਿਹਾ ਹੀ ਕੀਤਾ। ਉਨ੍ਹਾਂ ਦਾ ਕ੍ਰਿਏਟਿਵ ਫੋਟੋਸ਼ੂਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

ਨਵੀਂ ਦਿੱਲੀ: ਨਵੇਂ ਜ਼ਮਾਨੇ ਦੇ ਕੱਪਲਸ ‘ਚ ਪੋਸਟ ਵੈਡਿੰਗ ਫੋਟੋਸ਼ੂਟ ਦਾ ਕਾਫੀ ਕ੍ਰੇਜ਼ ਹੈ। ਵੱਖ-ਵੱਖ ਕੱਪੜਿਆਂ ਤੇ ਚੰਗੀਆਂ ਥਾਂਵਾਂ ‘ਤੇ ਇਹ ਫੋਟੋਸ਼ੂਟ ਕੀਤਾ ਜਾਂਦਾ ਹੈ। ਕੇਰਲ ਦੇ ਇੱਕ ਕੱਪਲ ਨੇ ਵੀ ਕੁਝ ਅਜਿਹਾ ਹੀ ਕੀਤਾ। ਉਨ੍ਹਾਂ ਦਾ ਕ੍ਰਿਏਟਿਵ ਫੋਟੋਸ਼ੂਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਬੀਨੂੰ ਸੀਂਸ ਵੈਡਿੰਗ ਕੰਪਨੀ ਵੱਲੋਂ ਕੀਤਾ ਇਹ ਫੋਟੋਸ਼ੂਟ ਚਿੱਕੜ ‘ਤੇ ਆਧਾਰਤ ਹੈ। ਇਸ ਵਿੱਚ ਜੋੜੇ ਨੇ ਝੋਨੇ ਦੇ ਕੱਦੂ ਵਿੱਚ ਤਸਵੀਰਾਂ ਖਿਚਵਾਈਆਂ ਹਨ। ਕੰਪਨੀ ਦੇ ਮਾਲਕ ਨੇ ਕਿਹਾ ਕਿ ਕੱਪਲ ਹਮੇਸ਼ਾ ਕੁਝ ਯਾਦਗਾਰ ਸਬਜੈਕਟ ਚਾਹੁੰਦੇ ਹਨ। ਇਸ ਲਈ ਇਹ ਕੁਝ ਯਾਦਗਾਰ ਤੇ ਖਾਸ ਹੈ। ਬੀਨੂੰ ਸੀਂਸ ਨੇ ਕਿਹਾ, “ਮੈਂ ਇਸ ਥੀਮ ਨੂੰ ਚੁਣਿਆ ਕਿਉਂਕਿ ਮੈਂ ਹਮੇਸ਼ਾ ਤਸਵੀਰਾਂ ਨੂੰ ਵਿਲੱਖਣ ਸਟਾਈਲ ‘ਚ ਕੈਪਚਰ ਕਰਦਾ ਹਾਂ। ਮੇਰੇ ਗਾਹਕ ਰੋਮਾਂਟਿਕ ਤਸਵੀਰਾਂ ਦੀ ਮੰਗ ਕਰਦੇ ਹਨ ਜੋ ਉਨ੍ਹਾਂ ਦੇ ਦਿਮਾਗ ‘ਚ ਜ਼ਿਆਦਾ ਲੰਬੇ ਸਮੇਂ ਤਕ ਰਹਿੰਦੀਆਂ ਹਨ। ਮੱਡ ਲਵ ਪੋਸਟ ਵੈਡਿੰਗ ਥੀਮ ਵੈਡਿੰਗ ਫੋਟੋਸ਼ੂਟ ਇੰਡਸਟਰੀ ‘ਚ ਪਹਿਲੀ ਵਾਰ ਕੀਤਾ ਗਿਆ ਹੈ”। ਜੋਸ ਤੇ ਅਨੀਸ਼ਾ ਦਾ ਇਹ ਚਿਕੱੜ ਵਾਲਾ ਫੋਟੋ ਸ਼ੂਟ ਕਾਫੀ ਵਾਇਰਲ ਹੋ ਰਿਹਾ ਹੈ। ਫੋਟੋ ਸ਼ੂਟ ਆਮ ਸੋਚ ਤੋਂ ਪਰੇ ਹੈ। ਜੋਸ ਇੱਕ ਨੇਤਾ ਹੈ ਤੇ ਅਨੀਸ਼ਾ ਯੂਕੇ ‘ਚ ਨਰਸ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget