ਪੜਚੋਲ ਕਰੋ

PSC Exam : 42 ਸਾਲ ਦੀ ਮਾਂ ਅਤੇ 24 ਸਾਲ ਦੇ ਬੇਟੇ ਨੇ ਇਕੱਠੇ ਪਾਸ ਕੀਤਾ PSC ਦੀ ਪ੍ਰੀਖਿਆ, ਬੇਟੇ ਨੇ ਕਿਹਾ- ਸੋਚਿਆ ਨਹੀਂ ਸੀ ਕਿ...

ਕੇਰਲ ਵਿੱਚ ਇੱਕ ਮਾਂ ਨੇ ਸਾਰੀਆਂ ਜੰਜੀਰਾਂ ਤੋੜ ਕੇ ਇੱਕ ਸ਼ਾਨਦਾਰ ਰਿਕਾਰਡ ਬਣਾਇਆ ਹੈ। 42 ਸਾਲਾ ਮਾਂ ਨੇ ਆਪਣੇ 24 ਸਾਲਾ ਬੇਟੇ ਦੇ ਨਾਲ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਦਿੱਤੀ ਅਤੇ ਨਾਲ ਹੀ ਪਾਸ ਕੀਤੀ।

Kerala PSC Examination Results : ਕੇਰਲ ਵਿੱਚ ਇੱਕ ਮਾਂ ਨੇ ਸਾਰੀਆਂ ਜੰਜੀਰਾਂ ਤੋੜ ਕੇ ਇੱਕ ਸ਼ਾਨਦਾਰ ਰਿਕਾਰਡ ਬਣਾਇਆ ਹੈ। 42 ਸਾਲਾ ਮਾਂ ਨੇ ਆਪਣੇ 24 ਸਾਲਾ ਬੇਟੇ ਦੇ ਨਾਲ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਦਿੱਤੀ ਅਤੇ ਨਾਲ ਹੀ ਪਾਸ ਕੀਤੀ। ਇਸ ਤੋਂ ਪਹਿਲਾਂ ਮਾਂ-ਪੁੱਤ ਦੋਵੇਂ ਇਕੱਠੇ ਪੜ੍ਹਾਈ ਕਰਨ ਲੱਗ ਪਏ ਸਨ। ਪੀਐਸਸੀ ਵਿੱਚ ਸਫ਼ਲ ਹੋਣ ਦੀ ਖੁਸ਼ੀ ਤਸਵੀਰ ਵਿੱਚ ਹੱਸਦੀ ਮਾਂ ਦੇ ਚਿਹਰੇ ’ਤੇ ਦੇਖੀ ਜਾ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਂ-ਪੁੱਤ ਦੋਵੇਂ ਕੇਰਲ ਦੇ ਮਲਪੁਰਮ ਦੇ ਰਹਿਣ ਵਾਲੇ ਹਨ। ਮਾਂ ਦਾ ਨਾਂ ਬਿੰਦੂ ਅਤੇ ਪੁੱਤਰ ਦਾ ਨਾਂ ਵਿਵੇਕ ਹੈ। ਇਸ ਉਪਲਬਧੀ 'ਤੇ ਮੀਡੀਆ ਨਾਲ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਵਿਵੇਕ ਨੇ ਕਿਹਾ, ''ਅਸੀਂ ਇਕੱਠੇ ਕੋਚਿੰਗ ਕਲਾਸਾਂ ਲਈਆਂ। ਇਹ ਮੇਰੀ ਮਾਂ ਅਤੇ ਮੇਰੇ ਪਿਤਾ ਨੇ ਸਾਡੇ ਲਈ ਸਹੂਲਤਾਂ ਦਾ ਪ੍ਰਬੰਧ ਕੀਤਾ ਸੀ। ਸਾਨੂੰ ਆਪਣੇ ਅਧਿਆਪਕਾਂ ਤੋਂ ਬਹੁਤ ਪ੍ਰੇਰਨਾ ਮਿਲੀ। ਅਸੀਂ ਇਕੱਠੇ ਪੜ੍ਹਾਈ ਕੀਤੀ ਪਰ ਕਦੇ ਨਹੀਂ ਸੋਚਿਆ ਕਿ ਅਸੀਂ ਇਕੱਠੇ ਸਫਲ ਹੋਵਾਂਗੇ। ਅਸੀਂ ਦੋਵੇਂ ਬਹੁਤ ਖੁਸ਼ ਹਾਂ।"

Kerala | A 42-year-old mother and her 24 years old son from Malappuram have cleared Public Service Commission (PSC) examination together pic.twitter.com/BlBKYJiDHh

— ANI (@ANI) August 10, 2022

">

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget