ਪੜਚੋਲ ਕਰੋ

ਕੇਰਲ ਦਾ ਜਹਾਜ਼ ਹਾਦਸਾ: ਕੋ-ਪਾਇਲਟ ਅਖਿਲੇਸ਼ ਕੁਮਾਰ ਦੇ ਘਰ ਸੋਗ, 10 ਦਿਨਾਂ ਬਾਅਦ ਘਰ ਗੁੰਜੇਗੀ ਕਿਲਕਾਰੀਆਂ

ਏਅਰ ਇੰਡੀਆ ਦੇ ਜਹਾਜ਼ (IX-1344) ਵਿਚ 190 ਵਿਅਕਤੀ ਸੀ, ਜਿਨ੍ਹਾਂ 'ਚ 174 ਬਾਲਗ ਯਾਤਰੀ, 10 ਬੱਚੇ, 04 ਕੈਬਿਨ ਚਾਲਕ ਅਤੇ 2 ਪਾਇਲਟ ਸ਼ਾਮਲ ਸੀ। ਜਹਾਜ਼ ਦੇ ਹਾਦਸੇ ਵਿੱਚ ਕੋ-ਪਾਇਲਟ ਅਖਿਲੇਸ਼ ਕੁਮਾਰ ਦੀ ਮੌਤ ਤੋਂ ਬਾਅਦ ਉਸਦੇ ਘਰ ਵਿੱਚ ਸੋਗ ਹੈ।

ਕੋਝੀਕੋਡ: ਕੇਰਲਾ ਦੇ ਕੋਝੀਕੋਡ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ 'ਚ ਮਾਰੇ ਗਏ 18 ਲੋਕਾਂ 'ਚ ਜਹਾਜ਼ ਦੇ ਦੋਵੇਂ ਪਾਇਲਟ ਸ਼ਾਮਲ ਹਨ। ਇਸ ਹਾਦਸੇ ਵਿੱਚ ਏਅਰ ਇੰਡੀਆ ਨੇ ਆਪਣੇ ਦੋ ਜਾਬਾਂਜ਼ ਪਾਇਲਟਾਂ ਨੂੰ ਗੁਆ ਦਿੱਤਾ। ਜਹਾਜ਼ ਦੇ ਕਰੈਸ਼ ਲੈਂਡਿੰਗ ਦੌਰਾਨ 59 ਸਾਲਾ ਕਪਤਾਨ ਦੀਪਕ ਵਸੰਤ ਸਾਠੇ ਅਤੇ ਉਸ ਦੇ 33 ਸਾਲਾ ਕੋ-ਪਾਇਲਟ ਅਖਿਲੇਸ਼ ਕੁਮਾਰ ਦੀ ਮੌਤ ਹੋ ਗਈ। ਦੱਸ ਦਈਏ ਕਿ ਅਖਿਲੇਸ਼ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਸੋਗ ਦਾ ਮਾਹੌਲ ਹੈ। ਅਖਿਲੇਸ਼ ਦੀ ਪਤਨੀ ਮੇਘਾ, ਮਥੁਰਾ ਦੀ ਰਹਿਣ ਵਾਲੀ ਹੈ ਤੇ ਉਹ ਗਰਭਵਤੀ ਹੈ। ਉਹ 10 ਦਿਨਾਂ ਬਾਅਦ ਬੱਚੇ ਨੂੰ ਜਨਮ ਦਵੇਗੀ। ਅਖਿਲੇਸ਼ ਦੇ ਜੱਦੀ ਪਿੰਡ ਮੋਹਨਪੁਰ ਵਿੱਚ ਲੋਕਾਂ 'ਚ ਸੋਗ ਹੈ। ਦੱਸ ਦਈਏ ਕਿ ਉਹ ਤਿੰਨ ਭਰਾਵਾਂ ਚੋਂ ਸਭ ਤੋਂ ਵੱਡੇ ਸੀ। ਅਖਿਲੇਸ਼ ਕੁਮਾਰ ਕੋਰੋਨਾ ਮਹਾਮਾਰੀ ਕਰਕੇ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਵਿੱਚ ਕੰਮ ਕਰ ਰਿਹਾ ਸੀ। ਕੇਰਲ ਵਿਮਾਨ ਹਾਦਸੇ ਦੇ ਇੱਕ ਮ੍ਰਿਤਕ ਕੋਰੋਨਾ ਪੌਜ਼ੇਟਿਵ, ਰੈਸਕਿਊ ਟੀਮ ਦਾ ਹੋਏਗਾ ਕੋਰੋਨਾ ਟੈਸਟ ਦੱਸ ਦਈਏ ਕਿ ਕੇਰਲ 'ਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਜਹਾਜ਼ ਦੇ ਯਾਤਰੀਆਂ ਲਈ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੀਭੀਰ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਅਤੇ ਮਾਮੂਲੀ ਸੱਟਾਂ ਲੱਗਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਕੇਰਲਾ ਜਹਾਜ਼ ਹਾਦਸਾ: ਮ੍ਰਿਤਕ ਪਾਇਲਟ ਦੀਪਕ ਸਾਠੇ ਦਾ 30 ਸਾਲ ਦਾ ਸਫ਼ਲ ਉਡਾਣ ਕਰੀਅਰ, ਪਰ ਅੰਤ 'ਚ ਕਿਸਮਤ ਨੇ ਨਾ ਦਿੱਤਾ ਸਾਥ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget