ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਵਿਦੇਸ਼ੀ ਇਮਦਾਦ ਮੋੜਨ ਤੋਂ ਕੇਰਲ ਔਖਾ

ਕੋਚੀ: ਕੇਂਦਰ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਮੌਜੂਦਾ ਨੀਤੀ ਤਹਿਤ ਕੇਰਲ ਵਿੱਚ ਆਈ ਕੁਦਰਤੀ ਕਰੋਪੀ ਲਈ ਵਿਦੇਸ਼ੀ ਮਦਦ ਨਹੀਂ ਲਵੇਗਾ। ਹਾਲਾਂਕਿ, ਕੇਰਲ ਸਰਕਾਰ ਵਿਦੇਸ਼ੀ ਮਦਦ ਚਾਹੁੰਦੀ ਹੈ। ਸੂਬੇ ਦੇ ਮੁੱਖ ਮੰਤਰੀ ਪੀ ਵਿਜੇਯਨ ਨੇ ਕਿਹਾ ਕਿ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੇਰਲ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵੱਲੋਂ 700 ਕਰੋੜ ਰੁਪਏ ਦੀ ਵਿਦੇਸ਼ੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਇਸ ਨੂੰ ਕੇਂਦਰ ਸਰਕਾਰ ਨੇ ਮਨ੍ਹਾ ਕਰ ਦਿੱਤਾ ਸੀ। ਸੂਬੇ ਵਿੱਚ ਹੜ੍ਹਾਂ ਕਾਰਨ ਬੀਤੀ 8 ਤੋਂ 20 ਅਗਸਤ ਦੌਰਾਨ 231 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 14 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਦਰਅਸਲ, ਸਾਲ 2004 ਵਿੱਚ ਸੁਨਾਮੀ ਕਾਰਨ ਹੋਏ ਵੱਡੇ ਨੁਕਸਾਨ ਦੇ ਬਾਵਜੂਦ ਭਾਰਤ ਨੇ ਅਮਰੀਕਾ ਦੀ ਸਹਾਇਤਾ ਪੇਸ਼ਕਸ਼ ਕੀਤੀ ਸੀ। ਪਰ ਤਤਕਾਲੀ ਪ੍ਰਧਾਨ ਮੰਤਰੀ ਨੇ ਇਹ ਕਹਿ ਕੇ ਅਮਰੀਕਾ ਦੀ ਪੇਸ਼ਕਸ਼ ਮੋੜ ਦਿੱਤੀ ਸੀ ਕਿ ਭਾਰਤ ਆਪਣੀਆਂ ਅੰਦਰੂਨੀ ਆਫ਼ਤਾਂ ਨਾਲ ਨਜਿੱਠਣ ਦੇ ਸਮਰੱਥ ਹੈ। ਕੇਂਦਰ ਨੇ ਕੇਰਲ ਲਈ ਪਹਿਲਾਂ ਹੀ 500 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਭੇਜੀ ਹੈ, ਪਰ ਸੂਬੇ ਦੇ ਮੁੱਖ ਮੰਤਰੀ ਨੇ ਇਸ ਨੂੰ ਨਾਕਾਫੀ ਦੱਸਦਿਆਂ ਵਿਦੇਸ਼ੀ ਮਦਦ ਲੈਣ ਦੀ ਗੱਲ ਕਹੀ ਸੀ। ਹੁਣ ਮੁੱਖ ਮੰਤਰੀ ਵਿਜੇਯਨ ਫਿਰ ਤੋਂ ਇਹ ਮਸਲਾ ਪ੍ਰਧਾਨ ਮੰਤਰੀ ਸਨਮੁੱਖ ਚੁੱਕਣਗੇ। ਜ਼ਿਕਰਯੋਗ ਹੈ ਕਿ ਖਾੜੀ ਦੇਸ਼ਾਂ ਵਿੱਚ ਜ਼ਿਆਦਾਤਰ ਕਾਮੇ ਕੇਰਲ ਤੋਂ ਹੀ ਜਾਂਦੇ ਹਨ। ਯੂਏਈ ਵਿੱਚ ਕੇਰਲ ਤੋਂ ਹੀ 2.80 ਲੱਖ ਭਾਰਤੀ ਕਾਮੇ ਪਹੁੰਚੇ ਹੋਏ ਹਨ। ਇਹ ਅੰਕੜਾ ਯੂਏਈ ਦੀ ਆਬਾਦੀ ਦਾ 27.1% ਹੈ। ਇਸੇ ਲਈ ਯੂਏਈ ਦੇ ਸ਼ਹਿਜ਼ਾਦੇ ਨੇ ਕੇਰਲ ਨੂੰ 700 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ। ਕਤਰ ਨੇ 35 ਕਰੋੜ ਦੇਣ ਦਾ ਐਲਾਨ ਕੀਤਾ ਹੈ ਜਦਕਿ ਯੂਏਈ ਵਿੱਚ ਭਾਰਤੀ ਮੂਲ ਦੇ ਅਰਬਪਤੀ ਯੂਸੁਫ ਅਲੀ ਨੇ 9.5 ਕਰੋੜ ਰੁਪਏ ਹੜ੍ਹ ਪੀੜਤਾਂ ਲਈ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget