ਪੜਚੋਲ ਕਰੋ

NEET ਪ੍ਰੀਖਿਆ ਦੇਣ ਤੋਂ ਪਹਿਲਾਂ ਉੱਤਰਵਾਏ ਇਨਰਵਿਅਰ, ਪਿਤਾ ਨੇ ਥਾਣੇ 'ਚ ਸ਼ਿਕਾਇਤ ਕਰਵਾਈ ਦਰਜ

Kerala News: ਕੇਰਲ (Kerela) ਵਿੱਚ, ਮੈਡੀਕਲ ਦਾਖਲਾ ਪ੍ਰੀਖਿਆ NEET ਦੌਰਾਨ ਕੁੜੀਆਂ ਨੂੰ ਕਥਿਤ ਤੌਰ 'ਤੇ ਆਪਣੀ ਬ੍ਰਾ ਉਤਾਰਨ ਲਈ ਮਜਬੂਰ ਕੀਤਾ ਗਿਆ ਸੀ।

Kerala News: ਕੇਰਲ (Kerela) ਵਿੱਚ, ਮੈਡੀਕਲ ਦਾਖਲਾ ਪ੍ਰੀਖਿਆ NEET ਦੌਰਾਨ ਕੁੜੀਆਂ ਨੂੰ ਕਥਿਤ ਤੌਰ 'ਤੇ ਆਪਣੀ ਬ੍ਰਾ ਉਤਾਰਨ ਲਈ ਮਜਬੂਰ ਕੀਤਾ ਗਿਆ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇਕ ਲੜਕੀ ਦੇ ਪਿਤਾ ਨੇ ਥਾਣੇ ਪਹੁੰਚ ਕੇ ਇਸ ਸਾਰੀ ਘਟਨਾ ਦੀ ਸ਼ਿਕਾਇਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰੀਖਿਆ ਲਈ ਹਾਲ 'ਚ ਦਾਖਲ ਹੋਣ ਤੋਂ ਪਹਿਲਾਂ ਸੁਰੱਖਿਆ ਜਾਂਚ 'ਚ ਲੜਕੀ ਦੀ ਬ੍ਰਾ 'ਚ ਮੈਟਲ ਹੁੱਕ ਕਾਰਨ ਬੀਪ ਵੱਜ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਬ੍ਰਾ ਉਤਾਰਨ ਲਈ ਮਜਬੂਰ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਕੋਲਮ ਜ਼ਿਲੇ ਦੇ NEET ਕੇਂਦਰ ਮਾਰਥੋਮਾ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ (Marthoma Institute of Information Technology) 'ਚ ਇਕ ਮਹਿਲਾ ਸੁਰੱਖਿਆ ਕਰਮਚਾਰੀ ਨੇ ਜਾਂਚ ਦੌਰਾਨ ਲੜਕੀ ਨੂੰ ਕਿਹਾ ਕਿ ਉਹ ਬ੍ਰਾ ਦੀ ਹੁੱਕ ਕਾਰਨ ਆਪਣੀ ਬ੍ਰਾ ਉਤਾਰ ਦੇਵੇ। ਜਦੋਂ ਲੜਕੀ ਨੇ ਵਿਰੋਧ ਕੀਤਾ ਤਾਂ ਉਸ ਨੂੰ ਇਹ ਵੀ ਕਿਹਾ ਗਿਆ ਕਿ ਜੇਕਰ ਉਸ ਨੇ ਆਪਣੀ ਬ੍ਰਾ ਨਾ ਉਤਾਰੀ ਤਾਂ ਉਸ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਹੈਰਾਨੀ ਦੀ ਗੱਲ ਇਹ ਹੈ ਕਿ ਸ਼ਿਕਾਇਤ ਦੇ ਮੁਤਾਬਕ ਲੜਕੀ ਨੂੰ ਕਿਹਾ ਗਿਆ ਸੀ ਕਿ, ਕੀ ਤੁਹਾਡਾ ਭਵਿੱਖ ਤੁਹਾਡੇ ਲਈ ਵੱਡਾ ਹੈ ਜਾਂ ਇਨਰਵਿਅਰ? ਇਸਨੂੰ ਹਟਾਓ ਅਤੇ ਸਾਡਾ ਸਮਾਂ ਬਰਬਾਦ ਨਾ ਕਰੋ। 

ਜਾਣੋ ਕੀ ਕਿਹਾ ਸੀ ਸ਼ਿਕਾਇਤ 'ਚ...
ਇਸ ਦੇ ਨਾਲ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰੀਖਿਆ ਕੇਂਦਰ ਨੇ ਇਸ ਪੂਰੇ ਮਾਮਲੇ 'ਚ ਕੋਈ ਵੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੋਲਮ ਪੁਲਿਸ ਨੇ ਪੁਸ਼ਟੀ ਕੀਤੀ ਕਿ, ਮਾਪਿਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਈ ਲੜਕੀਆਂ ਨੂੰ ਉਨ੍ਹਾਂ ਦੇ ਅੰਡਰਵੀਅਰ ਉਤਾਰਨ ਲਈ ਮਜਬੂਰ ਕੀਤਾ ਗਿਆ ਸੀ। ਲੜਕੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਸੁਰੱਖਿਆ ਜਾਂਚ ਦੌਰਾਨ ਮੇਰੀ ਬੇਟੀ ਨੂੰ ਦੱਸਿਆ ਗਿਆ ਕਿ ਉਸ ਦੀ ਬ੍ਰਾ 'ਚ ਹੁੱਕ ਹੋਣ ਕਾਰਨ ਮੈਟਲ ਡਿਟੈਕਟਰ ਦੀ ਬੀਪ ਵੱਜ ਰਹੀ ਹੈ। ਉਨ੍ਹਾਂ ਦੱਸਿਆ ਕਿ 90 ਫੀਸਦੀ ਵਿਦਿਆਰਥਣਾਂ ਤੋਂ ਉਹਨਾਂ ਦੇ ਅੰਦਰਲੇ ਕੱਪੜੇ ਉਤਾਰਵਾਏ ਗਏ ਸਨ, ਜਿਸ ਕਾਰਨ ਪ੍ਰੀਖਿਆ ਦੇਣ ਸਮੇਂ ਵਿਦਿਆਰਥਣ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget