ਪੜਚੋਲ ਕਰੋ

Khalistan Flags: ਸ਼ਾਂਤੀ ਭੰਗ ਕਰਨ ਦੀ ਹੋ ਰਹੀ ਕੋਸ਼ਿਸ਼, ਹਿਮਾਚਲ ਵਿਧਾਨ ਸਭਾ ਬਾਹਰ ਖਾਲਿਸਤਾਨ ਦੇ ਲੱਗੇ ਝੰਡੇ 'ਤੇ ਭੜਕੇ ਕੈਪਟਨ ਅਮਰਿੰਦਰ

ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਦੇ ਤਪੋਵਨ ਸਥਿਤ ਵਿਧਾਨ ਸਭਾ ਸਿੱਧਬਾੜੀ ਦੇ ਮੁੱਖ ਦੁਆਰ 'ਤੇ ਐਤਵਾਰ ਸਵੇਰੇ ਖਾਲਿਸਤਾਨ ਦੇ ਕਾਲੇ ਝੰਡੇ ਦਿਖਾਈ ਦਿੱਤੇ। ਇਹ ਝੰਡੇ ਵਿਧਾਨ ਸਭਾ ਦੀ ਕੰਧ ਤੇ ਮੁੱਖ ਗੇਟ ਨਾਲ ਬੰਨ੍ਹੇ ਹੋਏ ਪਾਏ ਗਏ।

Khalistan Flags: ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਦੇ ਤਪੋਵਨ ਸਥਿਤ ਵਿਧਾਨ ਸਭਾ ਸਿੱਧਬਾੜੀ ਦੇ ਮੁੱਖ ਦੁਆਰ 'ਤੇ ਐਤਵਾਰ ਸਵੇਰੇ ਖਾਲਿਸਤਾਨ ਦੇ ਕਾਲੇ ਝੰਡੇ ਦਿਖਾਈ ਦਿੱਤੇ। ਇਹ ਝੰਡੇ ਵਿਧਾਨ ਸਭਾ ਦੀ ਕੰਧ ਤੇ ਮੁੱਖ ਗੇਟ ਨਾਲ ਬੰਨ੍ਹੇ ਹੋਏ ਪਾਏ ਗਏ। ਇਸ ਦੇ ਨਾਲ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਇਸ 'ਤੇ ਟਿੱਪਣੀਆਂ ਕਰ ਰਹੀਆਂ ਹਨ। ਇਸੇ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਇਹ ਸਾਡੇ ਦੇਸ਼ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਾਸ਼ੀਏ 'ਤੇ ਬੈਠੇ ਤੱਤਾਂ ਦੀ ਕਾਰਵਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਫਤਰ ਨੂੰ ਟੈਗ ਕਰਦੇ ਹੋਏ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ 'ਤੇ ਸਾਧਿਆ ਸੀ ਨਿਸ਼ਾਨਾ
ਇਸ ਤੋਂ ਪਹਿਲਾਂ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਨੇ 'ਏਬੀਪੀ ਨਿਊਜ਼' ਦੀ ਕਲਿੱਪ ਨੂੰ ਸਾਂਝਾ ਕਰਦੇ ਹੋਏ ਟਵੀਟ ਕੀਤਾ ਅਤੇ ਕਿਹਾ, "ਦੇਸ਼ ਮੇਰੀ ਚੇਤਾਵਨੀ ਨੂੰ ਯਾਦ ਰੱਖੇ। ਪੰਜਾਬ ਦੇ ਸਮੇਂ ਕਿਹਾ ਸੀ, ਉਸਦੀ ਹੁਣ ਦੂਜੇ ਸੂਬਿਆਂ 'ਤੇ ਨਜ਼ਰ ਹੈ। "ਮੈਂ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ, ਹੁਣ ਵੀ ਕਹਿ ਰਿਹਾ ਹਾਂ।

ਦਰਅਸਲ ਪੰਜਾਬ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਬਾਰੇ ਖੁੱਲ੍ਹ ਕੇ ਕਿਹਾ ਸੀ ਕਿ ਉਹ ਵੱਖਰਾ ਖਾਲਿਸਤਾਨ ਦੇਸ਼ ਬਣਾਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਹੁਣ ਹਿਮਾਚਲ 'ਚ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਕੁਮਾਰ ਵਿਸ਼ਵਾਸ ਨੇ ਬਿਨਾਂ ਨਾਮ ਲਏ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget