ਪੜਚੋਲ ਕਰੋ

SFJ Pannu:  ਕੇਜਰੀਵਾਲ ਨੇ ਚੋਣਾਂ ਲਈ ਖਾਲਿਸਤਾਨੀਆਂ ਤੋਂ ਲਈ ਫੰਡਿੰਗ ! SFJ ਦੇ ਪੰਨੂ ਨੇ ਸਬੂਤ ਕੀਤੇ ਪੇਸ਼

SFJ Pannu: ਸਿੱਖਸ ਫਾਰ ਜਸਟਿਸ  ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵੱਡੇ ਇਲਜ਼ਾਮ ਲਾਏ ਹਨ। ਇੰਨਾ ਹੀ ਨਹੀਂ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨੇ 'ਤੇ...

SFJ Pannu: ਸਿੱਖਸ ਫਾਰ ਜਸਟਿਸ  ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਵੱਡੇ ਇਲਜ਼ਾਮ ਲਾਏ ਹਨ। ਇੰਨਾ ਹੀ ਨਹੀਂ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨੇ 'ਤੇ ਲਿਆ ਗਿਆ ਹੈ।

ਪੰਨੂ ਨੇ ਦਾਅਵਾ ਕੀਤਾ ਹੈ ਕਿ  2014 ਤੋਂ 2022 ਦਰਮਿਆਨ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਦੇਸ਼ ਆ ਕੇ 16.7 ਮਿਲੀਅਨ ਡਾਲਰ ਇਕੱਠੇ ਕੀਤੇ ਸਨ।ਦਿੱਲੀ 'ਚ ਸਰਕਾਰ ਬਣਨ ਤੋਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਵਿਦੇਸ਼ 'ਚ ਆ ਗਏ ਸਨ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਦਿੱਲੀ ਵਿੱਚ ਸਰਕਾਰ ਬਣਨ ਤੋਂ 5 ਦਿਨਾਂ ਦੇ ਅੰਦਰ ਅੰਦਰ  ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰ ਦੇਣਗੇ, ਪਰ ਅੱਜ ਤੱਕ ਅਜਿਹਾ ਨਹੀਂ ਹੋਇਆ। ਪੰਨੁ ਨੇ ਕਿਹਾ ਕਿ ਇਹ ਪੈਸਾ ਖਾਲਿਸਤਾਨ ਪੱਖੀ ਜਥੇਬੰਦੀਆਂ ਤੋਂ ਇਕੱਠਾ ਕੀਤਾ ਗਿਆ ਸੀ। ਪੰਨੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਥੇਬੰਦੀਆਂ ਨੂੰ ਪੈਸੇ ਨਾ ਦੇਣ ਲਈ ਕਿਹਾ ਗਿਆ ਸੀ ਪਰ ਜਥੇਬੰਦੀਆਂ ਨੇ ਮੋਟੇ ਫੰਡ ਦਿੱਤੇ ।

ਜ਼ਿਕਰਯੋਗ ਹੈ ਕਿ ਅੱਤਵਾਦੀ ਦਵਿੰਦਰਪਾਲ ਸਿੰਘ ਭੁੱਲਰ  ਪਹਿਲਾਂ ਇੰਜੀਨੀਅਰ ਅਤੇ ਪ੍ਰੋਫੈਸਰ ਹੋਇਆ ਕਰਦਾ ਸੀ। ਭੁੱਲਰ 1993 ਦੇ ਦਿੱਲੀ ਬੰਬ ਧਮਾਕਿਆਂ ਦਾ ਦੋਸ਼ੀ ਹੈ। ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ਵਿਚ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। 1993 ਵਿੱਚ ਉਸ ਨੇ ਮਨਿੰਦਰਜੀਤ ਸਿੰਘ ਬਿੱਟਾ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ ਕੀਤਾ ਸੀ, ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget