ਪੜਚੋਲ ਕਰੋ

ਖਾਲਿਸਤਾਨ ਸਮਰਥਕਾਂ ਵੱਲੋਂ ਸੀਐਮ ਖੱਟਰ ਨੂੰ ਧਮਕੀ, 15 ਅਗਸਤ ਨੂੰ ਝੰਡਾ ਨਹੀਂ ਲਹਿਰਾਉਣ ਦੇਣਗੇ

ਸਰਕਾਰ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਆਉਣ ਵਾਲੀਆਂ ਫੋਨ ਕਾਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਸਾਈਬਰ ਥਾਣੇ ਨੂੰ ਸੌਂਪੀ ਗਈ ਹੈ।

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਫ਼ੋਨ ਕਾਲਾਂ ਰਾਹੀਂ ਧਮਕੀ ਦਿੱਤੀ ਗਈ ਹੈ ਕਿ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦਿੱਤਾ ਜਾਵੇਗਾ। ਇਹ ਕਾਲ ਵਿਦੇਸ਼ਾਂ ਦੇ ਲੋਕਾਂ ਦੁਆਰਾ ਕੀਤੀ ਜਾ ਰਹੀ ਹੈ। ਖਾਲਿਸਤਾਨ ਤੇ ਭਿੰਡਰਾਂਵਾਲਿਆਂ ਦੇ ਨਾਂ ਦੀ ਗੱਲ ਕੀਤੀ ਜਾ ਰਹੀ ਹੈ। ਇਹ ਕਾਲਾਂ ਗੁਰਵੰਤ ਸਿੰਘ ਪੰਨੂ ਦੇ ਨਾਂ 'ਤੇ ਆ ਰਹੀਆਂ ਹਨ। ਫੋਨ ਕਾਲ ਵਿੱਚ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਖਾਲਿਸਤਾਨ ਦਾ ਹਿੱਸਾ ਬਣ ਜਾਵੇਗਾ।

ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਆਉਣ ਵਾਲੀਆਂ ਫੋਨ ਕਾਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਸਾਈਬਰ ਥਾਣੇ ਨੂੰ ਸੌਂਪੀ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਰਿਆਣਾ ਪੁਲਿਸ ਨੇ ਇਸ ਧਮਕੀ ਭਰੀ ਕਾਲ ਨੂੰ ਗੰਭੀਰਤਾ ਨਾਲ ਲਿਆ ਹੈ। ਪੁਲਿਸ ਨੇ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਹਿਮਾਚਲ ਦੇ ਮੁੱਖ ਮੰਤਰੀ ਨੂੰ ਵੀ ਧਮਕੀ ਦਿੱਤੀ ਗਈ ਸੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਧਮਕੀ ਦਿੱਤੀ ਗਈ ਸੀ। ਇੱਕ ਆਡੀਓ ਸੁਨੇਹਾ ਭੇਜਿਆ ਗਿਆ ਕਿ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਹੀਂ ਦੇਵਾਂਗੇ। ਇਹ ਆਡੀਓ ਰਾਜ ਦੇ ਕੁਝ ਪੱਤਰਕਾਰਾਂ ਦੇ ਮੋਬਾਈਲ 'ਤੇ ਭੇਜੀ ਗਈ ਹੈ।

ਰਿਕਾਰਡ ਕੀਤੀ ਗਈ ਕਾਲ ਵਿੱਚ ਕਿਹਾ ਗਿਆ ਹੈ ਕਿ ਹਿਮਾਚਲ ਪੰਜਾਬ ਦਾ ਇੱਕ ਹਿੱਸਾ ਸੀ। ਪੰਜਾਬ ਵਿੱਚ ਜਨਮਤ ਸੰਗ੍ਰਹਿ ਹੋਵੇਗਾ ਤੇ ਹਿਮਾਚਲ ਨੂੰ ਮੁੜ ਤੋਂ ਪੰਜਾਬ ਵਿੱਚ ਸ਼ਾਮਲ ਕੀਤਾ ਜਾਵੇਗਾ। ਖਾਲਿਸਤਾਨ ਸਮਰਥਕਾਂ ਨੇ ਅਪੀਲ ਕੀਤੀ ਹੈ ਕਿ ਕਿਸਾਨ ਟਰੈਕਟਰਾਂ ਨਾਲ ਸੜਕਾਂ 'ਤੇ ਉਤਰਨ ਤੇ ਮੁੱਖ ਮੰਤਰੀ ਜੈਰਾਮ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਨਾ ਦੇਣ।

ਇਹ ਵੀ ਪੜ੍ਹੋBalwant Singh Ramoowalia : ਧੀ ਅਮਨਜੋਤ ਦੇ ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਰਾਮੂਵਾਲੀਆ ਦਾ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget