ਪੜਚੋਲ ਕਰੋ

Hardeep Nijjar Murder: ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਮਾਰਿਆ ਗਿਆ, ਜਾਣੋ ਕੌਣ ਸੀ ਖਾਲਿਸਤਾਨ ਟਾਈਗਰ ਫੋਰਸ ਦਾ ਮੁਖੀ?

Khalistan Liberation Force: ਹਰਦੀਪ ਸਿੰਘ ਨਿੱਝਰ ਕੈਨੇਡਾ 'ਚ ਬੈਠ ਕੇ ਪੰਜਾਬ 'ਚ ਟਾਰਗੇਟ ਕਿੱਲਿੰਗ ਕਰਵਾਉਂਦਾ ਸੀ ਅਤੇ ਭਾਰਤ ਦੇ ਵਿਰੁੱਧ ਪ੍ਰਚਾਰ ਕਰਦਾ ਸੀ।

Khalistan Tiger Force Chief: ਕੈਨੇਡਾ ਦੇ ਸਰੀ ਸ਼ਹਿਰ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਰੀ ਦੇ ਇੱਕ ਗੁਰਦੁਆਰੇ ਦੀ ਪਾਰਕਿੰਗ ਵਿੱਚ ਦੋ ਨੌਜਵਾਨਾਂ ਨੇ ਨਿੱਝਰ ਨੂੰ ਗੋਲੀ ਮਾਰ ਦਿੱਤੀ। ਘਟਨਾ ਐਤਵਾਰ ਰਾਤ (8:27 ਵਜੇ) ਦੀ ਹੈ, ਜਦੋਂ ਅਣਪਛਾਤੇ ਨੌਜਵਾਨਾਂ ਨੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਕੈਂਪਸ ਵਿੱਚ ਹਰਦੀਪ ਨਿੱਝਰ ਨੂੰ ਗੋਲੀ ਮਾਰ ਦਿੱਤੀ ਸੀ। ਹਰਦੀਪ ਨਿੱਝਰ ਖਾਲਿਸਤਾਨ ਟਾਈਗਰ ਫੋਰਸ (KTF) ਦਾ ਮੁਖੀ ਸੀ।

ਹਰਦੀਪ ਸਿੰਘ ਨਿੱਝਰ ਭਾਰਤੀ ਏਜੰਸੀਆਂ ਦੀ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਸੀ। ਭਾਰਤ ਵਿਚ ਹਿੰਸਾ ਅਤੇ ਅਪਰਾਧ ਦੇ ਕਈ ਮਾਮਲਿਆਂ ਵਿਚ ਉਸ ਦਾ ਨਾਂ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਉਸ ਨੂੰ ਵਾਂਟੇਡ ਅੱਤਵਾਦੀਆਂ ਦੀ ਲਿਸਟ ਵਿਚ ਪਾ ਦਿੱਤਾ ਗਿਆ ਸੀ। ਆਓ ਜਾਣਦੇ ਹਾਂ ਕੌਣ ਸੀ ਹਰਦੀਪ ਸਿੰਘ ਨਿੱਝਰ?

ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਵਾਉਂਦਾ ਸੀ ਨਿੱਝਰ

ਹਰਦੀਪ ਸਿੰਘ ਨਿੱਝਰ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਵਾਉਂਦਾ ਸੀ। ਇਸ ਤੋਂ ਇਲਾਵਾ ਨਿੱਝਰ ਅਮਰੀਕਾ, ਬਰਤਾਨੀਆ, ਜਰਮਨੀ ਅਤੇ ਕੈਨੇਡਾ ਵਿਚ ਭਾਰਤੀ ਮਿਸ਼ਨਾਂ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਦਾ ਆਯੋਜਨ ਕਰਦਾ ਸੀ। ਇਨ੍ਹਾਂ ਪ੍ਰਦਰਸ਼ਨਾਂ ਵਿਚ ਉਹ ਭਾਰਤ ਵਿਰੁੱਧ ਭੰਡੀ ਪ੍ਰਚਾਰ ਕਰਦਾ ਸੀ।

NIA ਨੇ ਕੀਤਾ ਲਿਸਟਿਡ

ਨਿੱਝਰ ਸਿੱਖਸ ਫਾਰ ਜਸਟਿਸ (SFJ) ਦੇ ਬੈਨਰ ਹੇਠ ਗੁਰਪਤਵੰਤ ਸਿੰਘ ਪੰਨੂ ਅਤੇ ਪਰਮਜੀਤ ਸਿੰਘ ਪੰਮਾ ਵਰਗੇ ਅੱਤਵਾਦੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਸਿੱਖ ਫਾਰ ਜਸਟਿਸ ਨੂੰ ਸਾਲ 2019 ਵਿੱਚ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪਾਬੰਦੀ ਲਗਾਈ ਗਈ ਸੀ। ਇਸ ਦੇ ਨਾਲ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਆਪਣੇ ਦਸਤਾਵੇਜ਼ਾਂ 'ਚ ਨਿੱਝਰ ਦੇ ਕੈਨੇਡਾ 'ਚ ਰਹਿਣ ਵਾਲੇ ਸਥਾਨਾਂ ਨੂੰ ਸੂਚੀਬੱਧ ਕੀਤਾ ਹੈ।

ਇਹ ਵੀ ਪੜ੍ਹੋ:  MP ਸਾਹਨੀ ਨੇ ਪਾਬੰਦੀਸ਼ੁਦਾ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਡੀਜੀਪੀ ਨੂੰ ਕੀਤੀ ਅਪੀਲ, 170 ਏਜੰਟਾਂ ਦੀ ਦਿੱਤੀ ਜਾਣਕਾਰੀ

ਪਾਕਿਸਤਾਨ ਤੋਂ ਚਲਾਉਂਦਾ ਸੀ ਦਫ਼ਤਰ

ਸਿੱਖ ਫਾਰ ਜਸਟਿਸ ਨੇ ਦਸੰਬਰ 2020 ਵਿੱਚ ਗੁਰਪਤਵੰਤ ਪੰਨੂ, ਯੂਕੇ ਵਿੱਚ ਰਹਿ ਰਹੇ ਪਰਮਜੀਤ ਸਿੰਘ ਪੰਮਾ ਅਤੇ ਕੈਨੇਡਾ ਦੇ ਹਰਦੀਪ ਸਿੰਘ ਨਿੱਝਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ 'ਚ ਕਿਹਾ ਗਿਆ ਹੈ ਕਿ NIA 'ਮਨੁੱਖੀ ਅਧਿਕਾਰਾਂ ਦੀ ਵਕਾਲਤ ਸਮੂਹ' ਦੀ ਆੜ 'ਚ ਅਮਰੀਕਾ, ਕੈਨੇਡਾ, ਬ੍ਰਿਟੇਨ, ਆਸਟ੍ਰੇਲੀਆ ਅਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ 'ਚ ਆਪਣੇ ਦਫਤਰ ਚਲਾਉਂਦੀ ਸੀ। ਸਿੱਖ ਫਾਰ ਜਸਟਿਸ ਖਾਲਿਸਤਾਨ ਵਿਦੇਸ਼ੀ ਧਰਤੀ ਤੋਂ ਕੰਮ ਕਰਨ ਵਾਲੇ ਅੱਤਵਾਦੀ ਸੰਗਠਨਾਂ ਦਾ ਇੱਕ ਮੋਹਰੀ ਸੰਗਠਨ ਹੈ।

ਗੁਰਦੁਆਰੇ ਦਾ ਪ੍ਰਧਾਨ ਬਣਨ ਲਈ ਕੀਤਾ ਜਬਰੀ ਕਬਜ਼ਾ

ਹਰਦੀਪ ਸਿੰਘ ਨਿੱਝਰ ਨੇ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਪ੍ਰਧਾਨ ਬਣਨ ਲਈ ਸਰੀ ਸ਼ਹਿਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਸੀ। ਪਿਛਲੇ ਕੁਝ ਸਾਲਾਂ ਤੋਂ ਨਿੱਝਰ ਭਾਰਤ ਦੇ ਕੌਂਸਲੇਟ ਜਨਰਲ ਦੇ ਸਾਹਮਣੇ ਲਗਾਤਾਰ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਰਿਹਾ ਸੀ। ਇਸ ਦੇ ਨਾਲ ਹੀ ਪਿਛਲੇ ਹਫਤੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਦੇ ਖਾਲਿਸਤਾਨੀ ਆਗੂ ਅਵਤਾਰ ਸਿੰਘ ਖੰਡਾ ਦੀ ਬ੍ਰਿਟੇਨ ਦੇ ਹਸਪਤਾਲ 'ਚ ਮੌਤ ਹੋ ਗਈ ਸੀ। ਖੁਫੀਆ ਏਜੰਸੀਆਂ ਦੇ ਅਨੁਸਾਰ, ਅਵਤਾਰ ਖੰਡਾ ਅਤੇ ਹਰਦੀਪ ਨਿੱਝਰ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਆਯੋਜਿਤ ਕਰਨ ਲਈ ਮਿਲ ਕੇ ਕੰਮ ਕੀਤਾ ਸੀ। ਉਨ੍ਹਾਂ ਨੇ ਭਾਰਤ ਵਿਚ ਅੱਤਵਾਦੀ ਹਮਲਿਆਂ ਦੀ ਯੋਜਨਾ ਵੀ ਮਿਲ ਕੇ ਬਣਾਈ ਸੀ। NIA ਨੇ ਹਰਦੀਪ ਸਿੰਘ ਨਿੱਝਰ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਬੱਬਰ ਖਾਲਸਾ ਦੀ ਵੱਡੀ ਅੱਤਵਾਦੀ ਸਾਜ਼ਿਸ਼, ਨਿਸ਼ਾਨੇ 'ਤੇ ਇਹ ਵੱਡੇ ਅਫਸਰ, ਪਾਕਿਸਤਾਨ ਦੀ ਮਦਦ ਨਾਲ ਬਣਾਈ ਯੋਜਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget