ਪੜਚੋਲ ਕਰੋ

Farmer Protest: ਕਿਸਾਨਾਂ ਦਾ ਸਾਥ ਦੇਣ ਵਾਲਿਆਂ 'ਤੇ ਐਕਸ਼ਨ ! ਖਾਲਸਾ ਏਡ ਦੇ X ਖਾਤਾ ਭਾਰਤ 'ਚ ਬੈਨ

ਖਾਲਸਾ ਏਡ ਤੇ ਖਾਲਸਾ ਏਡ ਇੰਡੀਆ ਦੇ ਐਕਸ ਖਾਤਿਆਂ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਵਿੱਚ ਖਾਲਸਾ ਏਡ ਦੀ ਟੀਮ ਵੱਲੋਂ ਲੰਗਰ ਲਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਏਡ ਇੱਕ ਇੰਟਰਨੈਸ਼ਨਲ NGO ਹੈ ਜੋ ਦੁਨੀਆ ਦੇ ਹਰ ਕੋਨੇ ਵਿੱਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਾ ਹੈ।

Farmer Protest: ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇੱਕ ਹਿਸਾਬ ਨਾਲ ਕੇਂਦਰ ਨੇ ਇਹ ਲੜਾਈ 'ਹਲ਼ ਬਨਾਮ ਬਲ' ਵਾਲੀ ਬਣਾ ਦਿੱਤੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਚਲਾਏ ਜਾ ਰਹੇ ਨੇ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਨ ਵਾਲੇ ਲੋਕਾਂ ਦੇ ਸੋਸ਼ਲ ਮੀਡੀਆ ਖਾਤੇ ਬੈਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਦੁਨੀਆ ਭਰ ਵਿੱਚ ਲੋੜਵੰਦਾਂ ਦੀ ਮਦਦ ਕਰਨ ਵਾਲੀ ਖਾਲਸਾ ਏਡ  ਸੰਸਥਾ ਦੇ ਐਕਸ ਖਾਤੇ ਭਾਰਤ ਵਿੱਚ ਬੈਨ ਕਰ ਦਿੱਤੇ ਗਏ ਹਨ।

ਖਾਲਸਾ ਏਡ ਤੇ ਖਾਲਸਾ ਏਡ ਇੰਡੀਆ ਦੇ ਐਕਸ ਖਾਤਿਆਂ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਵਿੱਚ ਖਾਲਸਾ ਏਡ ਦੀ ਟੀਮ ਵੱਲੋਂ ਲੰਗਰ ਲਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਏਡ ਇੱਕ ਇੰਟਰਨੈਸ਼ਨਲ NGO ਹੈ ਜੋ ਦੁਨੀਆ ਦੇ ਹਰ ਕੋਨੇ ਵਿੱਚ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਾ ਹੈ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

Embed widget