ਪੜਚੋਲ ਕਰੋ

ਕਿਸਾਨ ਅੰਦੋਲਨ 'ਤੇ ਖੱਟਰ ਦਾ ਵੱਡਾ ਇਲਜ਼ਾਮ, ਬੋਲੇ, ਪੰਜਾਬ ਵਿਗਾੜ ਰਿਹਾ ਹਰਿਆਣਾ ਦਾ ਮਾਹੌਲ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪੰਜਾਬ ਸਰਕਾਰ ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਖੱਟਰ ਨੇ ਕਿਹਾ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹੀ ਹਰਿਆਣਾ ਦਾ ਮਾਹੌਲ ਵਿਗਾੜ ਰਹੀਆਂ ਹਨ।

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਪੰਜਾਬ ਸਰਕਾਰ ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਖੱਟਰ ਨੇ ਕਿਹਾ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਹੀ ਹਰਿਆਣਾ ਦਾ ਮਾਹੌਲ ਵਿਗਾੜ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪਿੱਛੇ ਪੰਜਾਬ ਦਾ ਹੀ ਹੱਥ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਸਬੂਤ ਇਹ ਹੈ ਕਿ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲੱਡੂ ਗਵਾ ਰਹੇ ਹਨ। ਉਨ੍ਹਾਂ ਦੇ ਇਸ਼ਾਰਾ ਸੀ ਕਿ ਕਾਂਗਰਸ ਦੀ ਸ਼ਹਿ ਉੱਪਰ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ।

ਦਰਅਸਲ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਧਾਉਣ ਦੇ ਐਲਾਨ ਮਗਰੋਂ ਰਾਜੇਵਾਲ ਨੇ ਕੈਪਟਨ ਦਾ ਮੂੰਹ ਮਿੱਠ ਕਰਵਾਇਆ ਸੀ। ਖੱਟਰ ਨੇ ਇਸ ਨੂੰ ਹਰਿਆਣਾ ਵਿੱਚ ਕਿਸਾਨ ਅਦੰਲਨ ਨਾਲ ਜੋੜਦਿਆਂ ਕਿਹਾ ਕਿ ਹਰਿਆਣਾ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਪੰਜਾਬ ਵੱਲੋਂ ਕਰਵਾਇਆ ਜਾ ਰਿਹਾ ਹੈ।

ਖੱਟਰ ਨੇ ਕਿਹਾ ਕਿ ਕਰਨਾਲ ਵਿੱਚ ਜੋ ਘਟਨਾ ਵਾਪਰੀ, ਤੁਸੀਂ ਵੀਡੀਓ ਤੇ ਆਡੀਓ ਵੇਖੀ ਹੈ, ਮੈਂ ਵੀ ਵੇਖੀ ਹੈ। ਕਰਨਾਲ ਵਿੱਚ ਸਾਡੀ ਪਾਰਟੀ ਮੀਟਿੰਗ ਸੀ, ਪਰ ਇੱਕ ਦਿਨ ਪਹਿਲਾਂ ਕੁਝ ਲੋਕਾਂ ਨੇ ਯੋਜਨਾ ਬਣਾਈ ਸੀ ਕਿ ਪ੍ਰੋਗਰਾਮ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਅੰਦੋਲਨ ਕਰ ਸਕਦਾ ਹੈ ਪਰ ਕਿਸੇ ਨੂੰ ਵੀ ਬੀਜੇਪੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ।

ਕਰਨਾਲ ਦੇ ਐਸਡੀਐਮ ਵੱਲੋਂ ਕਿਸਾਨਾਂ ਦੇ ਸਿਰ ਪਾੜਨ ਵਾਲੇ ਹੁਕਮਾਂ ਉੱਤੇ ਖੱਟਰ ਨੇ ਕਿਹਾ ਕਿ ਮੈਂ ਅਫਸਰ ਦਾ ਵੀਡੀਓ ਵੇਖਿਆ ਹੈ, ਇਹ ਸ਼ਬਦ ਅਧਿਕਾਰੀ ਦੁਆਰਾ ਨਹੀਂ ਬੋਲੇ ਜਾਣੇ ਚਾਹੀਦੇ ਸਨ। ਸ਼ਬਦਾਂ ਦੀ ਚੋਣ ਸਹੀ ਨਹੀਂ ਸੀ, ਪਰ ਸਖਤੀ ਨਹੀਂ ਹੋਣੀ ਚਾਹੀਦੀ, ਅਜਿਹਾ ਵੀ ਨਹੀਂ। ਖੱਟਰ ਨੇ ਕਿਹਾ ਉਸ ਅਫਸਰ ਉਤੇ ਕਾਰਵਾਈ ਹੋਵੇਗੀ ਜਾਂ ਨਹੀਂ, ਇਹ ਪ੍ਰਸ਼ਾਸਨ ਦੇਖੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget