ਪੜਚੋਲ ਕਰੋ

ਕੇਜਰੀਵਾਲ ਦੀ ਜਿੱਤ 'ਤੇ ਖੇੜਾ ਵਾਲੇ ਖੁਸ਼, ਨੱਚ-ਨੱਚ ਪਾਇਆ ਭੜਥੂ

ਹਰਿਆਣਾ ਦਾ ਭਿਵਾਨੀ ਜ਼ਿਲ੍ਹਾ ਰਾਜਨੀਤੀ ਦਾ ਗੜ੍ਹ ਹੈ। ਭਿਵਾਨੀ ਜ਼ਿਲ੍ਹੇ ਵਿੱਚ ਜੰਮੇ ਚਾਰ ਲੋਕ ਮੁੱਖ ਮੰਤਰੀ ਬਣ ਚੁੱਕੇ ਹਨ। ਇਨ੍ਹਾਂ ਵਿੱਚੋਂ ਚੌਧਰੀ ਬੰਸੀ ਲਾਲ, ਮਾਸਟਰ ਹੁਕਮ ਸਿੰਘ ਤੇ ਬੀਡੀ ਗੁਪਤਾ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਹੁਣ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ। ਸਵਾਨੀ ਖੇਤਰ ਦੇ ਪਿੰਡ ਖੇੜਾ ਵਿੱਚ ਜੰਮੇ ਅਰਵਿੰਦ ਕੇਜਰੀਵਾਲ ਅੱਜ ਦੇਸ਼ ਦੀ ਰਾਜਨੀਤੀ ਦੇ ਸਿਤਾਰੇ ਬਣ ਚੁੱਕੇ ਹਨ। ਉਨ੍ਹਾਂ ਦੇ ਪਿੰਡ ਦੇ ਲੋਕਾਂ ਨੂੰ ਇਸ ਪ੍ਰਾਪਤੀ ‘ਤੇ ਮਾਣ ਹੈ।

ਭਿਵਾਨੀ: ਹਰਿਆਣਾ ਦਾ ਭਿਵਾਨੀ ਜ਼ਿਲ੍ਹਾ ਰਾਜਨੀਤੀ ਦਾ ਗੜ੍ਹ ਹੈ। ਭਿਵਾਨੀ ਜ਼ਿਲ੍ਹੇ ਵਿੱਚ ਜੰਮੇ ਚਾਰ ਲੋਕ ਮੁੱਖ ਮੰਤਰੀ ਬਣ ਚੁੱਕੇ ਹਨ। ਇਨ੍ਹਾਂ ਵਿੱਚੋਂ ਚੌਧਰੀ ਬੰਸੀ ਲਾਲ, ਮਾਸਟਰ ਹੁਕਮ ਸਿੰਘ ਤੇ ਬੀਡੀ ਗੁਪਤਾ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਹੁਣ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ। ਸਵਾਨੀ ਖੇਤਰ ਦੇ ਪਿੰਡ ਖੇੜਾ ਵਿੱਚ ਜੰਮੇ ਅਰਵਿੰਦ ਕੇਜਰੀਵਾਲ ਅੱਜ ਦੇਸ਼ ਦੀ ਰਾਜਨੀਤੀ ਦੇ ਸਿਤਾਰੇ ਬਣ ਚੁੱਕੇ ਹਨ। ਉਨ੍ਹਾਂ ਦੇ ਪਿੰਡ ਦੇ ਲੋਕਾਂ ਨੂੰ ਇਸ ਪ੍ਰਾਪਤੀ ‘ਤੇ ਮਾਣ ਹੈ। ਕੇਜਰੀਵਾਲ ਨੂੰ ਅੱਜ ਪੂਰਾ ਦੇਸ਼ ਜਣਦਾ ਹੈ। ਪਿੰਡ ਖੇੜਾ ਦੇ ਲੋਕਾਂ ਨੇ ਦੱਸਿਆ ਕਿ ਕੇਜਰੀਵਾਲ ਦੇ ਪੁਰਖੇ ਬਹੁਤ ਨੇਕ ਇਨਸਾਨ ਸਨ। ਹਾਲਾਂਕਿ ਉਹ ਲੋਕ ਕਈ ਸਾਲ ਪਹਿਲਾਂ ਪਿੰਡ ਛੱਡ ਕੇ ਸਿਵਾਨੀ ਚਲੇ ਗਏ ਸਨ। ਉਨ੍ਹਾਂ ਨੇ ਆਪਣਾ ਘਰ ਧਰਮਸ਼ਾਲਾ ਲਈ ਤੇ ਜ਼ਮੀਨ ਵੀ ਦਾਨ ਕਰ ਦਿੱਤੀ ਸੀ। ਕੇਜਰੀਵਾਲ ਪੜ੍ਹਾਈ ਵਿੱਚ ਸ਼ੁਰੂ ਤੋਂ ਹੀ ਹੁਸ਼ਿਆਰ ਰਹੇ। ਉਹ ਆਪਣੇ ਦਾਦਾ ਜੀ ਦੇ ਨਕਸ਼ੇ ਕਦਮਾਂ 'ਤੇ ਚੱਲੇ, ਜਿਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਚੌਧਰੀ ਬਾਂਸੀ ਲਾਲ ਨਾਲ ਵਿਰੋਧ ਦੀ ਰਾਜਨੀਤੀ ਕੀਤੀ ਸੀ। ਇਸ ਮੌਕੇ ਪਿੰਡ ਖੇੜਾ ਦੇ ਵਾਸੀ ਇਹ ਚਾਹੁੰਦੇ ਹਨ ਕਿ ਕੇਜਰੀਵਾਲ ਮੁੜ ਸਰਕਾਰ ਬਣਾਉਣ ਤੇ ਮੁੱਖ ਮੰਤਰੀ ਆਹੁਦੇ 'ਤੇ ਬੈਠਣ। ਇਹ ਲੋਕ ਕੇਜਰੀਵਾਲ ਦੇ ਤੀਜੀ ਵਾਰ ਮੁੱਖ ਮੰਤਰੀ ਬਣਨ ਨੂੰ ਉਡੀਕ ਰਹੇ ਹਨ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget