ਦੇਖੋ ਤਿਹਾੜ ਜੇਲ੍ਹ 'ਚ ਬੰਦ ਕਿਸਾਨਾਂ ਦੀ ਸੂਚੀ, ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ
ਏਬੀਪੀ ਸਾਂਝਾ | 04 Feb 2021 08:59 AM (IST)
ਸੰਯੁਕਤ ਕਿਸਾਨ ਮੋਰਚੇ ਦੀ ਟੀਮ ਵੱਲੋਂ ਇਹ ਲਿਸਟ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਹੈ।
ਨਵੀਂ ਦਿੱਲੀ: 26 ਜਨਵਰੀ ਨੂੰ ਟ੍ਰੈਕਟਰ ਪਰੇਡ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਗਿਆ। ਹੁਣ ਸੰਯੁਕਤ ਕਿਸਾਨ ਮੋਰਚਾ ਨੂੰ ਇਕ ਸੂਚੀ ਮਿਲੀ ਹੈ ਜਿਸ ਵਿਚ ਦਿੱਲੀ ਸਰਕਾਰ ਵਲੋਂ ਤਿਹਾੜ ਜੇਲ ਵਿੱਚ ਬੰਦ ਕਿਸਾਨਾਂ ਦਾ ਵੇਰਵਾ ਸ਼ਾਮਲ ਹੈ। ਸੰਯੁਕਤ ਕਿਸਾਨ ਮੋਰਚੇ ਦੀ ਟੀਮ ਵੱਲੋਂ ਇਹ ਲਿਸਟ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ 'ਤੇ ਸਾਂਝੀ ਕੀਤੀ ਗਈ ਹੈ। ਦੇਖੋ ਲਿਸਟ