ਪੜਚੋਲ ਕਰੋ

Kisan Mahapanchayat: ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ 'ਤੇ ਪੂਰੇ ਦੇਸ਼ ਦੀਆਂ ਨਜ਼ਰਾਂ, ਆਰ-ਪਾਰ ਦੀ ਲੜਾਈ ਦਾ ਹੋਏਗਾ ਐਲਾਨ

Muzaffarnagar: ਮਹਾਂਪੰਚਾਇਤ ਲਈ ਕਿਸਾਨਾਂ 'ਚ ਵੱਡਾ ਉਤਸ਼ਾਹ ਹੈ। ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ 'ਚ ਪੁੱਜ ਗਏ। ਸਥਾਨਕ ਸੰਸਥਾਵਾਂ ਵੱਲੋਂ ਵੀ ਜੋਸ਼ੋ ਖਰੋਸ਼ ਨਾਲ ਕਿਸਾਨਾਂ ਦਾ ਸਵਾਗਤ ਕੀਤਾ ਗਿਆ।

Farmers Protest: ਮੁੱਜਫਰਨਗਰ: ਮੁਜ਼ੱਫਰਨਗਰ ਵਿੱਚ ਅੱਜ ਹੋ ਰਹੀ ਕਿਸਾਨ ਮਹਾਪੰਚਾਇਤ ਉੱਪਰ ਪੂਰੇ ਦੇਸ਼ ਦੀ ਨਿਗ੍ਹਾ ਹੈ। ਇਹ ਮਹਾਪੰਚਾਇਤ ਹੀ ਛੇ ਮਹੀਨੇ ਬਾਅਦ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਚੋਣਾਂ ਦਾ ਰੁਖ ਤੈਅ ਕਰੇਗੀ ਕਿਉਂਕਿ ਕਿਸਾਨ ਯੂਨੀਅਨਾਂ ਇੱਥੋਂ ਹੀ ਦੋਵੇਂ ਰਾਜਾਂ ਵਿੱਚ ਸੱਤਾਧਾਰੀ ਬੀਜੇਪੀ ਨੂੰ ਘੇਰਨ ਦੀ ਰਣਨੀਤੀ ਦਾ ਐਲਾਨ ਕਰਨਗੀਆਂ।

ਮਹਾਂਪੰਚਾਇਤ ਲਈ ਕਿਸਾਨਾਂ ਵਿੱਚ ਵੱਡਾ ਉਤਸ਼ਾਹ ਹੈ। ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਵਾਲੇ ਪੰਡਾਲ ਵਿੱਚ ਪੁੱਜ ਗਏ। ਸਥਾਨਕ ਸੰਸਥਾਵਾਂ ਵੱਲੋਂ ਵੀ ਜੋਸ਼ੋ ਖਰੋਸ਼ ਨਾਲ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਉੱਤਰ ਭਾਰਤ ਦੇ ਕਈ ਰਾਜਾਂ ਦੇ ਕਿਸਾਨਾਂ ਨੇ ਵੱਡੀ ਪੱਧਰ 'ਤੇ ਸ਼ਾਮਲ ਹੋਣ ਲਈ ਮੁਜ਼ੱਫਰਨਗਰ ਨੂੰ ਚਾਲੇ ਪਾਏ ਹੋਏ ਹਨ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੋਇਆ ਹੈ ਕਿ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ। ਇਨ੍ਹਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨਾਂ ਨੇ ਮੁਜ਼ੱਫਰਨਗਰ ਨੂੰ ਚਾਲੇ ਪਾ ਦਿੱਤੇ ਹਨ। ਇਨ੍ਹਾਂ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹਨ। ਆਗੂ  ਨੇ ਕਿਹਾ ਕਿ 5 ਸਤੰਬਰ ਦੀ ਮਹਾਪੰਚਾਇਤ ਯੋਗੀ ਤੇ ਮੋਦੀ ਸਰਕਾਰਾਂ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ  ਕਿਸਾਨ ਮਹਾਪੰਚਾਇਤ ਇਹ ਵੀ ਸਾਬਤ ਕਰੇਗੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 9 ਮਹੀਨਿਆਂ ਤੋਂ ਚੱਲ ਰਹੀ ਕਿਸਾਨ ਲਹਿਰ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ ਹੈ।

ਇਹ ਵੀ ਪੜ੍ਹੋ: Javed Akhtar Controversy: ਜਾਵੇਦ ਅਖ਼ਤਰ ਨੇ ਕੀਤੀ ਆਰਐਸਐਸ ਦੀ ਤੁਲਨਾ ਤਾਲਿਬਾਨ ਨਾਲ, ਹੁਣ ਘਰ ਦੇ ਬਾਹਰ ਹੋ ਰਿਹਾ ਰੋਸ ਪ੍ਰਦਰਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget