ਪੜਚੋਲ ਕਰੋ

ਬੀਜੇਪੀ ਲਈ ਮੁੜ ਮੁਸੀਬਤ, ਕਿਸਾਨਾਂ ਨੇ ਮੁੜ ਚੁੱਕਿਆ ਝੰਡਾ, ਅੱਜ ਦੇਸ਼ ਭਰ 'ਚ ‘ਵਿਸ਼ਵਾਸਘਾਤ ਦਿਵਸ’

ਨਵੀਂ ਦਿੱਲੀ: ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾ ਰਿਹਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਵਾਅਦਾ ਕਰਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ।

ਨਵੀਂ ਦਿੱਲੀ: ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾ ਰਿਹਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਨੇ ਵਾਅਦਾ ਕਰਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਇਸ ਲਈ ਮੁੜ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਧਰ, ਕਿਸਾਨਾਂ ਦੇ ਮੁੜ ਸੰਘਰਸ਼ ਵਿੱਢਣ ਨਾਲ ਬੀਜੇਪੀ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜ ਰਾਜਾਂ ਵਿੱਚ ਚੋਣਾਂ ਤੇ ਬਜਟ ਸੈਸ਼ਨ ਕਰਕੇ ਮੋਦੀ ਸਰਕਾਰ ਮੁੜ ਬੁਰੀ ਤਰ੍ਹਾਂ ਘਿਰਦੀ ਜਾ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨੀ ਦੇ ਮੁੱਦਿਆਂ ’ਤੇ ਦੇਸ਼ ਭਰ ਵਿੱਚ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾ ਰਿਹਾ ਹੈ। ਉੱਤਰ ਭਾਰਤ ਦੀ ਪ੍ਰਭਾਵਸ਼ਾਲੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਕਿ ਦਿੱਲੀ ਦੇ ਬਾਰਡਰਾਂ ’ਤੇ ਇੱਕ ਸਾਲ ਤੋਂ ਵੱਧ ਸਮਾਂ ਚੱਲਿਆ ਸੰਘਰਸ਼ 9 ਦਸੰਬਰ ਨੂੰ ਸਰਕਾਰ ਵੱਲੋਂ ਵਾਅਦਿਆਂ ਸਬੰਧੀ ਜਾਰੀ ਪੱਤਰ ਦੇ ਆਧਾਰ ’ਤੇ ਵਾਪਸ ਲਿਆ ਗਿਆ ਸੀ ਪਰ ਸਰਕਾਰ ਨੇ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਹਨ।

ਦਿੱਲੀ ਦੇ ਬਾਰਡਰਾਂ ’ਤੇ ਇਹ ਸੰਘਰਸ਼ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਸ਼ੁਰੂ ਹੋਇਆ ਸੀ ਜੋ ਕਿਸਾਨ ਜਥੇਬੰਦੀਆਂ ਦਾ ਇੱਕ ਸੰਗਠਨ ਹੈ। ਮੋਰਚੇ ਦੀਆਂ ਮੰਗਾਂ ਵਿਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਸ਼ਾਮਲ ਸੀ। ਇੱਕ ਸਾਲ ਤੋਂ ਵੱਧ ਸਮਾਂ ਕੌਮੀ ਰਾਜਧਾਨੀ ਦੇ ਪ੍ਰਮੁੱਖ ਦਾਖਲਾ ਪੁਆਇੰਟਾਂ ਸਿੰਘੂ, ਟਿਕਰੀ ਤੇ ਗਾਜ਼ੀਪੁਰ ’ਤੇ ਅੜੇ ਬੈਠੇ ਰਹੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਵੀ ਕੀਤੀ ਗਈ ਸੀ।

ਇਹ ਵੀ ਪੜ੍ਹੋ: Budget Session Live: ਬਜਟ ਸੈਸ਼ਨ 2022 ਦੀ ਸ਼ੁਰੂਆਤ, ਖੂਬ ਹੰਗਾਮੇ ਦੇ ਆਸਾਰ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਦੀ ਕੀਤੀ ਤਿਆਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੰਬਰ 2021 ਵਿਚ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਪਰੰਤ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਅੰਦੋਲਨ ਸਮਾਪਤ ਕਰਨ ਦਾ ਐਲਾਨ ਕਰਦੇ ਹੋਏ ਦਸੰਬਰ 2021 ਵਿਚ ਦਿੱਲੀ ਦੇ ਬਾਰਡਰ ਖਾਲੀ ਕਰ ਦਿੱਤੇ ਗਏ ਸਨ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget