ਪੜਚੋਲ ਕਰੋ

ਬੀਬੀਆਂ ਨੂੰ ‘ਜੱਫੀਆਂ' ਪਾ ਸਮੱਸਿਆ ਹੱਲ ਕਰਨ ਵਾਲਾ ‘ਕਿਸਿੰਗ ਬਾਬਾ’ ਕਾਬੂ

ਬੀਬੀਆਂ ਨੂੰ ‘ਜੱਫੀਆਂ' ਪਾ ਸਮੱਸਿਆ ਹੱਲ ਕਰਨ ਵਾਲਾ ‘ਕਿਸਿੰਗ ਬਾਬਾ’ ਕਾਬੂ   ਚੰਡੀਗੜ੍ਹ: ਅਸਾਮ ਦੀ ਮੋਰੀਗਾਂਵ ਪੁਲਿਸ ਨੇ ਮਹਿਲਾਵਾਂ ਨੂੰ ਗਲ ਲਾ ਕੇ ਤੇ ਚੁੰਮ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰਨ ਵਾਲੇ ਬਾਬੇ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਮ ਪ੍ਰਕਾਸ਼ ਚੌਹਾਨ ਉਰਫ ‘ਕਿਸਿੰਗ ਬਾਬਾ’ ਨੂੰ ਪੁਲਿਸ ਨੇ ਪਿੰਡ ਭੋਰਤਾਲੁਪ ਤੋਂ ਬੀਤੀ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ। ਉਹ ਦਾਅਵਾ ਕਰ ਰਹਾ ਸੀ ਕਿ ਉਹ ਮਹਿਲਾਵਾਂ ਦੀਆਂ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਨੂੰ ‘ਚਮਤਕਾਰੀ ਚੁੰਮਣ’ ਨਾਲ ਠੀਕ ਕਰ ਸਕਦਾ ਹੈ। ਇਸ ਬਾਬੇ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਭਗਵਾਨ ਵਿਸ਼ਣੂੰ ਤੋਂ ਅਧਿਆਤਮਿਕ ਸ਼ਕਤੀ ਮਿਲਦੀ ਹੈ। ਜੇ ਮਹਿਲਾਵਾਂ ਵਿਆਹੁਤਾ ਜੀਵਨ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਬਾਬੇ ਕੋਲ ਆਉਣਗੀਆਂ ਤਾਂ ਉਹ ਠੀਕ ਕਰ ਸਕਦਾ ਹੈ। ਉਸ ਨੇ ਆਪਣੇ ਘਰ ਵਿੱਚ ਹੀ ਮੰਦਰ ਬਣਾਇਆ ਹੋਇਆ ਸੀ, ਜਿੱਥੇ ਉਹ ਮਹਿਲਾਵਾਂ ਨੂੰ ਬੁਲਾ ਕੇ ਉਨ੍ਹਾਂ ਦਾ ਸੋਸ਼ਣ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਪਿੰਡ ਮੋਰੀਗਾਂਵ ਕਾਲੇ ਜਾਦੂ ਲਈ ਕਾਫੀ ਚਰਚਾ ਵਿੱਚ ਹੈ। ਤਿੰਨ ਮਹੀਨੇ ਪਹਿਲਾਂ ਹੀ ਕਿਸਿੰਗ ਬਾਬਾ ਨੇ ਇਹ ਕੰਮ ਸ਼ੁਰੂ ਕੀਤਾ ਤੇ ਪਿੰਡ ਦੀਆਂ ਔਰਤਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਉਨ੍ਹਾਂ ਦਾ ਸੋਸ਼ਣ ਕੀਤਾ। ਪੁਲਿਸ ਨੇ ਕਿਸਿੰਗ ਬਾਬਾ ਚੌਹਾਨ ਦੀ ਮਾਂ ਨੂੰ ਵੀ ਹਿਰਾਸਤ ਵਿੱਚ ਲਿਆ ਤੇ ਉਸ ਨਾਲ ਪੁੱਛਗਿੱਛ ਕੀਤੀ। ਇਸ ਦੀ ਮਾਂ ’ਤੇ ਵੀ ਆਪਣੇ ਮੁੰਡੇ ਦੀਆਂ ਅਲੌਕਿਕ ਸ਼ਕਤੀਆਂ ਦੇ ਦਾਅਵਿਆਂ ਦਾ ਪਿੰਡ ਦੀਆਂ ਔਰਤਾਂ ਵਿੱਚ ਪ੍ਰਚਾਰ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਇਹ ਬਾਬਾ ਪਿੰਡ ਦੀਆਂ ਮਹਿਲਾਵਾਂ ਦਾ ਸੋਸ਼ਣ ਕਰ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ

India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ

Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget