ਪੜਚੋਲ ਕਰੋ

ਮੋਦੀ ਦੇ ਮੁਰੀਦ ਹੋਏ ਕਨ੍ਹੱਈਆ !

ਮੁੰਬਈ: ਹਮੇਸ਼ਾ ਮੋਦੀ ਖਿਲਾਫ ਬਿਆਨ ਦੇਣ ਵਾਲੇ ਤੇ ਹਰ ਫਰੰਟ ਤੇ ਬੀਜੇਪੀ ਦੇ ਵਿਰੋਧੀ ਮੰਨੇ ਜਾਂਦੇ ਜੇਐਨਯੂ ਵਿਦਿਆਰਥੀ ਲੀਡਰ ਕਨ੍ਹੱਈਆ ਕੁਮਾਰ ਨੇ ਪੀਐਮ ਮੋਦੀ ਦੀ ਤਾਰੀਫ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਪੀਐਮ ਮੋਦੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟ੍ਰੰਪ ਤੋਂ ਬੇਹਤਰ ਹਨ। ਕੁਮਾਰ ਨੇ ਇਹ ਬਿਆਨ ਟਾਈਮਜ਼ ਲਿਟਫੇਸਟ 'ਚ 'ਫਰਾਮ ਬਿਹਾਰ ਟੂ ਤਿਹਾੜ' 'ਤੇ ਹੋ ਰਹੀ ਇੱਕ ਚਰਚਾ ਦੌਰਾਨ ਦਿੱਤਾ ਹੈ। ਕਨ੍ਹੱਈਆ ਨੇ ਕਿਹਾ, "ਹੋ ਸਕਦਾ ਹੈ ਕਿ ਨਰੇਂਦਰ ਮੋਦੀ ਨਾਲ ਕਈ ਮੱਤਭੇਦ ਹੋਣ, ਪਰ ਇਸ ਦੇ ਬਾਵਜੂਦ ਮੋਦੀ ਟ੍ਰੰਪ ਤੋਂ ਬੇਹਤਰ ਹਨ। ਦੁਨੀਆਂ ਭਰ 'ਚ ਸੱਤਾਵਾਦੀ ਭਾਵਨਾ ਵਧੀ ਹੈ ਤੇ ਜੇਕਰ ਤੁਸੀਂ ਦੇਖੋ ਕਿ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਜਿਸ ਤਰਾਂ ਦੀ ਭਾਸ਼ਾ ਦੀ ਵਰਤੋਂ ਹੋਈ ਹੈ, ਪ੍ਰਵਾਸੀਆਂ ਤੇ ਔਰਤਾਂ ਖਿਲਾਫ ਹੈਰਾਨੀਜਨਕ ਬਿਆਨ ਦਿੱਤੇ ਗਏ।" ਕੁਮਾਰ ਇਸ ਸਾਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਨਾਅਰੇਬਾਜੀ ਦੇ ਮਾਮਲੇ 'ਚ ਦੇਸ਼ ਧ੍ਰੋਹ ਦਾ ਇਲਜ਼ਾਮ ਲੱਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
Embed widget