ਪੜਚੋਲ ਕਰੋ

ਮੋਦੀ ਦੀ ਗੁਫ਼ਾ ਦਾ ਸੱਚ ਜਾਣ ਹੋ ਜਾਓਗੇ ਹੈਰਾਨ! ਬੈੱਡ, ਫੋਨ, ਵਾਈਫਾਈ ਤੇ ਖਾਣ-ਪੀਣ ਦਾ ਪੂਰਾ ਪ੍ਰਬੰਧ

ਸਮੁੰਦਰ ਤਲ ਤੋਂ ਕਰੀਬ 12 ਹਜ਼ਾਰ ਫੁੱਟ 'ਤੇ ਬਣੀ ਇਸ ਗੁਫ਼ਾ ਅੰਦਰ ਖ਼ਾਸ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਵਿੱਚ ਬੈਡ, ਬਾਥਰੂਮ, ਬਿਜਲੀ, ਟੈਲੀਫੋਨ ਆਦਿ ਦੀ ਸਹੂਲਤ ਹੈ। ਇਸ ਦੇ ਇਲਾਵਾ ਸਵੇਰ ਦੀ ਚਾਹ, ਨਾਸ਼ਤਾ ਤੇ ਦੁਪਹਿਰ ਤੇ ਸ਼ਾਮ ਦੇ ਖਾਣੇ ਦਾ ਵੀ ਇੰਤਜ਼ਾਮ ਕੀਤਾ ਜਾਂਦਾ ਹੈ ਪਰ ਇਸ ਲਈ ਵੱਖਰੇ ਤੌਰ 'ਤੇ ਪੈਸੇ ਦੇਣੇ ਪੈਣਗੇ।

ਨਵੀਂ ਦਿੱਲੀ: ਵੋਟਾਂ ਦੇ ਆਖ਼ਰੀ ਪੜਾਅ ਦੌਰਾਨ ਪੀਐਮ ਨਰੇਂਦਰ ਮੋਦੀ ਉੱਤਰਾਖੰਡ ਦੇ ਕੇਦਾਰਨਾਥ ਮੰਦਰ ਪਹੁੰਚੇ। ਇੱਥੇ ਉਨ੍ਹਾਂ ਮੰਦਰ ਵਿੱਚ ਪੂਜਾ ਕੀਤੀ ਤੇ ਉੱਥੇ ਹੀ ਇੱਕ ਗੁਫ਼ਾ ਅੰਦਰ ਰਾਤ ਕੱਟੀ। ਗੁਫ਼ਾ ਵਿੱਚ ਬੈਠੇ ਪੀਐਮ ਮੋਦੀ ਦੀ ਤਪੱਸਿਆ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸੀ। ਇਸ ਬਾਅਦ ਉਸ ਗੁਫ਼ਾ ਦੇ ਕਾਫੀ ਚਰਚੇ ਹੋ ਰਹੇ ਹਨ। ਇਸ ਦਾ ਨਾਂ 'ਰੁਦਰ ਗੁਫ਼ਾ' ਹੈ। ਦੱਸ ਦੇਈਏ ਇਹ ਗੁਫ਼ਾ ਕੇਦਾਰਨਾਥ ਮੰਦਰ ਤੋਂ ਲਗਪਗ ਇੱਕ ਕਿਮੀ ਦੂਰ ਖੱਬੇ ਪਾਸੇ ਪਹਾੜੀ 'ਤੇ ਬਣਾਈ ਗਈ ਹੈ। ਇਸ ਨੂੰ ਬਣਾਉਣ ਦਾ ਕੰਮ ਅਪਰੈਲ ਵਿੱਚ ਸ਼ੁਰੂ ਹੋਇਆ ਸੀ। ਇਸ 'ਤੇ ਕਰੀਬ ਸਾਢੇ ਅੱਠ ਲੱਖ ਰੁਪਏ ਦਾ ਖ਼ਰਚ ਆਇਆ ਹੈ। ਇਸ ਗੁਫ਼ਾ ਨੂੰ ਆਮ ਲੋਕ ਵੀ ਬੁੱਕ ਕਰਵਾ ਸਕਦੇ ਹਨ। ਇੱਕ ਦਿਨ ਲਈ 990 ਰੁਪਏ ਕਿਰਾਇਆ ਰੱਖਿਆ ਗਿਆ ਹੈ। ਹਾਲਾਂਕ ਕੋਈ ਵੀ ਸ਼ਖ਼ਸ 3 ਦਿਨਾਂ ਤੋਂ ਵੱਧ ਨਹੀਂ ਠਹਿਰ ਸਕਦਾ। ਜ਼ਰੂਰੀ ਕੰਮ ਹੋਣ 'ਤੇ ਹੀ ਗੁਫ਼ਾ ਵਿੱਚ ਰੁਕਣ ਦੀ ਮਿਆਦ ਵਧਾਈ ਜਾ ਸਕੇਗੀ। ਸਮੁੰਦਰ ਤਲ ਤੋਂ ਕਰੀਬ 12 ਹਜ਼ਾਰ ਫੁੱਟ 'ਤੇ ਬਣੀ ਇਸ ਗੁਫ਼ਾ ਅੰਦਰ ਖ਼ਾਸ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਵਿੱਚ ਬੈਡ, ਬਾਥਰੂਮ, ਬਿਜਲੀ, ਟੈਲੀਫੋਨ ਆਦਿ ਦੀ ਸਹੂਲਤ ਹੈ। ਇਸ ਦੇ ਇਲਾਵਾ ਸਵੇਰ ਦੀ ਚਾਹ, ਨਾਸ਼ਤਾ ਤੇ ਦੁਪਹਿਰ ਤੇ ਸ਼ਾਮ ਦੇ ਖਾਣੇ ਦਾ ਵੀ ਇੰਤਜ਼ਾਮ ਕੀਤਾ ਜਾਂਦਾ ਹੈ ਪਰ ਇਸ ਲਈ ਵੱਖਰੇ ਤੌਰ 'ਤੇ ਪੈਸੇ ਦੇਣੇ ਪੈਣਗੇ। ਗੁਫ਼ਾ ਵਿੱਚ ਇੱਕ ਘੰਟੀ ਲਾਈ ਗਈ ਹੈ ਤਾਂ ਕਿ ਕੁਝ ਲੋੜ ਪੈਣ 'ਤੇ ਸਹਾਇਕ ਨੂੰ ਬੁਲਾਇਆ ਜਾ ਸਕੇ। ਪੀਐਮ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਗੁਫ਼ਾ ਅੰਦਰ ਸੀਸੀਟੀਵੀ ਕੈਮਰੇ ਵੀ ਲਾਏ ਗਏ ਸੀ। ਦੱਸ ਦੇਈਏ gmvnl.in 'ਤੇ ਜਾ ਕੇ ਇਸ ਗੁਫ਼ਾ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ। ਕੇਦਾਰਨਾਥ ਵਿੱਚ ਇਸ ਤਰ੍ਹਾਂ ਦੀਆਂ 5 ਹੋਰ ਗੁਫ਼ਾਵਾਂ ਦਾ ਨਿਰਮਾਣ ਹੋਣਾ ਹੈ। ਪੀਐਮ ਮੋਦੀ ਤੋਂ ਪਹਿਲਾਂ ਇੱਥੇ ਸਿਰਫ ਇੱਕ ਸ਼ਖ਼ਸ ਹੀ ਰਿਹਾ ਹੈ। ਇਸ ਨੂੰ ਟ੍ਰਾਇਲ ਵਜੋਂ ਬਣਾਇਆ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget