ਪੜਚੋਲ ਕਰੋ

ਜੈਸ਼-ਏ-ਮੁਹੰਮਦ ਨੇ ਪਹਿਲਾਂ ਵੀ ਕਈ ਵਾਰ ਦਹਿਲਾਇਆ ਭਾਰਤ

ਚੰਡੀਗੜ੍ਹ: ਪਾਕਿਸਤਾਨ ਦੀ ਧਰਤੀ ਤੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸੰਗਠਨ ਜੈਸ਼-ਏ-ਮੁਹੰਮਦ ਨੇ ਇੱਕ ਵਾਰ ਫਿਰ ਭਾਰਤੀ ਸੀਆਰਪੀਐਫ ਜਵਾਨਾਂ ਦੇ ਕਾਫਲੇ ਉੱਤੇ ਕਾਇਰਾਨਾ ਹਮਲਾ ਕੀਤਾ ਹੈ। ਇਸ ਹਮਲੇ ਵਿੱਚ 40 ਜਵਾਨ ਸ਼ਹੀਦ ਹੋਏ ਹਨ। ਜੈਸ਼ ਦੇ ਅੱਤਵਾਦੀ ਆਦਿਲ ਅਹਿਮਦ ਨੇ ਬਾਰੂਦ ਨਾਲ ਭਰੀ ਗੱਡੀ ਸੀਆਰਪੀਐਫ ਦੇ ਕਾਫਲੇ ਨਾਲ ਟਕਰਾ ਦਿੱਤੀ। ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜੈਸ਼-ਏ-ਮੁਹੰਮਦ ਵੱਲੋਂ ਅਜਿਹਾ ਹਮਲਾ ਪਹਿਲੀ ਵਾਰ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਜਥੇਬੰਦੀ ਭਾਰਤ ਵਿੱਚ ਵੱਡੇ ਹਮਲਿਆਂ ਨੂੰ ਅੰਜਾਮ ਦੇ ਚੁੱਕੀ ਹੈ। ਇਨ੍ਹਾਂ ਹਮਲਿਆਂ ਵਿੱਚੋਂ ਸੰਸਦ ਭਵਨ, ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਦੇ ਗੇਟ ’ਤੇ ਧਮਾਕਾ, ਪਠਾਨਕੋਟ ਹਮਲਾ ਤੇ ਉੜੀ ਦਾ ਹਮਲਾ ਸ਼ਾਮਲ ਹਨ। ਜੈਸ਼-ਏ-ਮੁਹੰਮਦ ਵੱਲੋਂ ਕੀਤੇ ਵੱਡੇ ਹਮਲੇ 24 ਸਤੰਬਰ 2001: ਇਸ ਹਮਲੇ ਵਿੱਚ ਜੈਸ਼ ਨੇ ਅੱਤਵਾਦੀ ਵਿਸਫੋਟਕਾਂ ਨਾਲ ਭਰੀ ਕਾਰ ਸ੍ਰੀਨਗਰ ਵਿੱਚ ਵਿਧਾਨ ਸਭਾ ਨਾਲ ਟਕਰਾ ਦਿੱਤੀ ਸੀ। ਇਸ ਦੌਰਾਨ ਕਈ ਹੋਰ ਅੱਤਵਾਦੀ ਵੀ ਵਿਧਾਨ ਸਭਾ ਦੀ ਪੁਰਾਣੀ ਇਮਾਰਤ ਵਿੱਚ ਵੜ ਗਏ ਤੇ ਉੱਥੇ ਅੱਗ ਲਾ ਦਿੱਤੀ। ਇਸ ਘਟਨਾ ਵਿੱਚ 38 ਜਣੇ ਮਾਰੇ ਗਏ ਸੀ। 13 ਦਸੰਬਰ 2001: ਇਸ ਦਿਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਭਾਰਤੀ ਸੰਸਦ ਭਵਨ ’ਤੇ ਹਮਲਾ ਬੋਲਿਆ ਸੀ। ਸਫੈਦ ਰੰਗ ਦੀ ਅੰਬੈਸਡਰ ਕਾਰ ਸੰਸਦ ਭਵਨ ਵੱਲ ਜਾ ਰਹੀ ਸੀ ਪਰ ਸੁਰੱਖਿਆ ਬਲਾਂ ਦੀ ਮੁਸਤੈਦੀ ਕਰਕੇ ਕਾਰ ਨੂੰ ਅੰਦਰ ਜਾਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਸੀ। 2 ਜਨਵਰੀ 2016: ਪੰਜਾਬ ਦੇ ਪਠਾਨਕੋਟ ਵਿੱਚ ਹਵਾਈ ਫੌਜ ਦੇ ਟਿਕਾਣੇ ’ਤੇ ਵੀ ਜੈਸ਼-ਏ-ਮੁਹੰਮਦ ਨੇ ਹਮਲਾ ਕੀਤਾ ਸੀ। ਚਾਰ ਅੱਤਵਾਦੀਆਂ ਨੇ ਮਿਲ ਕੇ ਏਅਰਫੋਰਸ ਬੇਸ ’ਤੇ ਹਮਲਾ ਕੀਤਾ। ਅੱਤਵਾਦੀ ਫੌਜ ਦੀ ਵਰਦੀ ਪਾ ਕੇ ਬੇਸ ਅੰਦਰ ਵੜੇ ਸੀ। ਸਾਰੇ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਦੱਸੇ ਗਏ ਸੀ। ਭਾਰਤੀ ਫੌਜ ਨੇ ਚਾਰੇ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਇਸ ਦੌਰਾਨ ਹੋਏ ਮੁਕਾਬਲੇ ਵਿੱਚ 3 ਭਾਰਤੀ ਜਵਾਨ ਵੀ ਸ਼ਹੀਦ ਹੋਏ ਸਨ। 18 ਸਤੰਬਰ 2016: ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਸਰਹੱਦ ਕੋਲ ਅੱਤਵਾਦੀਆਂ ਨੇ ਆਰਮੀ ਹੈਡ ਕੁਆਰਟਰ ’ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਫੌਜ ਦੇ 18 ਜਵਾਨ ਸ਼ਹੀਦ ਹੋਏ ਸੀ ਪਰ ਬਹਾਦਰੀ ਵਿਖਾਉਂਦਿਆਂ ਭਾਰਤੀ ਜਵਾਨਾਂ ਨੇ ਸਾਰੇ 4 ਅੱਤਵਾਦੀ ਮਾਰ ਮੁਕਾਏ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget