ਪੜਚੋਲ ਕਰੋ

ਮਨਮੋਹਨ ਰਾਜ 'ਚ ਸ਼ੁਰੂ ਹੋਇਆ PNB ਘੁਟਾਲਾ, ਮੋਦੀ ਰਾਜ 'ਚ ਫੜੀ ਰਫਤਾਰ

ਨਵੀਂ ਦਿੱਲੀ: ਮੁਲਕ ਦੇ ਦੂਜੇ ਸਭ ਤੋਂ ਵੱਡੇ ਪੀਐਨਬੀ ਬੈਂਕ ਦੇ ਸਭ ਤੋਂ ਵੱਡੇ ਘੁਟਾਲੇ ਵਿੱਚ ਸੱਤਾਧਾਰੀ ਪਾਰਟੀ ਤੇ ਵਿਰੋਧੀ ਧਿਰ ਆਪਣਾ ਪੱਲਾ ਛੁਡਾਉਣ ਵਿੱਚ ਲੱਗੀਆਂ ਹਨ। ਸੱਚ ਇਹ ਹੈ ਕਿ ਇਹ ਘੁਟਾਲਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਵੇਲੇ ਸ਼ੁਰੂ ਹੋਇਆ ਸੀ ਤੇ ਪੀਐਮ ਨਰੇਂਦਰ ਮੋਦੀ ਦੇ ਦੌਰ ਵਿੱਚ ਇਸ ਨੇ ਚੰਗੀ ਤਰੱਕੀ ਕੀਤੀ। ਏਬੀਪੀ ਨਿਊਜ਼ ਦੀ ਇਨਵੈਸਟੀਗੇਸ਼ਨ ਵਿੱਚ ਸਾਹਮਣੇ ਆਇਆ ਹੈ ਕਿ ਘੁਟਾਲੇ ਦੀ ਸ਼ੁਰੂਆਤ ਮਨਮੋਹਨ ਸਿੰਘ ਦੇ ਦੌਰ ਵਿੱਚ ਸਾਲ 2010 ਵਿੱਚ ਲੋਨ ਲੈਣ ਦੀ ਪ੍ਰਕ੍ਰਿਆ ਵਿੱਚੋਂ ਹੋਈ ਸੀ। ਲੋਨ ਦੇ ਪੈਸਿਆਂ ਨਾਲ ਕੱਚਾ ਹੀਰਾ ਖਰੀਦਿਆ ਗਿਆ ਤੇ ਪੁਰਾਣੇ ਲੋਨ ਵੀ ਚੁਕਾਏ ਗਏ। ਲਗਾਤਾਰ ਲੋਨ ਲੈਅ ਦਾ ਇਹ ਸਿਲਸਿਲਾ ਮੋਦੀ ਸਰਕਾਰ ਦੇ ਰਾਜ ਵਿੱਚ ਹੋਰ ਤੇਜ਼ ਹੋ ਗਿਆ। ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ 11 ਹਜ਼ਾਰ 500 ਕਰੋੜ ਦੇ ਘੁਟਾਲੇ ਵਿੱਚ ਵੱਡਾ ਹਿੱਸਾ ਮਾਮਾ ਮੇਹੁਲ ਚੌਕਸੀ ਤੇ ਛੋਟਾ ਹਿੱਸਾ ਭਾਣਜੇ ਨੀਰਵ ਮੋਦੀ ਦਾ ਹੈ। ਇਸ ਘੁਟਾਲੇ ਵਿੱਚ ਮੇਹੁਲ ਚੌਕਸੀ ਦਾ ਹਿੱਸਾ 11,500 ਕਰੋੜ ਵਿੱਚੋਂ 6000 ਕਰੋੜ ਤੋਂ ਜ਼ਿਆਦਾ ਹੈ। ਨੀਰਵ ਮੋਦੀ ਦਾ ਹਿੱਸਾ 4800 ਕਰੋੜ ਦਾ ਹੈ। ਇਹ ਘੁਟਾਲਾ 2010 ਤੋਂ ਸ਼ੁਰੂ ਹੋਇਆ ਸੀ। ਸਾਲ 2010 ਦੇ ਵੀ ਕੁਝ ਐਲਓਯੂ ਸਾਹਮਣੇ ਆਏ ਹਨ। ਅਜੇ ਤੱਕ ਪੀਐਨਬੀ ਨੇ ਜਾਂਚ ਏਜੰਸੀਆਂ ਨੂੰ ਇਸ ਦੇ ਸਬੂਤ ਨਹੀਂ ਦਿੱਤੇ। ਇਸ ਤੋਂ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਇਹ 2011 ਵਿੱਚ ਸ਼ੁਰੂ ਹੋਇਆ ਸੀ। ਬੈਂਕਾਂ ਨੇ ਜਿਹੜਾ ਪੈਸਾ ਲਿਆ ਸੀ, ਉਸ ਨੂੰ ਟ੍ਰੇਡ ਵਿੱਚ ਇਸਤੇਮਾਲ ਨਹੀਂ ਕੀਤਾ। ਪਹਿਲਾਂ ਖਬਰ ਆਈ ਸੀ ਕਿ ਕੱਚਾ ਮਾਲ ਖਰੀਦਣ ਲਈ ਇਹ ਪੈਸਾ ਲਿਆ ਗਿਆ ਸੀ ਪਰ ਹੁਣ ਪਤਾ ਲੱਗਿਆ ਹੈ ਕਿ ਇਹ ਪੁਰਾਣੇ ਲੋਨ ਚੁਕਾਉਣ ਵਾਸਤੇ ਇਸਤੇਮਾਲ ਕੀਤਾ ਗਿਆ। ਮਤਲਬ ਬੈਂਕ ਤੋਂ ਲੋਨ ਲੈ ਕੇ ਬੈਂਕ ਦੇ ਪੁਰਾਣੇ ਲੋਨ ਉਤਾਰੇ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget