ਪੜਚੋਲ ਕਰੋ

ਡਾਕਘਰ ਦੀਆਂ ਸਕੀਮਾਂ ਤੋਂ ਕਮਾਓ ਮੋਟਾ ਮੁਨਾਫ਼ਾ

ਨਵੀਂ ਦਿੱਲੀ: ਹਾਲ ਹੀ ਵਿੱਚ ਸਾਲ 2018 ਲਈ ਬੱਜਟ ਪਾਸ ਕੀਤਾ ਗਿਆ ਹੈ। ਇਸ ਵਾਰ ਦੇ ਬਜਟ ਵਿੱਚ ਕਿਸੇ ਵੀ ਤਰ੍ਹਾਂ ਦੀ ਟੈਕਸ ਛੂਟ ਨਹੀਂ ਮਿਲੀ। ਇਸ ਲਈ ਜ਼ਰੂਰੀ ਹੈ ਕਿ ਮਿਹਨਤ ਨਾਲ ਕਮਾਏ ਪੈਸੇ ਨੂੰ ਤੁਸੀਂ ਸਹੀ ਥਾਂ 'ਤੇ ਲਾਓ ਤੇ ਮੋਟਾ ਮੁਨਾਫਾ ਕਮਾਓ। ਅੱਜ ਅਸੀਂ ਤੁਹਾਨੂੰ ਡਾਕਘਰ ਦੀਆਂ ਕੁਝ ਅਜਿਹੀਆਂ ਹੀ ਸਕੀਮਾਂ ਬਾਰੇ ਦੱਸ ਰਹੇ ਹਾਂ। ਡਾਕਘਰ ਵਿੱਚ ਰਿਕਰਿੰਗ ਡਿਪੌਜ਼ਿਟ ਵਿੱਚ ਨਿਵੇਸ਼ ਕਰਨ 'ਤੇ ਕੰਪਾਊਂਡਿੰਗ ਤਿਮਾਹੀ 7.1 ਫੀਸਦੀ ਦਾ ਵਿਆਜ ਮਿਲਦਾ ਹੈ। ਇਸ ਤਰ੍ਹਾਂ ਇੱਥੇ ਨਿਵੇਸ਼ ਕਰਕੇ ਤੁਸੀਂ ਆਪਣੇ ਭਵਿੱਖ ਲਈ ਚੰਗਾ ਰਿਟਰਨ ਪਾ ਸਕਦੇ ਹੋ। ਇਸੇ ਹੀ ਤਰ੍ਹਾਂ ਕਿਸਾਨ ਵਿਕਾਸ ਪੱਤਰ ਵਿੱਚ ਨਿਵੇਸ਼ ਕਰਨ 'ਤੇ ਚੰਗਾ ਪੈਸੇ ਕਮਾ ਸਕਦੇ ਹੋ। ਇੱਥੇ ਨਿਵੇਸ਼ ਕਰਨ 'ਤੇ ਕੰਪਾਊਂਡਿੰਗ ਸਾਲਾਨਾ 7.3 ਫੀਸਦੀ ਦਾ ਵਿਆਜ ਮਿਲਦਾ ਹੈ। ਸਰਕਾਰ ਦੀ ਸੁਕੰਨਿਆ ਯੋਜਨਾ ਵਿੱਚ ਨਿਵੇਸ਼ ਕਰਨਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਇਸ ਯੋਜਨਾ ਤਹਿਤ ਕੰਪਾਊਂਡਿੰਗ ਸਾਲਾਨਾ 8.1 ਫੀਸਦੀ ਵਿਆਜ ਮਿਲਦਾ ਹੈ। ਡਾਕਘਰ ਦੀ ਟਾਈਮ ਡਿਪੌਜ਼ਿਟ ਵਿੱਚ ਪੈਸੇ ਲਾਉਣ 'ਤੇ ਕੰਪਾਊਂਡਿੰਗ ਤਿਮਾਹੀ 7.7 ਫੀਸਦੀ ਵਿਆਜ ਮਿਲਦਾ ਹੈ। ਪੋਸਟ ਆਫਿਸ ਵਿੱਚ ਟਾਈਮ ਡਿਪੌਜ਼ਿਟ ਅਕਾਊਂਟ ਘੱਟ ਤੋਂ ਘੱਟ ਇੱਕ ਸਾਲ ਤੇ ਜ਼ਿਆਦਾ ਤੋਂ ਜ਼ਿਆਦਾ ਪੰਜ ਸਾਲਾਂ ਦੇ ਲਈ ਖੋਲ੍ਹੇ ਜਾਂਦੇ ਹਨ। ਡਾਕਘਰ ਦੀ ਨੈਸ਼ਨਲ ਸੇਵਿੰਗ ਸਰਟੀਫਿਕੇਟ ਵਿੱਚ ਨਿਵੇਸ਼ ਕਰਨ 'ਤੇ ਕੰਪਾਊਂਡਿੰਗ ਸਾਲਾਨਾ 7.8 ਫੀਸਦੀ ਵਿਆਜ ਮਿਲਦਾ ਹੈ। ਇਸ ਤਰ੍ਹਾਂ ਦੀਆਂ ਸਕੀਮਾਂ ਵਿੱਚ ਪੈਸੇ ਲਾ ਕੇ ਤੁਸੀਂ ਆਪਣੇ ਆਉਣ ਵਾਲੇ ਕੱਲ੍ਹ ਲਈ ਚੰਗੀ ਸੇਵਿੰਗ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget