ਪੜਚੋਲ ਕਰੋ

ਦੇਸ਼ ਦੀ ਸਭ ਤੋਂ ਵੱਡੀ ਨੌਕਰੀ, ਜਾਣੋ ਕੀ ਹੈ ਯੋਗਤਾ ਤੇ ਕਿੰਨੀ ਤਨਖ਼ਾਹ?

ਕਿਸੇ ਵੀ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨ ਦੀ ਇੱਛਾ ਹੁੰਦੀ ਹੈ ਕਿ ਉਹ ਸਿਵਲ ਸਰਵਿਸਜ਼ ਦੀ ਪ੍ਰੀਖਿਆ ਪਾਸ ਕਰੇ। ਵਿਦਿਆਰਥੀਆਂ ਦੀ ਕੋਸ਼ਿਸ਼ ਹੁੰਦੀ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰ ਉਹ ਇੱਕ ਅਧਿਕਾਰੀ ਦੇ ਤੌਰ ‘ਤੇ ਵੱਡੇ ਅਹੁਦੇ ‘ਤੇ ਬੈਠਣ।

ਨਵੀਂ ਦਿੱਲੀ: ਕਿਸੇ ਵੀ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨ ਦੀ ਇੱਛਾ ਹੁੰਦੀ ਹੈ ਕਿ ਉਹ ਸਿਵਲ ਸਰਵਿਸਜ਼ ਦੀ ਪ੍ਰੀਖਿਆ ਪਾਸ ਕਰੇ। ਵਿਦਿਆਰਥੀਆਂ ਦੀ ਕੋਸ਼ਿਸ਼ ਹੁੰਦੀ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰ ਉਹ ਇੱਕ ਅਧਿਕਾਰੀ ਦੇ ਤੌਰ ‘ਤੇ ਵੱਡੇ ਅਹੁਦੇ ‘ਤੇ ਬੈਠਣ। ਸਾਲ ‘ਚ ਇੱਕ ਵਾਰ ਹੋਣ ਵਾਲੀ ਇਸ ਪ੍ਰੀਖਿਆ ‘ਚ ਦੇਸ਼ ਦੇ ਲੱਖਾਂ ਵਿਦਿਆਰਥੀ ਫਾਰਮ ਭਰਦੇ ਹਨ ਤੇ ਪ੍ਰੀਖਿਆ ‘ਚ ਸ਼ਾਮਲ ਹੁੰਦੇ ਹਨ ਪਰ ਕੁਝ ਹੀ ਲੋਕ ਇਸ ‘ਚ ਪਾਸ ਹੋ ਪਾਉਂਦੇ ਹਨ। ਦੋ ਲਿਖਤ ਪ੍ਰੀਖਿਆ ਪ੍ਰੀਲਿਮਸ ਤੇ ਮੇਨਜ਼ ਤੋਂ ਇਲਾਵਾ ਵਿਦਿਆਰਥੀਆਂ ਨੂੰ ਇੱਕ ਇੰਟਰਵਿਊ ਵੀ ਪਾਸ ਕਰਨਾ ਹੁੰਦਾ ਹੈ। ਇਸ ਤੋਂ ਬਾਅਦ ਮੈਰਿਟ ‘ਚ ਥਾਂ ਹਾਸਲ ਕਰਨ ਵਾਲਿਆਂ ‘ਚ ਇਸ ਦੀ ਚੋਣ ਹੁੰਦੀ ਹੈ। ਯੂਪੀਐਸਸੀ ਵੱਲੋਂ ਹੋਣ ਵਾਲੀ ਇਸ ਪ੍ਰੀਖਿਆ ‘ਚ ਕਾਮਯਾਬ ਵਿਦਿਆਰਥੀਆਂ ਨੂੰ ਮੈਰਿਟ ਦੇ ਆਧਾਰ ‘ਤੇ ਰੈਂਕ ਵੰਡੇ ਜਾਂਦੇ ਹਨ। ਮੈਰਿਟ ਮੁਤਾਬਕ ਹੀ ਉਨ੍ਹਾਂ ਨੂੰ ਵੱਖ-ਵੱਖ ਸੇਵਾਵਾਂ ਲਈ ਚੁਣਿਆ ਜਾਂਦਾ ਹੈ। ਵਿਦਿਆਰਥੀਆਂ ਦੀ ਪਹਿਲੀ ਪਸੰਦ ਆਈਏਐਸ, ਫੇਰ ਆਈਪੀਐਸ ਤੇ ਫੇਰ ਆਈਐਫਐਸ ਹੁੰਦੀ ਹੈ। ਸਿਵਲ ਸਰਵਿਸਜ਼ ਦੀ ਪ੍ਰੀਖਿਆ ਪਾਸ ਕਰ ਇਹ ਵਿਦਿਆਰਥੀ ਨਾ ਸਿਰਫ ਏ ਗ੍ਰੇਡ ਅਧਿਕਾਰੀ ਬਣਦੇ ਹਨ, ਸਗੋਂ ਸਰਕਾਰ ਵੱਲੋਂ ਇਨ੍ਹਾਂ ਨੂੰ ਮੋਟੀ ਤਨਖ਼ਾਹ ਵੀ ਮਿਲਦੀ ਹੈ। ਇਨ੍ਹਾਂ ਅਧਿਕਾਰੀਆਂ ਨੂੰ ਸੈਲਰੀ ਤੋਂ ਇਲਾਵਾ ਸਰਕਾਰੀ ਘਰ ਤੇ ਹੋਰ ਵਧੇਰੇ ਭੱਤੇ ਦਿੱਤੇ ਜਾਂਦੇ ਹਨ। ਸਿਵਲ ਸਰਵਿਸਜ਼ ਦੀ ਪ੍ਰੀਖਿਆ ‘ਚ ਫਾਰਮ ਭਰਣ ਲਈ ਘੱਟ ਤੋਂ ਘੱਟ ਗ੍ਰੇਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਜੇਕਰ ਤੁਸੀਂ ਗ੍ਰੈਜੂਏਸ਼ਨ ਦੇ ਫਾਈਨਲ ‘ਚ ਹੋ ਤਾਂ ਵੀ ਤੁਸੀਂ ਇਹ ਫਾਰਮ ਅਪਲਾਈ ਕਰ ਸਕਦੇ ਹੋ। ਯੂਪੀਐਸਸੀ ‘ਚ ਅਪਲਾਈ ਕਰਨ ਲਈ ਵਿਸ਼ੇ ਦੀ ਕੋਈ ਕੰਪਲਸ਼ਨ ਨਹੀਂ ਹੈ। ਯੂਪੀਐਸਸੀ ਦੋ ਪੜਾਅ ਲਿਖਤ ਪ੍ਰੀਖਿਆ ਲੈਂਦੀ ਹੈ। ਪਹਿਲੇ ਪੜਾਅ ‘ਚ ਪ੍ਰੀ ਪਾਸ ਕਰਨ ਤੋਂ ਬਾਅਦ ਮੇਨਜ਼ ‘ਚ ਬੈਠਣ ਦੀ ਇਜਾਜ਼ਤ ਮਿਲਦੀ ਹੈ। ਮੇਨਜ਼ ਪ੍ਰੀਖਿਆ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਬੁਲਾਇਆ ਜਾਂਦਾ ਹੈ। ਇਸ ਨੂੰ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ ਲਈ ਮੈਰਿਟ ਤਿਆਰ ਕੀਤੀ ਜਾਂਦੀ ਹੈ। ਸਿਵਲ ਸਰਵਿਸਜ਼ ਪਾਸ ਵਿਦਿਆਰਥੀਆਂ ਨੂੰ ਜੁਆਇੰਗ ਤੋਂ ਬਾਅਦ ਕਰੀਬ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਸੈਲਰੀ ਮਿਲਦੀ ਹੈ ਜੋ ਕੈਬਨਿਟ ਸਕੱਤਰ ਦੇ ਅਹੁਦੇ ‘ਤੇ ਪਹੁੰਚਦੇ ਹੋਏ 2 ਲੱਖ 50 ਹਜ਼ਾਰ ਰੁਪਏ ਤਕ ਹੋ ਜਾਂਦੀ ਹੈ। ਇਸ ਤੋਂ ਇਲਾਵਾ ਪੀਐਫ, ਗ੍ਰੈਜੂਏਟੀ, ਹੈਲਥਕੇਅਰ, ਸਰਵਿਸ ਕੁਆਟਰ, ਆਵਾਜਾਈ, ਘਰੇਲੂ ਕਰਮਚਾਰੀ ਤੇ ਹੋਰ ਵਧੇਰੇ ਸੁਵਿਧਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Ravneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget