ਪੜਚੋਲ ਕਰੋ

ਅਗਲੇ 24 ਘੰਟਿਆਂ ‘ਚ ਤੇਜ਼ ਹੋ ਸਕਦਾ ਹੈ ਫੈਨੀ ਤੂਫਾਨ, ਜਾਣੋ ਕੁਝ ਅਹਿਮ ਗੱਲਾਂ

ਤੂਫਾਨ ‘ਫੈਨੀ’ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡਾ ਅਲਰਟ ਜਾਰੀ ਕੀਤਾ ਹੈ। ਤੂਫਾਨ ਨੂੰ ਦੇਖਦੇ ਹੋਏ ਕੱਲ੍ਹ ਓਡੀਸ਼ਾ ‘ਚ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਨਵੀਂ ਦਿੱਲੀ: ਬੰਗਾਲ ਦੀ ਖਾੜੀ ‘ਚ ਉੱਠੇ ਤੂਫਾਨ ‘ਫੈਨੀ’ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਤੂਫਾਨ ਨੂੰ ਦੇਖਦੇ ਹੋਏ ਕੱਲ੍ਹ ਓਡੀਸ਼ਾ ‘ਚ ਸਾਰੇ ਸਕੂਲ ਤੇ ਕਾਲਜ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇੰਨਾ ਹੀ ਨਹੀਂ ਸੈਲਾਨੀਆਂ ਨੂੰ ਵੀ ਕੁਝ ਥਾਵਾਂ ਖਾਲੀ ਕਰਨ ਦੀ ਸਲਾਹ ਦਿੱਤੀ ਗਈ ਹੈ। ਭਾਰਤੀ ਜਲ ਸੈਨਾ ਤੇ ਐਨਡੀਆਰਐਫ ਨੂੰ ਹਾਈ ਅਲਰਟ ਤੇ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ। ਹੁਣ ਜਾਣੋ ਇਸ ਤੂਫਾਨ ਦੀ ਕੁਝ ਅਹਿਮ ਗੱਲਾਂ।

ਤੂਫਾਨ ਦੇ ਪ੍ਰਭਾਅ ਨੂੰ ਦੇਖਦੇ ਹੋਏ 11 ਜ਼ਿਲ੍ਹਆਂ ਵਿੱਚੋਂ ਚੋਣ ਜ਼ਾਬਤਾ ਖ਼ਤਮ ਕਰ ਦਿੱਤਾ ਗਿਆ ਹੈ ਕਿਉਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਤਕ ਫੈਨੀ ਤੂਫਾਨ ਦੱਖਣੀ ਭਾਰਤ ਦੇ ਤੱਟੀ ਖੇਤਰਾਂ ਪਹੁੰਚ ਸਕਦਾ ਹੈ।

ਤੂਫਾਨ ‘ਫੈਨੀ’ ਦੇ ਅਗਲੇ 24 ਘੰਟਿਆਂ ‘ਚ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਨਾਲ ਆਂਧਰ ਪ੍ਰਦੇਸ਼, ਪੱਛਮੀ ਬੰਗਾਲ ਤੇ ਓਡੀਸ਼ਾ ‘ਚ ਵੀਰਵਾਰ ਤਕ ਭਾਰੀ ਬਾਰਸ਼ ਹੋਵੇਗੀ। ਅਜਿਹੇ ‘ਚ ਸੜਕਾਂ, ਘਰਾਂ, ਬਿਜਲੀ ਸੰਚਾਰ ਨੂੰ ਨੁਕਾਸਨ ਆਉਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਭਾਰਤੀ ਮਛੇਰਿਆਂ ਨੂੰ ਬੰਗਾਲ ਦੀ ਖਾੜੀ ਤੇ ਹਿੰਦ ਮਹਾਸਾਗਰ ਦੇ ਡੂੰਘੇ ਪਾਸੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਭਾਰਤੀ ਤੱਟ ਰੱਖਿਅਕ ਤੇ ਜਲ ਸੈਨਾ ਨੂੰ ਵੀ ਰਾਹਤ ਤੇ ਬਚਾਅ ਕਾਰਜਾਂ ਲਈ ਜਹਾਜ਼ਾਂ ਤੇ ਹੈਲੀਕਾਪਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੂਬੇ ‘ਚ ਕਈ ਥਾਵਾਂ ‘ਤੇ ਸੈਨਾ ਤੇ ਹਵਾਈ ਸੈਨਾ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ।

ਸੂਬੇ ‘ਚ ਐਨਡੀਆਰਐਫ ਨੇ ਕੁੱਲ 41 ਟੀਮਾਂ ਨੂੰ ਤਿਆਰ ਰੱਖਿਆ ਹੈ। ਇਸ ਦੀ ਇੱਕ ਟੀਮ ‘ਚ ਘੱਟੋ-ਘੱਟ 45 ਕਰਮੀ ਹੁੰਦੇ ਹਨ।

ਫੈਨੀ ਫਿਲਹਾਲ ਦੱਖਣੀ-ਪੱਛਮੀ ‘ਚ ਤੇ ਬੰਗਾਲ ਦੀ ਖਾੜੀ ਨਾਲ ਲੱਗਦੇ ਖੇਤਰਾਂ ‘ਚ ਹੈ। ਇਹ ਮੰਗਲਵਾਰ ਸ਼ਾਮ ਤੋਂ ਕਰੀਬ 21 ਕਿਲੋਮੀਟਰ ਪ੍ਰਤੀ ਘੰਟੇ ਦੀ ਸਪੀਡ ਨਾਲ ਉੱਤਰੀ ਪੱਛਮੀ ਇਲਾਕਿਆਂ ਵੱਲ ਵੱਧ ਰਿਹਾ ਹੈ।

ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ‘ਚ ਕੇਂਦਰ ਸਰਕਾਰ ਨੇ ਕਿਹਾ ਕਿ ਸੂਬਿਆਂ ਨੂੰ ਰਾਹਤ ਕਾਰਜਾਂ ਲਈ ਪਹਿਲਾਂ ਹੀ 1,086 ਕਰੋੜ ਰੁਪਏ ਦੀ ਵਿੱਤੀ ਮਦਦ ਰਾਸ਼ੀ ਐਲਾਨ ਦਿੱਤੀ ਗਈ ਹੈ।

ਮੌਸਮ ਵਿਭਾਗ ਸਾਰੇ ਸਬੰਧੀ ਸੂਬਿਆਂ ਦੀ ਤਾਜ਼ਾ ਭਵਿੱਖਵਾਣੀਆਂ ਦੇ ਨਾਲ ਤਿੰਨ ਘੰਟੇ ‘ਚ ਬੁਲੇਟਨ ਜਾਰੀ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਲਗਾਤਾਰ ਸੂਬਾ ਸਰਕਾਰਾਂ ਤੇ ਕੇਂਦਰੀ ਏਜੰਸੀਆਂ ਦੇ ਨਾਲ ਸੰਪਰਕ ‘ਚ ਹੈ।

ਮੌਜੂਦਾ ਸੰਕੇਤਾਂ ਮੁਤਾਬਕ ਓਡੀਸਾ ਦੇ ਗੰਜਕ, ਗਜਪਤੀ, ਖੋਰਧਾ, ਪੂਰੀ ਤੇ ਜਗਤਸਿੰਘਪੁਰ ਜ਼ਿਲ੍ਹੇ ਪੱਛਮੀ ਬੰਗਾਲ ਦੇ ਪੂਰਬੀ ਤੇ ਪੱਛਮੀ ਮੇਦਿਨੀਪੁਰ, ਦੱਖਣੀ ਤੇ ਉਤਰੀ 24 ਪਰਗਨਾ, ਹਾਵੜਾ, ਹੁਗਲੀ ਤੇ ਕਲਕਤਾ ਜ਼ਿਲ੍ਹੇ, ਆਂਧਰਾ ਪ੍ਰਦੇਸ਼ ਦੇ ਵੀ ਦੋ ਕੁ ਜ਼ਿਲ੍ਹੇ ਪ੍ਰਭਾਵਿਤ ਹੋ ਸਕਦੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget