ਪੜਚੋਲ ਕਰੋ

ਕੌਣ ਹੈ ਅੰਬਾਨੀਆਂ ਦਾ ਜਵਾਈ ਆਨੰਦ ਪਿਰਾਮਲ ?

ਚੰਡੀਗੜ੍ਹ: ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀਆਂ ਹਨ। ਵਿਆਹ ਤੋਂ ਪਹਿਲਾਂ ਹੀ ਦੇਸ਼ਾਂ-ਵਿਦੇਸ਼ਾਂ ਤੋਂ ਵੱਡੀਆਂ ਹਸਤੀਆਂ ਵਿਆਹ ਵਿੱਚ ਸ਼ਾਮਲ ਹੋਣ ਲਈ ਪੁੱਜ ਰਹੀਆਂ ਹਨ। ਈਸ਼ਾ ਦਾ ਵਿਆਹ ਪਿਰਾਮਲ ਰੀਐਲਟੀ ਦੇ ਸੰਸਥਾਪਕ ਆਨੰਦ ਪਿਰਾਮਲ ਨਾਲ ਹੋ ਰਿਹਾ ਹੈ। ਆਨੰਦ ਪਿਰਾਮਲ ਪੇਂਡੂ ਖੇਤਰਾਂ ਦੀ ਸਿਹਤ ਦੇਖਭਾਲ ਨਾਲ ਵੀ ਜੁੜਿਆ ਰਿਹਾ ਹੈ। ਇਸ ਲਈ ਉਸ ਨੇ ਪਿਰਾਮਲ ਸਵਾਸਥ ਦੀ ਸਥਾਪਨਾ ਕੀਤੀ। ਉਹ ਪਿਰਾਮਲ ਸਮੂਹ ਦਾ ਕਾਰਜਕਾਰੀ ਨਿਰਦੇਸ਼ਕ ਵੀ ਹੈ ਤੇ ਅਜੈ ਪਿਰਾਮਲ ਦਾ ਪੁੱਤਰ ਹੈ। ਆਨੰਦ ਪਿਰਾਮਲ ਦੀ ਉਮਰ 32 ਸਾਲ ਹੈ। ਆਨੰਦ ਨੇ ਪੈਂਸਿਲਵੇਨੀਆ ਯੂਨੀਵਰਸਿਟੀ ਤੋਂ ਇਕਨਾਮਿਕਸ ਵਿੱਚ ਗਰੈਜੁਏਸ਼ਨ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਹਾਰਵਰਡ ਬਿਜ਼ਨੈਸ ਸਕੂਲ ਤੋਂ ਬਿਜ਼ਨੈਸ ਐਡਮਿਨਿਸਟ੍ਰੇਸ਼ਨ ਵਿੱਚ ਪੋਸਟ ਗਰੈਜੁਏਸ਼ਨ ਦੀ ਡਿਗਰੀ ਹਾਸਲ ਕੀਤੀ ਹੈ। ਉਸ ਨੇ ਪੇਂਡੂ ਸਿਹਤ ਖੇਤਰ ਵਿੱਚ ਪਹਿਲ ਕਰਦਿਆਂ ‘ਪਿਰਾਮਲ ਸਵਾਸਥ’ ਦੀ ਸ਼ੁਰੂਆਤ ਕੀਤੀ। ਪਿਰਾਮਲ ਸਵਾਸਥ ਪੇਂਡੂ ਖੇਤਰਾਂ ਵਿੱਚ ਅੱਜ ਪ੍ਰਤੀ ਦਿਨ 40 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਇਲਾਜ ਕਰ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਆਨੰਦ ਪਿਰਾਮਲ ‘ਇੰਡੀਅਨ ਮਰਚੈਂਟ ਚੈਂਬਰ’ ਦੇ ਨੌਜਵਾਨ ਵਿੰਗ ਦਾ ਸਭ ਤੋਂ ਘੱਟ ਉਮਰ ਦਾ ਪ੍ਰਧਾਨ ਰਹਿ ਚੁੱਕਾ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਆਨੰਦ ਨੇ ਮਹਾਂਬਲੇਸ਼ਵਰ ਵਿੱਚ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਨੂੰ ਪ੍ਰੋਪੋਜ਼ ਕੀਤਾ ਸੀ। ਮਈ ਮਹੀਨੇ ਵਿੱਚ ਇੱਕ ਨਿੱਜੀ ਪਾਰਟੀ ਜ਼ਰੀਏ ਇਸ ਰਿਸ਼ਤੇ ਦਾ ਜਸ਼ਨ ਮਨਾਇਆ ਗਿਆ ਸੀ। ਇਟਲੀ ਦੇ ਲੇਕ ਕੋਮੋ ਵਿੱਚ ਸਤੰਬਰ ਮਹੀਨੇ ਦੋਵਾਂ ਦੀ ਮੰਗਣੀ ਹੋਈ ਸੀ। ਉਸ ਵੇਲੇ ਵੀ ਦੁਨੀਆ ਨੇ ਇਸ ਪਰਿਵਾਰ ਦੇ ਸ਼ਾਹੀ ਅੰਦਾਜ਼ ਦਾ ਨਜ਼ਾਰਾ ਵੇਖਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

Embed widget