ਪੜਚੋਲ ਕਰੋ

ਜਾਣੋ ਕੌਣ ਨੇ Justice Gavai! ਜਿਨ੍ਹਾਂ ਨੇ 52ਵੇਂ ਚੀਫ਼-ਜਸਟਿਸ ਵਜੋਂ ਚੁੱਕੀ ਸਹੁੰ

ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਭਾਰਤ ਦੇ ਚੀਫ਼-ਜਸਟਿਸ ਬਣ ਗਏ ਹਨ। ਉਨ੍ਹਾਂ ਨੇ 52ਵੇਂ ਚੀਫ਼-ਜਸਟਿਸ ਵਜੋਂ ਸਹੁੰ ਚੁੱਕੀ। Chief Justice ਵਜੋਂ ਉਨ੍ਹਾਂ ਦਾ ਕਾਰਜਕਾਲ ਲਗਭਗ 6 ਮਹੀਨੇ ਦਾ ਹੋਵੇਗਾ। ਉਹ ਇਸ ਸਾਲ 23 ਨਵੰਬਰ ਨੂੰ ਰਿਟਾਇਰ ਹੋ..

Chief Justice BR Gavai Profile:  ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਭਾਰਤ ਦੇ ਚੀਫ਼-ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਉਨ੍ਹਾਂ ਨੂੰ ਸਹੁੰ ਚੱਕਵਾਈ। ਜਸਟਿਸ ਬੀ.ਆਰ. ਗਵਈ ਭਾਰਤ ਦੇ ਪਹਿਲੇ ਬੁੱਧ ਧਰਮ ਨਾਲ ਸਬੰਧਤ ਮੁੱਖ ਨਿਆਂਧੀਸ਼ (ਚੀਫ ਜਸਟਿਸ) ਹਨ। ਉਨ੍ਹਾਂ ਨੇ 14 ਮਈ 2025 ਨੂੰ ਭਾਰਤ ਦੇ 52ਵੇਂ ਚੀਫ਼-ਜਸਟਿਸ ਵਜੋਂ ਸਹੁੰ ਚੁੱਕੀ। ਇਹ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਅਨੁਸੂਚਿਤ ਜਾਤੀ (SC) ਸਮੁਦਾਇ ਤੋਂ ਆਉਂਦੇ ਹਨ ਅਤੇ ਬੁੱਧ ਧਰਮ ਦੇ ਅਨੁਯਾਈ ਹਨ।

ਦੇਸ਼ ਦੇ 52ਵੇਂ Chief Justice ਬੀ. ਆਰ. ਗਵਈ ਦਾ ਜਨਮ 24 ਨਵੰਬਰ 1960 ਨੂੰ ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ ਵਿੱਚ ਹੋਇਆ ਸੀ। ਉਹ ਇਕ ਰਾਜਨੀਤਿਕ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਰਾਮਕ੍ਰਿਸ਼ਣ ਗਵਈ ਐਮ.ਐਲ.ਸੀ., ਲੋਕ ਸਭਾ ਸੰਸਦ ਮੈਂਬਰ ਅਤੇ ਤਿੰਨ ਰਾਜਾਂ ਦੇ ਰਾਜਪਾਲ ਰਹੇ ਹਨ। ਬੀ. ਆਰ. ਗਵਈ 2003 ਵਿੱਚ ਬੌਂਬੇ ਹਾਈ ਕੋਰਟ ਦੇ ਜੱਜ ਬਣੇ ਸਨ। 24 ਮਈ 2019 ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ। Chief Justice ਵਜੋਂ ਉਨ੍ਹਾਂ ਦਾ ਕਾਰਜਕਾਲ ਲਗਭਗ 6 ਮਹੀਨੇ ਦਾ ਹੋਵੇਗਾ। ਉਹ ਇਸ ਸਾਲ 23 ਨਵੰਬਰ ਨੂੰ ਰਿਟਾਇਰ ਹੋ ਜਾਣਗੇ।

ਪਿਛਲੇ 6 ਸਾਲਾਂ ਦੇ ਕਾਰਜਕਾਲ ਦੌਰਾਨ ਜਸਟਿਸ ਬੀ. ਗਵਈ ਦੇ ਕਈ ਵੱਡੇ ਫੈਸਲੇ

ਸੁਪਰੀਮ ਕੋਰਟ ਵਿੱਚ ਆਪਣੇ ਪਿਛਲੇ 6 ਸਾਲਾਂ ਦੇ ਕਾਰਜਕਾਲ ਦੌਰਾਨ ਜਸਟਿਸ ਬੀ. ਗਵਈ ਨੇ ਕਈ ਵੱਡੇ ਫੈਸਲੇ ਸਨਾਏ ਹਨ। ਪਿਛਲੇ ਸਾਲ ਜਸਟਿਸ ਗਵਈ ਦੀ ਅਧਿਕਤਾ ਵਾਲੀ ਬੈਂਚ ਨੇ ਬੁਲਡੋਜ਼ਰ ਕਾਰਵਾਈ ਸਬੰਧੀ ਦੇਸ਼ ਪੱਧਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਸ ਫੈਸਲੇ ਵਿੱਚ ਕਿਹਾ ਗਿਆ ਸੀ ਕਿ ਕਿਸੇ ਸੰਪਤੀ ਉੱਤੇ ਕਾਰਵਾਈ ਕਰਨ ਤੋਂ ਪਹਿਲਾਂ ਉਥੇ ਰਹਿ ਰਹੇ ਵਿਅਕਤੀ ਨੂੰ ਨੋਟਿਸ ਦੇਣਾ ਜ਼ਰੂਰੀ ਹੈ। ਨੋਟਿਸ ਦੇਣ ਅਤੇ ਕਾਰਵਾਈ ਕਰਨ ਦੇ ਵਿਚਕਾਰ ਘੱਟੋ-ਘੱਟ 15 ਦਿਨ ਦਾ ਅੰਤਰ ਹੋਣਾ ਚਾਹੀਦਾ ਹੈ।

ਹੈਦਰਾਬਾਦ ਦੇ ਕੰਚਾ ਗਚੀਬਾਉਲੀ ਵਿਖੇ 100 ਏਕੜ ਖੇਤਰ 'ਚ ਫੈਲੇ ਜੰਗਲ ਨੂੰ ਨਸ਼ਟ ਕਰਨ ਦੇ ਮਾਮਲੇ 'ਚ ਜਸਟਿਸ ਗਵਈ ਨੇ ਬਹੁਤ ਹੀ ਸਖਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਰਾਜ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਉਹ ਇਸ ਥਾਂ ਨੂੰ ਪਹਿਲਾਂ ਵਾਲੀ ਹਾਲਾਤ ਵਿੱਚ ਲਿਆਉਣ ਲਈ ਕਾਰਵਾਈ ਯੋਜਨਾ (ਐਕਸ਼ਨ ਪਲਾਨ) ਪੇਸ਼ ਕਰੇ। ਜਸਟਿਸ ਗਵਈ ਨੇ ਇਹ ਵੀ ਕਿਹਾ ਕਿ ਜੇਕਰ ਰਾਜ ਸਰਕਾਰ ਦੇ ਅਧਿਕਾਰੀ ਜੰਗਲ ਨੂੰ ਮੁੜ ਪਹਿਲਾਂ ਵਾਲੀ ਹਾਲਾਤ ਵਿੱਚ ਲਿਆਉਣ ਵਿੱਚ ਰੁਕਾਵਟ ਪੈਦਾ ਕਰਦੇ ਹਨ, ਤਾਂ ਉਨ੍ਹਾਂ ਨੂੰ ਉਥੇ ਹੀ ਅਸਥਾਈ ਜੇਲ੍ਹ ਬਣਾਕੇ ਬੰਦ ਕਰ ਦਿੱਤਾ ਜਾਵੇਗਾ।

ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਲਈ ਉਪ-ਵਰਗੀਕਰਨ

ਪਿਛਲੇ ਸਾਲ ਜਸਟਿਸ ਗਵਈ ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਦਾ ਹਿੱਸਾ ਸਨ, ਜਿਸ ਨੇ 6:1 ਦੇ ਬਹੁਮਤ ਨਾਲ ਅਨੁਸੂਚਿਤ ਜਾਤੀਆਂ (SCs) ਅਤੇ ਅਨੁਸੂਚਿਤ ਜਨਜਾਤੀਆਂ (STs) ਵਿੱਚ ਉਪ-ਵਰਗੀਕਰਨ ਦੀ ਇਜਾਜ਼ਤ ਦਿੱਤੀ। ਜਸਟਿਸ ਗਵਈ ਨੇ ਆਪਣੇ ਵੱਖਰੇ ਫੈਸਲੇ ਵਿੱਚ ਕਿਹਾ ਕਿ ਸੱਚੀ ਸਮਾਨਤਾ ਹਾਸਲ ਕਰਨ ਲਈ ਇਨ੍ਹਾਂ ਸਮੁਦਾਇਆਂ ਵਿੱਚ “ਕਰੀਮੀ ਲੇਅਰ” (ਸੰਪੰਨ ਵਰਗ) ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਸੰਪੰਨ ਲੋਕਾਂ ਨੂੰ ਰਾਖਵੇਂਕਰਨ ਦਾ ਲਾਭ ਛੱਡਣਾ ਚਾਹੀਦਾ ਹੈ।

ਜਸਟਿਸ ਗਵਈ ਉਹ ਬੈਂਚ ਦਾ ਹਿੱਸਾ ਰਹੇ, ਜਿਸ ਨੇ ਆਰਟਿਕਲ 370 ਨੂੰ ਖਤਮ ਕਰਕੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਫੈਸਲੇ ਨੂੰ ਠੀਕ ਠਹਿਰਾਇਆ। ਉਹ 2016 ਦੀ ਨੋਟਬੰਦੀ ਨੂੰ ਸੰਵਧਾਨਿਕ ਅਤੇ ਕਾਨੂੰਨੀ ਦ੍ਰਿਸ਼ਟਿਕੋਣ ਤੋਂ ਠੀਕ ਮੰਨਣ ਵਾਲੀ ਬੈਂਚ ਵਿੱਚ ਵੀ ਸ਼ਾਮਲ ਸਨ। ਇਸ ਤੋਂ ਇਲਾਵਾ, ਜਨਤਕ ਚੰਦਿਆਂ ਲਈ ਬਣਾਈ ਗਈ ਇਲੈਕਟੋਰਲ ਬਾਂਡ ਯੋਜਨਾ ਨੂੰ ਰੱਦ ਕਰਨ ਵਾਲੀ ਸੰਵਿਧਾਨਕ ਬੈਂਚ ਵਿੱਚ ਵੀ ਜਸਟਿਸ ਗਵਈ ਨੇ ਭਾਗ ਲਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget