ਪੜਚੋਲ ਕਰੋ

ਜਾਣੋ ਕੌਣ ਹੈ ਪੰਜਾਬ ਦੀ ਰੇਚਲ ਗੁਪਤਾ? ਜਿਸ ਨੇ ਭਾਰਤ ਲਈ ਪਹਿਲੀ ਵਾਰ 'Miss Grand International' ਦਾ ਖਿਤਾਬ ਜਿੱਤ ਰਚਿਆ ਇਤਿਹਾਸ

ਪੰਜਾਬ ਦੀ ਇਸ ਧੀ ਨੇ ਗੱਡੇ ਜਿੱਤ ਦੇ ਝੰਡੇ...ਦੁਨੀਆ ਦੇ ਵਿੱਚ ਭਾਰਤ ਦਾ ਨਾਮ ਰੌਸ਼ਨ ਕਰ ਦਿੱਤਾ। ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਭਾਰਤ ਦੀ ਝੋਲੀ ਪਿਆ ਹੈ। ਜੀ ਹਾਂ ਪੰਜਾਬ ਦੀ ਰਹਿਣ ਵਾਲੀ ਰੇਚਲ ਗੁਪਤਾ...

Who is Rachel Gupta of Punjab: ਪੰਜਾਬ ਦੀ ਰਹਿਣ ਵਾਲੀ ਰੇਚਲ ਗੁਪਤਾ (Rachel Gupta) ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਦੇਸ਼, ਸੂਬੇ ਅਤੇ ਸ਼ਹਿਰ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਥਾਈਲੈਂਡ ਦੇ ਬੈਂਕਾਕ 'ਚ ਹੋਏ ਇਸ ਮੁਕਾਬਲੇ ਦਾ ਗ੍ਰੈਂਡ ਫਿਨਾਲੇ ਸ਼ੁੱਕਰਵਾਰ ਨੂੰ ਹੋਇਆ, ਜਿਸ 'ਚ ਜਲੰਧਰ ਦੀ ਬੇਟੀ ਰੇਚਲ ਨੇ ਖਿਤਾਬ ਜਿੱਤ ਕੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਰੇਚਲ ਗੁਪਤਾ ਨੇ ਫਾਈਨਲ ਵਿੱਚ ਫਿਲੀਪੀਨਜ਼ ਦੀ ਮਾਡਲ ਨੂੰ ਹਰਾਇਆ ਹੈ।

ਹੋਰ ਪੜ੍ਹੋ : ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਕਰੋੜਾਂ ਦੀ ਜਾਇਦਾਦ ਦੀ ਮਾਲਕਣ, ਮਨਪ੍ਰੀਤ ਬਾਦਲ ਤੇ ਡਿੰਪੀ ਢਿੱਲੋਂ ਬਹੁਤ ਪਿੱਛੇ

ਛੋਟੀ ਉਮਰ 'ਚ ਹਾਸਿਲ ਕੀਤੀ ਵੱਡੀ ਕਾਮਯਾਬੀ

ਰੇਚਲ ਗੁਪਤਾ ਦੀ ਉਮਰ ਸਿਰਫ 20 ਸਾਲ ਹੈ। ਰੇਚਲ ਗੁਪਤਾ ਦਾ ਪਰਿਵਾਰ ਅਰਬਨ ਅਸਟੇਟ, ਜਲੰਧਰ ਵਿੱਚ ਰਹਿੰਦਾ ਹੈ। ਇਸ ਤੋਂ ਪਹਿਲਾਂ ਰੇਚਲ ਦੋ ਸਾਲ ਪਹਿਲਾਂ ਪੈਰਿਸ 'ਚ 'ਮਿਸ ਸੁਪਰ ਟੈਲੇਂਟ ਆਫ ਦਾ ਵਰਲਡ' ਦਾ ਖਿਤਾਬ ਵੀ ਜਿੱਤ ਚੁੱਕੀ ਹੈ।

ਮਿਸ ਸੁਪਰ ਟੇਲੈਂਟ ਆਫ ਦਾ ਵਰਲਡ ਮੁਕਾਬਲੇ ਵਿੱਚ 60 ਦੇਸ਼ਾਂ ਦੇ 60 ਮਾਡਲਾਂ ਨੇ ਭਾਗ ਲਿਆ। ਰੇਚਲ ਨੇ ਇਹ ਤਾਜ ਪੋਲੈਂਡ ਦੀ ਵੇਰੋਨਿਕਾ ਨੋਵਾਕ ਨਾਲ ਸਾਂਝਾ ਕਰਕੇ ਦੇਸ਼ ਦਾ ਮਾਣ ਵਧਾਇਆ ਸੀ। ਦੋਵਾਂ ਨੇ ਮੁਕਾਬਲੇ ਦੇ ਫਾਈਨਲ ਵਿੱਚ ਬਰਾਬਰ ਅੰਕ ਹਾਸਲ ਕੀਤੇ ਸਨ। ਪਹਿਲਾਂ ਇਸ ਮੁਕਾਬਲੇ ਨੂੰ ਮਿਸ ਏਸ਼ੀਆ-ਪੈਸੀਫਿਕ ਇੰਟਰਨੈਸ਼ਨਲ ਵਜੋਂ ਜਾਣਿਆ ਜਾਂਦਾ ਸੀ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਜ਼ੀਨਤ ਅਮਾਨ ਨੇ 1970 ਵਿੱਚ ਦੇਸ਼ ਲਈ ਇਹ ਖਿਤਾਬ ਸਭ ਤੋਂ ਪਹਿਲਾਂ ਜਿੱਤਿਆ ਸੀ। ਇਹ ਖਿਤਾਬ 45 ਸਾਲ ਬਾਅਦ ਭਾਰਤ ਨੂੰ ਮਿਲਿਆ ਹੈ। 

ਹੁਣ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਕੇ ਰੇਚਲ ਭਾਰਤ ਨੂੰ ਇਹ ਖਿਤਾਬ ਦਿਵਾਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਫਿਲੀਪੀਨਜ਼ ਦੀ ਕ੍ਰਿਸਟੀਨ ਜੂਲੀਅਨ ਓਪੀਜਾ ਇਸ ਮੁਕਾਬਲੇ ਵਿੱਚ ਪਹਿਲੀ ਰਨਰ ਅੱਪ ਰਹੀ। ਮਿਆਂਮਾਰ ਦੀ ਥਾਈ ਸੂ ਨਈਨ, ਫਰਾਂਸ ਦੀ ਸਫੀਤੋ ਕਾਬੇਂਗਲੇ ਅਤੇ ਬ੍ਰਾਜ਼ੀਲ ਦੀ ਤਾਲਿਤਾ ਹਾਰਟਮੈਨ ਕ੍ਰਮਵਾਰ ਤੀਜੇ, ਚੌਥੇ ਅਤੇ ਪੰਜਵੇਂ ਸਥਾਨ 'ਤੇ ਰਹੀ।

ਸਿਰਫ਼ 20 ਸਾਲ ਦੀ ਰੇਚਲ ਗੁਪਤਾ ਦਾ ਪਰਿਵਾਰ ਜਲੰਧਰ ਦੀ ਅਰਬਨ ਅਸਟੇਟ ਵਿੱਚ ਰਹਿੰਦਾ ਹੈ। ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਖਿਤਾਬ ਜਿੱਤਣ ਤੋਂ ਪਹਿਲਾਂ, ਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਡੀਆ 2024 ਦਾ ਤਾਜ ਜਿੱਤਿਆ ਸੀ ਅਤੇ ਫਿਰ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ।

View this post on Instagram
 
A post shared by Rachel Gupta (@_rachelgupta)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Advertisement
ABP Premium

ਵੀਡੀਓਜ਼

Sikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP SanjhaBig Breaking | Exclusive | ਨਗਰ ਨਿਗਮ ਦੀਆਂ ਚੋਣਾਂ ਦੀ ਨੋਟੀਫ਼ਿਕੇਸ਼ਨ ਜਾਰੀ | Abp SanjhaNavjot Sidhu | Congress | ਕਦੋਂ ਕਰਣਗੇ ਨਵਜੋਤ ਸਿੱਧੂ ਸਿਆਸਤ 'ਚ ਵਾਪਸੀ ਸਿੱਧੂ ਦਾ ਵੱਡਾ ਖ਼ੁਲਾਸਾ! | Abp SanjhaBy Election | Result | ਜ਼ਿਮਨੀ ਚੋਣਾਂ 'ਚ ਕਿਸਦੀ ਹੋਵੇਗੀ ਜਿੱਤ? ਅੰਕੜੇ ਕਰ ਦੇਣਗੇ ਹੈਰਾਨ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Embed widget