ਪੜਚੋਲ ਕਰੋ

ਕੋਲਕਾਤਾ ਹਵਾਈ ਅੱਡੇ 'ਤੇ ਸਿਕਿਊਰਿਟੀ ਚੈਕ ਦੇ ਨੇੜੇ ਲੱਗੀ ਅੱਗ, ਮਚੀ ਹਫੜਾ-ਦਫੜੀ

Kolkata Airport: ਕੋਲਕਾਤਾ ਦੇ ਹਵਾਈ ਅੱਡੇ ਦੇ ਅੰਦਰ ਬੁੱਧਵਾਰ (14 ਜੂਨ) ਰਾਤ ਨੂੰ ਭਿਆਨਕ ਅੱਗ ਲੱਗ ਗਈ।

Kolkata Airport Fire Update: ਕੋਲਕਾਤਾ ਦੇ ਹਵਾਈ ਅੱਡੇ ਦੇ ਅੰਦਰ ਬੁੱਧਵਾਰ (14 ਜੂਨ) ਰਾਤ ਨੂੰ ਭਿਆਨਕ ਅੱਗ ਲੱਗ ਗਈ। ਟਰਮੀਨਲ ਦੇ ਅੰਦਰੋਂ ਸਾਰੇ ਯਾਤਰੀਆਂ ਨੂੰ ਕੱਢਣ ਲਈ ਏਅਰਪੋਰਟ ਦੇ ਅਧਿਕਾਰੀਆਂ ਦੇ ਪਹੁੰਚਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਅੱਗ 'ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਕਰੀਬ 9.12 ਵਜੇ ਲੱਗੀ, ਜਿਸ ਤੋਂ ਬਾਅਦ ਯਾਤਰੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਦੱਸਿਆ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ (ਐਨਐਸਸੀਬੀਆਈ) ਏਅਰਪੋਰਟ ਕੋਲਕਾਤਾ ਦੇ ਚੈਕ-ਇਨ ਏਰੀਆ ਪੋਰਟਲ ਡੀ 'ਤੇ ਰਾਤ ਕਰੀਬ 9.12 ਵਜੇ ਮਾਮੂਲੀ ਅੱਗ ਅਤੇ ਧੂੰਆਂ ਨਿਕਲਿਆ। ਇਸ ਨੂੰ ਰਾਤ 9.40 ਵਜੇ ਤੱਕ ਕਾਬੂ ਕਰ ਲਿਆ ਗਿਆ। ਇਸ ਦੇ ਨਾਲ ਹੀ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਚੈਕ-ਇਨ ਖੇਤਰ ਵਿੱਚ ਧੂੰਏਂ ਦੀ ਮੌਜੂਦਗੀ ਕਾਰਨ ਪ੍ਰਕਿਰਿਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੁਣ ਕੰਮ ਮੁੜ ਸ਼ੁਰੂ ਹੋ ਗਿਆ ਹੈ।

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget