ਪੜਚੋਲ ਕਰੋ

Kolkata Doctor Rape and Murder Case: ਗ੍ਰਹਿ ਮੰਤਰਾਲੇ ਨੇ ਡਾਕਟਰਾਂ ਦੇ ਪ੍ਰਦਰਸ਼ਨ 'ਤੇ ਹਰ 2 ਘੰਟੇ 'ਚ ਮੰਗੀ ਰਿਪੋਰਟ, ਸਾਰੇ ਸੂਬਿਆਂ ਨੂੰ ਹੁਕਮ ਕੀਤਾ ਜਾਰੀ

Kolkata Doctor Rape and Murder Case: ਕੇਂਦਰੀ ਗ੍ਰਹਿ ਮੰਤਰਾਲੇ ਨੇ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰਾਂ ਦੇ ਵਿਰੋਧ ਦੇ ਮੱਦੇਨਜ਼ਰ ਸਾਰੇ ਰਾਜਾਂ ਦੀ ਪੁਲਿਸ ਨੂੰ ਹਰ ਦੋ ਘੰਟੇ ਬਾਅਦ ਸਥਿਤੀ ਦੀ ਰਿਪੋਰਟ ਦੇਣ ਲਈ ਕਿਹਾ ਹੈ।

Kolkata Doctor Rape and Murder Case: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਡਾਕਟਰਾਂ ਦਾ ਦੇਸ਼ ਵਿਆਪੀ ਵਿਰੋਧ ਜਾਰੀ ਹੈ। ਡਾਕਟਰਾਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲਾ ਚੌਕਸ ਹੋ ਗਿਆ ਹੈ। ਮੰਤਰਾਲੇ ਨੇ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰਾਂ ਦੇ ਵਿਰੋਧ ਦੇ ਮੱਦੇਨਜ਼ਰ ਸਾਰੇ ਰਾਜਾਂ ਦੀ ਪੁਲਿਸ ਨੂੰ ਹਰ ਦੋ ਘੰਟੇ ਬਾਅਦ ਸਥਿਤੀ ਦੀ ਰਿਪੋਰਟ ਦੇਣ ਲਈ ਕਿਹਾ ਹੈ। ਰਾਜ ਪੁਲਿਸ ਬਲਾਂ ਨੂੰ ਭੇਜੇ ਇੱਕ ਸੰਦੇਸ਼ ਵਿੱਚ, ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸਾਰੇ ਰਾਜਾਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾਣੀ ਚਾਹੀਦੀ ਹੈ।

ਮੰਤਰਾਲੇ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਲਗਾਤਾਰ ਦੋ ਘੰਟੇ ਦੀ ਰਿਪੋਰਟ ਸ਼ਨੀਵਾਰ ਸ਼ਾਮ 4 ਵਜੇ ਤੋਂ ਫੈਕਸ/ਈਮੇਲ/ਵਟਸਐਪ ਰਾਹੀਂ ਮੰਤਰਾਲੇ ਦੇ ਨਵੀਂ ਦਿੱਲੀ ਸਥਿਤੀ ਕੰਟਰੋਲ ਰੂਮ ਨੂੰ ਭੇਜੀ ਜਾਣੀ ਚਾਹੀਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਾਜਾਂ ਨੇ 16 ਅਗਸਤ ਤੋਂ ਰਿਪੋਰਟਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਮਹੱਤਵਪੂਰਨ ਮੁੱਦਿਆਂ ਨਾਲ ਸਬੰਧਤ ਰਿਪੋਰਟਾਂ ਸਮੇਂ ਸਿਰ ਪਹੁੰਚਾਈਆਂ ਜਾਣ। ਉਨ੍ਹਾਂ ਕਿਹਾ ਕਿ ਕੋਲਕਾਤਾ ਰੇਪ ਕੇਸ ਵਿੱਚ ਕਈ ਖਾਮੀਆਂ ਦੇਖੀਆਂ ਗਈਆਂ ਹਨਨ। ਇਸ ਲਈ ਅਜਿਹੇ ਅਹਿਮ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ।

ਦੱਸ ਦਈਏ ਕਿ 9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ 31 ਸਾਲਾ ਪੋਸਟ ਗ੍ਰੈਜੂਏਟ ਟ੍ਰੇਨੀ ਡਾਕਟਰ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਮਿਲੀ ਸੀ। ਪੋਸਟਮਾਰਟਮ ਰਿਪੋਰਟ ਮੁਤਾਬਕ ਡਾਕਟਰ ਨਾਲ ਬਲਾਤਕਾਰ ਅਤੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਘਟਨਾ ਨੇ ਕਈ ਗੰਭੀਰ ਖਾਮੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਸਹਾਇਤਾ ਦੀ ਘਾਟ ਦਾ ਪਰਦਾਫਾਸ਼ ਕੀਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। 

ਇਸ ਮਾਮਲੇ 'ਚ ਕੋਲਕਾਤਾ ਪੁਲਿਸ ਦੀ ਜਾਂਚ 'ਚ ਕੋਈ ਪ੍ਰਗਤੀ ਨਾ ਮਿਲਣ 'ਤੇ ਡਾਕਟਰ ਹੋਰ ਨਾਰਾਜ਼ ਹੋ ਗਏ। ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਅਤੇ ਮੰਗਾਂ ਦਾ ਨੋਟਿਸ ਲੈਂਦਿਆਂ ਕਲਕੱਤਾ ਹਾਈ ਕੋਰਟ ਨੇ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget