ਪੜਚੋਲ ਕਰੋ

ਕੋਲਕਾਤਾ ਡਾਕਟਰ ਕਤਲ ਮਾਮਲੇ 'ਚ ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਦਿੱਲੀ-ਯੂਪੀ-MP-ਮਹਾਰਾਸ਼ਟਰ 'ਚ OPD ਸਹੂਲਤਾਂ ਰਹਿਣਗੀਆਂ ਬੰਦ

Kolkata Doctor Rape Case: ਦਿੱਲੀ ਵਿੱਚ ਏਮਜ਼, ਆਰਐਮਐਲ ਹਸਪਤਾਲ ਅਤੇ ਸਫਦਰਜੰਗ ਹਸਪਤਾਲ ਸਮੇਤ ਕਈ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ।

Kolkata Doctor Rape Case: ਕੋਲਕਾਤਾ ਵਿੱਚ ਇੱਕ ਟ੍ਰੇਨੀ ਮਹਿਲਾ ਡਾਕਟਰ ਦੇ ਨਾਲ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੱਛਮੀ ਬੰਗਾਲ ਤੋਂ ਲੈ ਕੇ ਦਿੱਲੀ ਤੱਕ ਰਾਜਾਂ ਦੇ ਕਈ ਹਸਪਤਾਲਾਂ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 

ਦਿੱਲੀ ਵਿੱਚ ਕੇਂਦਰ ਵਲੋਂ ਚਲਾਏ ਜਾਣ ਵਾਲੇ ਏਮਜ਼, ਆਰਐਮਐਲ ਹਸਪਤਾਲ ਅਤੇ ਦਿੱਲੀ ਦੇ ਸਫਦਰਜੰਗ ਹਸਪਤਾਲ ਸਮੇਤ ਕਈ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਾਂ ਨੇ ਸੋਮਵਾਰ (12 ਅਗਸਤ) ਨੂੰ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (FREDA) ਅਨੁਸਾਰ ਅਣਮਿੱਥੇ ਸਮੇਂ ਦੀ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ।

ਦਿੱਲੀ ਦੇ ਇਨ੍ਹਾਂ ਹਸਪਤਾਲਾਂ 'ਚ ਰਹੇਗੀ ਹੜਤਾਲ

ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ, ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ, ਲੇਡੀ ਹਾਰਡਿੰਗ ਮੈਡੀਕਲ ਕਾਲਜ, ਵੀ.ਐੱਮ.ਐੱਮ.ਸੀ. ਅਤੇ ਸਫਦਰਜੰਗ ਹਸਪਤਾਲ, ਦੀਨਦਿਆਲ ਉਪਾਧਿਆਏ ਹਸਪਤਾਲ, ਗੁਰੂ ਤੇਗ ਬਹਾਦਰ ਹਸਪਤਾਲ ਅਤੇ ਆਦਿ ਹਸਪਤਾਲਾਂ 'ਚ ਹੜਤਾਲ ਕੀਤੀ। 

UP ਦੇ ਕਿਹੜੇ ਹਸਪਤਾਲਾਂ ਵਿੱਚ ਰਹੀ ਹੜਤਾਲ

ਯੂਪੀ 'ਚ ਸੋਮਵਾਰ (12 ਅਗਸਤ) ਨੂੰ ਚਾਰ ਹਜ਼ਾਰ ਰੈਜ਼ੀਡੈਂਟ ਡਾਕਟਰ ਹੜਤਾਲ 'ਤੇ ਸਨ। ਡਾਕਟਰਾਂ ਦੀ ਹੜਤਾਲ ਦਾ ਅਸਰ ਲਖਨਊ ਦੇ ਐਸਜੀਪੀਜੀਆਈ, ਲੋਹੀਆ ਇੰਸਟੀਚਿਊਟ ਅਤੇ ਕੇਜੀਐਮਯੂ ਸਮੇਤ ਹੋਰ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਵੀ ਦੇਖਣ ਨੂੰ ਮਿਲਿਆ। ਇਹ ਹੜਤਾਲ ਹੋਰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।

ਫੋਰਡਾ ਦੇ ਜਨਰਲ ਸਕੱਤਰ ਡਾ: ਸਰਵੇਸ਼ ਪਾਂਡੇ ਨੇ ਕਿਹਾ, “ਅਸੀਂ ਸਿਹਤ ਸਕੱਤਰ ਅੱਗੇ ਆਪਣੀਆਂ ਮੰਗਾਂ ਰੱਖੀਆਂ, ਜਿਨ੍ਹਾਂ ਵਿੱਚ ਆਰਜੀ ਕਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੂੰ ਤੁਰੰਤ ਹਟਾਉਣਾ, ਸੀਬੀਆਈ ਤੋਂ ਜਾਂਚ, ਅਦਾਲਤ ਵਿੱਚ ਕੇਸ ਦੀ ਤੇਜ਼ੀ ਨਾਲ ਸੁਣਵਾਈ ਅਤੇ ਕੇਂਦਰੀ ਸੁਰੱਖਿਆ ਐਕਟ ਨੂੰ ਲਾਗੂ ਕਰਨਾ ਸ਼ਾਮਲ ਹੈ।" ਇਸ ਵਿੱਚ ਇਸ ਲਈ ਇੱਕ ਕਮੇਟੀ ਦਾ ਗਠਨ ਵੀ ਸ਼ਾਮਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget