ਪੜਚੋਲ ਕਰੋ

ਜਾਦੂ ਦਿਖਾਉਣ ਲਈ ਨਦੀ 'ਚ ਵੜਿਆ ਮਸ਼ਹੂਰ ਜਾਦੂਗਰ ਗਾਇਬ, ਪੁਲਿਸ ਕਰ ਰਹੀ ਭਾਲ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਹਿੜੀ ਆਪਣੇ ਹੱਥ-ਪੈਰ ਸੰਗਲਾਂ ਨਾਲ ਬੰਨ੍ਹ ਕੇ ਕ੍ਰੇਨ ਦੀ ਮਦਦ ਨਾਲ ਨਦੀ ਵਿੱਚ ਚਲਾ ਗਿਆ। ਉਹ ਲੋਕਾਂ ਨੂੰ ਦਿਖਾਉਣਾ ਚਾਹੁੰਦਾ ਸੀ ਕਿ ਉਹ ਬਗੈਰ ਕਿਸੇ ਮਦਦ ਪਾਣੀ ਵਿੱਚੋਂ ਬਾਹਰ ਆ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ।

ਕੋਲਕਾਤਾ: ਪੱਛਮੀ ਬੰਗਾਲ ਦੇ ਮਸ਼ਹੂਰ ਜਾਦੂਗਰ ਚੰਚਲ ਲਾਹਿੜੀ ਖ਼ਤਰਨਾਕ ਜਾਦੂ ਦਿਖਾਉਣ ਦੇ ਚੱਕਰ ਵਿੱਚ ਗਾਇਬ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਲੋਕਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਲਾਹਿੜੀ ਸਟੰਟ ਵਿੱਚ ਨਾਕਾਮ ਰਿਹਾ ਤੇ ਐਤਵਾਰ ਨੂੰ ਕੋਲਕਾਤਾ ਵਿੱਚ ਹੁਗਲੀ ਨਦੀ 'ਚ ਡੁੱਬ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਹਿੜੀ ਆਪਣੇ ਹੱਥ-ਪੈਰ ਸੰਗਲਾਂ ਨਾਲ ਬੰਨ੍ਹ ਕੇ ਕ੍ਰੇਨ ਦੀ ਮਦਦ ਨਾਲ ਨਦੀ ਵਿੱਚ ਚਲਾ ਗਿਆ। ਉਹ ਲੋਕਾਂ ਨੂੰ ਦਿਖਾਉਣਾ ਚਾਹੁੰਦਾ ਸੀ ਕਿ ਉਹ ਬਗੈਰ ਕਿਸੇ ਮਦਦ ਪਾਣੀ ਵਿੱਚੋਂ ਬਾਹਰ ਆ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਲਾਹਿੜੀ ਪੱਛਮੀ ਬੰਗਾਲ ਦੇ ਸੋਨਾਰਪੁਰ ਵਿੱਚ ਰਹਿੰਦਾ ਸੀ। ਹੁਗਲੀ ਨਦੀ ਵਿੱਚ ਉਤਰਨ ਤੋਂ ਬਾਅਦ ਉਹ ਲਾਪਤਾ ਹੈ। ਜਦੋਂ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਉਹ ਪਾਣੀ ਵਿੱਚੋਂ ਬਾਹਰ ਨਹੀਂ ਨਿਕਲਿਆ ਤਾਂ ਦਰਸ਼ਕਾਂ ਨੇ ਪੁਲਿਸ ਨੂੰ ਫੋਨ ਕੀਤਾ। ਇਸ ਮਗਰੋਂ ਪੁਲਿਸ ਨੇ ਆਫਤ ਪ੍ਰਬੰਧਣ ਦੀ ਮਦਦ ਨਾਲ ਲਾਹਿੜੀ ਦਾ ਪਤਾ ਲਾਉਣ ਲਈ ਅਭਿਆਨ ਸ਼ੁਰੂ ਕੀਤਾ ਹੋਇਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਜਾਦੂਗਰ ਨੇ ਸਟੰਟ ਕਰਨ ਦੀ ਮਨਜ਼ੂਰੀ ਲਈ ਸੀ, ਪਰ ਉੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਹੀਂ ਸਨ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਕਈ ਵਾਰ ਲਾਹਿੜੀ ਇਸ ਤਰ੍ਹਾਂ ਦੇ ਸਟੰਟ ਵਿਖਾ ਚੁੱਕਿਆ ਸੀ। ਇਹ ਪਹਿਲੀ ਵਾਰ ਨਹੀਂ ਸੀ। 41 ਸਾਲ ਦੇ ਲਾਹਿੜੀ ਨੇ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਕਰਤੱਬ ਦਿਖਾਏ ਸੀ। ਹਾਲਾਂਕਿ 2013 ਵਿੱਚ ਵੀ ਜਾਦੂ ਦਿਖਾਉਂਦਿਆਂ ਉਹ ਮੌਤ ਦੇ ਮੂੰਹ ਵਿੱਚ ਜਾਣ ਤੋਂ ਵਾਲ-ਵਾਲ ਬਚਿਆ ਸੀ। ਪਰ ਇਸ ਵਾਰ ਮਾਮਲਾ ਕੁਝ ਜ਼ਿਆਦਾ ਗੰਭੀਰ ਹੈ। ਉਸ ਨੂੰ ਪਾਣੀ ਵਿੱਚ ਕਾਫੀ ਸਮਾਂ ਬੀਤ ਗਿਆ ਹੈ ਤੇ ਪੁਲਿਸ ਹਾਲੇ ਤਕ ਉਸ ਦੀ ਭਾਲ ਨਹੀਂ ਕਰ ਪਾਈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget