ਪੜਚੋਲ ਕਰੋ

Kolkata Rape-Murder Case: ਕੋਲਕਾਤਾ ਬਲਾਤਕਾਰ ਦੇ ਆਰੋਪੀ ਸੰਜੇ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਦੋਸ਼ੀ ਸੰਜੋਏ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੰਜੋਏ ਨੇ ਵੀ ਪੌਲੀਗ੍ਰਾਫੀ ਟੈਸਟ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ। ਸੀਬੀਆਈ ਨੇ ਉਸ ਦੇ ਪੋਲੀਗ੍ਰਾਫੀ ਟੈਸਟ ਦੀ ਮੰਗ ਕੀਤੀ ਸੀ।

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੂੰ ਸ਼ੁੱਕਰਵਾਰ (23) ਸਿਆਲਦਾਹ ਦੀ ਵਿਸ਼ੇਸ਼ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਸੰਜੇ ਨੇ ਪੌਲੀਗ੍ਰਾਫੀ ਟੈਸਟ ਲਈ ਵੀ ਹਾਮੀ ਭਰ ਦਿੱਤੀ ਹੈ। ਸੀਬੀਆਈ ਟੀਮ ਨੇ ਉਸ ਦੇ ਪੋਲੀਗ੍ਰਾਫੀ ਟੈਸਟ ਦੀ ਮੰਗ ਕੀਤੀ ਸੀ।

ਦਰਅਸਲ, ਕੋਲਕਾਤਾ ਡਾਕਟਰ ਰੇਪ ਕਤਲ ਕੇਸ ਵਿੱਚ ਦੋਸ਼ੀ ਸੰਜੇ  ਨੂੰ  ਸਿਆਲਦਾਹ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਲੋਕਾਂ ਨੇ ਕਚਹਿਰੀ ਕੰਪਲੈਕਸ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਜਿੱਥੇ ਲੋਕਾਂ ਨੇ ਦੋਸ਼ੀ ਸੰਜੇ ਰਾਏ ਨੂੰ ਫਾਂਸੀ ਦੀ ਮੰਗ ਕੀਤੀ। ਹਾਲਾਂਕਿ ਸੀਬੀਆਈ ਦੀ ਟੀਮ ਹੁਣ ਤੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ 73 ਲੋਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਇਸ ਦੌਰਾਨ, ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਜਾਂਚ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਸੀਬੀਆਈ ਦਫ਼ਤਰ ਪਹੁੰਚੇ। ਜਿੱਥੇ ਸੀਬੀਆਈ ਦੀ ਟੀਮ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛਗਿੱਛ ਕਰ ਰਹੀ ਹੈ। ਪਿਛਲੇ 7 ਦਿਨਾਂ 'ਚ 88 ਘੰਟੇ ਪੁੱਛਗਿੱਛ ਹੋਈ ਹੈ। ਇਸ ਦੇ ਨਾਲ ਹੀ ਵੀਰਵਾਰ (22 ਅਗਸਤ) ਨੂੰ ਵੀ ਸੀਬੀਆਈ ਨੇ 13 ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਦੇ ਨਾਲ ਹੀ ਸਿਆਲਦਾਹ ਕੋਰਟ ਨੇ ਸੀਬੀਆਈ ਨੂੰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਸੀਬੀਆਈ ਨੇ ਆਰਜੀ ਕਾਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੇ ਚਾਰ ਹੋਰ ਡਾਕਟਰਾਂ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜੋ ਘਟਨਾ ਵਾਲੇ ਦਿਨ 9 ਅਗਸਤ ਨੂੰ ਡਿਊਟੀ ’ਤੇ ਮੌਜੂਦ ਸਨ ਤਾਂ ਜੋ ਉਨ੍ਹਾਂ ਦਾ ‘ਪੌਲੀਗ੍ਰਾਫ’ ਟੈਸਟ ਕਰਵਾਉਣ ਲਈ ਇਜਾਜ਼ਤ ਮੰਗੀ ਜਾ ਸਕੇ। ਅਧਿਕਾਰੀਆਂ ਮੁਤਾਬਕ ਵਿਸ਼ੇਸ਼ ਅਦਾਲਤ ਨੇ ਸੀਬੀਆਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ। ਹਾਲਾਂਕਿ. ਇਸ ਤੋਂ ਪਹਿਲਾਂ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਦੋਸ਼ ਲਾਇਆ ਸੀ ਕਿ ਕੋਲਕਾਤਾ ਪੁਲੀਸ ਨੇ ਬਲਾਤਕਾਰ ਕਤਲ ਕੇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ। ਕਿਉਂਕਿ ਜਦੋਂ ਤੱਕ ਸੰਘੀ ਏਜੰਸੀ ਨੇ ਜਾਂਚ ਨੂੰ ਸੰਭਾਲਿਆ, ਅਪਰਾਧ ਦਾ ਦ੍ਰਿਸ਼ ਬਦਲ ਚੁੱਕਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Health Tips: 50 ਦੀ ਉਮਰ ਤੋਂ ਬਾਅਦ ਯੌਨ ਸ਼ਕਤੀ ਵਧਾਉਣ ਲਈ ਖਾਓ ਆਹ ਤਿੰਨ ਅਨਮੋਲ ਚੀਜ਼ਾ

Embed widget