ਪੜਚੋਲ ਕਰੋ

ਸ਼ੁਭੇਂਦੂ ਅਧਿਕਾਰੀ ਅੱਜ ਵਿਧਾਨ ਸਭਾ ਸਪੀਕਰ ਦੇ ਸਾਹਮਣੇ ਹੋਣਗੇ ਪੇਸ਼, ਇਸ ਵਜ੍ਹਾ ਕਰਕੇ ਨਾਮੰਜ਼ੂਰ ਹੋਇਆ ਅਸਤੀਫਾ

ਟਰਾਂਸਪੋਰਟ ਮੰਤਰੀ ਸ਼ੁਭੇਂਦੂ ਅਧਿਕਾਰ ਨੇ ਮਮਤਾ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਨ ਬੈਨਰਜੀ ਨੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਸ਼ੁਭੇਂਦੂ ਅਧਿਕਾਰ ਨੂੰ ਅੱਜ ਇਸ ਮਾਮਲੇ ਵਿੱਚ ਪੇਸ਼ ਹੋਣਾ ਪਏਗਾ।

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੈਨਰਜੀ ਨੇ ਟੀਐਮਸੀ ਦੇ ਸਾਬਕਾ ਵਿਧਾਇਕ ਸ਼ੁਭੇਂਦੂ ਅਧਿਕਾਰ ਨੂੰ ਅੱਜ ਪੇਸ਼ ਹੋਣ ਲਈ ਕਿਹਾ ਹੈ। ਸ਼ੁਭੇਂਦੂ ਨੂੰ ਦੁਪਹਿਰ 12 ਤੋਂ 2 ਵਜੇ ਦੇ ਵਿਚਕਾਰ ਪਹੁੰਚਣਾ ਹੈ। ਬੈਨਰਜੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਟੀਐਮਸੀ ਵਿਧਾਇਕ ਸ਼ੁਭੇਂਦੂ ਅਧਿਕਾਰੀ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਹੈ ਕਿਉਂਕਿ ਇਹ ਸੰਵਿਧਾਨ ਅਤੇ ਸਦਨ ਦੇ ਨਿਯਮਾਂ ਦੇ ਮੁਤਾਬਕ ਨਹੀਂ ਹੈ। ਬੈਨਰਜੀ ਨੇ ਜ਼ਿਕਰ ਕੀਤਾ ਕਿ ਅਧਿਕਾਰੀ ਨੇ ਨਿੱਜੀ ਤੌਰ 'ਤੇ ਆਪਣਾ ਅਸਤੀਫਾ ਨਹੀਂ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਸਨੂੰ ਨਹੀਂ ਪਤਾ ਕਿ ਅਧਿਕਾਰੀ ਦਾ ਇਹ ਕਦਮ ਸਵੈ-ਇੱਛੁਕ ਅਤੇ ਸੱਚੀ ਹੈ ਜਾਂ ਨਹੀਂ। ਬਿਮਾਨ ਬੈਨਰਜੀ ਨੇ ਕੀ ਕਿਹਾ? ਬਿਮਾਨ ਬੈਨਰਜੀ ਨੇ ਕਿਹਾ ਕਿ ਜਦੋਂ ਤੱਕ ਮੈ ਸੰਤੁਸ਼ਟ ਨਹੀਂ ਹੁੰਦਾ ਕਿ ਅਸਤੀਫਾ ਸਵੈਇੱਛਤ ਅਤੇ ਸੱਚਾ ਹੈ, ਮੇਰੇ ਲਈ ਇਸ ਨੂੰ ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਕੰਮ ਕਰਨ ਦੇ ਨਿਯਮਾਂ ਮੁਤਾਬਕ ਸਵੀਕਾਰ ਕਰਨਾ ਸੰਭਵ ਨਹੀਂ ਹੈ। ਮਮਤਾ ਬੈਨਰਜੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਅਧਿਕਾਰੀ ਨੇ 16 ਦਸੰਬਰ ਨੂੰ ਅਸੈਂਬਲੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਵਿਧਾਨ ਸਭਾ ਸਕੱਤਰੇਤ ਨੂੰ ਸੌਂਪਿਆ। ਉਸ ਸਮੇਂ ਵਿਧਾਨ ਸਭਾ ਦਾ ਸਪੀਕਰ ਸਦਨ ਵਿੱਚ ਮੌਜੂਦ ਨਹੀਂ ਸੀ। ਸ਼ੁਹੇਂਦੂ ਅਧਿਕਾਰੀ ਇਸ ਤੋਂ ਬਾਅਦ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ। ਸਪੀਕਰ ਨੇ ਕਿਹਾ ਕਿ ਅਧਿਕਾਰੀ ਅਜੇ ਵੀ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਟੀਐਮਸੀ ਦੇ ਮੈਂਬਰ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਬੁੱਧਵਾਰ ਦੁਪਹਿਰ 1.30 ਵਜੇ ਤੱਕ ਸਦਨ ​​ਵਿੱਚ ਸੀ, ਪਰ ਅਧਿਕਾਰੀ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਕੱਤਰੇਤ ਨੂੰ ਦੁਪਹਿਰ 2.10 ਵਜੇ ਸੌਂਪਿਆ। Weather Update: ਪਹਾੜਾਂ 'ਤੇ ਬਰਫਬਾਰੀ, ਉੱਤਰ ਭਾਰਤ ਵਿੱਚ ਧੁੰਦ ਦਾ ਕਹਿਰ ਜਾਰੀ ਇਸ ਦੇ ਨਾਲ ਹੀ ਦੱਸ ਦਈਏ ਕਿ ਪਾਰਟੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਭੇਜੇ ਆਪਣੇ ਅਸਤੀਫੇ ਪੱਤਰ ਵਿੱਚ, ਅਧਿਕਾਰੀ ਨੇ ਟੀਐਮਸੀ ਮੁਖੀ ਨੂੰ ਦਿੱਤੇ ਗਏ ਮੌਕਿਆਂ ਅਤੇ ਚੁਣੌਤੀਆਂ ਲਈ ਧੰਨਵਾਦ ਕੀਤਾ। ਉਧਰ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਜ਼ੈੱਡ-ਕਲਾਸ ਸੁਰੱਖਿਆ ਅਤੇ ਬੁਲੇਟ ਪਰੂਫ ਵਾਹਨ ਦੀ ਮਨਜ਼ੂਰੀ ਦੇ ਦਿੱਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget