ਪੜਚੋਲ ਕਰੋ

ਦੇਸੀ ਐਪ Koo ਦੇ ਹੋਏ ਕਰੀਬ 1.5 ਕਰੋੜ ਯੂਜਰ, ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕੀਤਾ ਇੰਝ ਪ੍ਰਚਾਰ

ਸਾਲ ਪੁਰਾਣੇ ਮਾਈਕ੍ਰੋਬਲਾਗਿੰਗ ਪਲੇਟਫ਼ਾਰਮ Koo ਦੇ ਲਗਪਗ 1.5 ਕਰੋੜ ਯੂਜਰ ਹੋ ਗਏ ਹਨ ਤੇ ਮੁੱਖ ਤੌਰ 'ਤੇ ਸਰਕਾਰ ਦੇ ਸਮਰਥਨ ਕਾਰਨ ਇਸ ਨੂੰ ਸਥਿਰ ਤਰੱਕੀ ਮਿਲ ਰਹੀ ਹੈ।

ਨਵੀਂ ਦਿੱਲੀ: ਸਾਲ ਪੁਰਾਣੇ ਮਾਈਕ੍ਰੋਬਲਾਗਿੰਗ ਪਲੇਟਫ਼ਾਰਮ Koo ਦੇ ਲਗਪਗ 1.5 ਕਰੋੜ ਯੂਜਰ ਹੋ ਗਏ ਹਨ ਤੇ ਮੁੱਖ ਤੌਰ 'ਤੇ ਸਰਕਾਰ ਦੇ ਸਮਰਥਨ ਕਾਰਨ ਇਸ ਨੂੰ ਸਥਿਰ ਤਰੱਕੀ ਮਿਲ ਰਹੀ ਹੈ। ਡਿਜ਼ੀਟਲ ਸੈਕਟਰ 'ਚ ਆਤਮ ਨਿਰਭਰਤਾ ਲਈ ਸਰਕਾਰ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਮੰਗਲਵਾਰ ਨੂੰ ਭਾਰਤੀ ਸੋਸ਼ਲ ਮੀਡੀਆ ਪਲੇਟਫ਼ਾਰਮ Koo ਦੇ ਸਮਰਥਨ 'ਚ ਸਾਹਮਣੇ ਆਏ।

ਪੀਯੂਸ਼ ਗੋਇਲ ਨੇ Koo 'ਤੇ ਇੱਕ ਮੈਸੇਜ਼ ਸ਼ੇਅਰ ਕਰਕੇ ਕਿਹਾ, "ਮੰਤਰਾਲਾ ਪੱਧਰ ਦੇ ਵਿਕਾਸ ਬਾਰੇ ਜਾਣਨ ਲਈ ਸਭ ਤੋਂ ਪਹਿਲਾਂ ਵੇਖੋ।  Follow Minister @PiyushGoyal on Koo: kooapp.com/profile/piyushgoyal"

ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਲਗਾਤਾਰ ਆਪਣੇ ਕੰਮਾਂ ਬਾਰੇ ਫ਼ੇਸਬੁੱਕ ਤੇ ਟਵਿੱਟਰ ਵਰਗੀਆਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਜਾਣਕਾਰੀਆਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਪੱਛਮੀ ਸੋਸ਼ਲ ਮੀਡੀਆ ਆਊਟਲੇਟ ਇਨ੍ਹਾਂ ਤੱਥ 'ਤੇ ਜਾਂਚ ਕਰ ਰਹੀ ਹੈ ਤੇ ਜੋ ਕੁਝ ਸੰਵੇਦਨਸ਼ੀਲ ਲੱਗਦਾ ਹੈ, ਉਨ੍ਹਾਂ 'ਤੇ ਕਾਰਵਾਈ ਵੀ ਕਰਦੀ ਹੈ। ਉੱਥੇ ਹੀ ਸਰਕਾਰ ਖ਼ਿਲਾਫ਼ ਕਈ ਵੱਡੀਆਂ ਮੁਹਿੰਮਾਂ ਵੀ ਇਨ੍ਹਾਂ ਪਲੇਟਫ਼ਾਰਮ 'ਤੇ ਚੱਲਦੀਆਂ ਰਹੀਆਂ ਹਨ। ਉਦਾਹਰਨ ਵਜੋਂ, ਕਿਸਾਨ ਨਵੰਬਰ 2020 'ਚ ਸ਼ੁਰੂ ਹੋਏ ਅੰਦੋਲਨ ਨੇ ਸਾਲ ਲੰਬੇ ਵਿਰੋਧ ਦੌਰਾਨ ਆਪਣੇ ਪ੍ਰਚਾਰ ਲਈ ਟਵਿੱਟਰ ਦੀ ਵਰਤੋਂ ਕੀਤੀ ਸੀ।

ਦੇਸੀ ਐਪ Koo ਦੇ ਹੋਏ ਕਰੀਬ 1.5 ਕਰੋੜ ਯੂਜਰ, ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕੀਤਾ ਇੰਝ ਪ੍ਰਚਾਰ ਇਸ ਦੌਰਾਨ Koo ਐਲ ਸਰਕਾਰ ਦੀ ਆਤਮ ਨਿਰਭਰਤਾ ਨਾਲ ਵੀ ਮੇਲ ਖਾਂਦੀ ਹੈ, ਜੋ ਭਾਰਤੀ-ਨਿਰਮਿਤ ਬ੍ਰਾਂਡਾਂ ਤੇ ਉਤਪਾਦਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਹਾਲ ਹੀ ਦੇ ਸਾਲਾਂ 'ਚ ਪੱਛਮੀ ਜਾਂ ਅਮਰੀਕਾ ਅਧਾਰਤ ਸੋਸ਼ਲ ਮੀਡੀਆ ਦਿੱਗਜਾਂ ਨੇ ਭਾਰਤ ਅਤੇ ਰੂਸ ਵਰਗੀਆਂ ਵੱਡੀਆਂ ਅਰਥਵਿਵਸਥਾਵਾਂ 'ਚ ਆਪਣੇ ਆਪ ਨੂੰ ਮੁਸ਼ਕਲ ਸਥਿਤੀਆਂ ਵਿੱਚ ਪਾਇਆ ਹੈ। ਚੀਨ, ਜਿਸ ਕੋਲ Weibo ਵਜੋਂ ਘਰੇਲੂ ਸੋਸ਼ਲ ਮੀਡੀਆ ਦਿੱਗਜ ਹੈ, ਨੇ ਅਧਿਕਾਰਤ ਤੌਰ 'ਤੇ ਟਵਿੱਟਰ ਨੂੰ ਬਲੌਕ ਕਰ ਦਿੱਤਾ ਹੈ।

ਦੂਜੇ ਪਾਸੇ, ਭਾਰਤ ਤੇ ਰੂਸ ਦੋਵਾਂ ਨੇ ਟਵਿੱਟਰ ਨੂੰ ਸਪਾਂਸਰ ਕਰਕੇ ਸ਼ੁਰੂਆਤ ਕੀਤੀ, ਪਰ ਸਾਲਾਂ ਦੌਰਾਨ ਦੋਵਾਂ ਦੇਸ਼ਾਂ ਨੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਰੂਸ ਨੇ ਡੂਮਾ 'ਚ ਇਕ ਬਿੱਲ ਪਾਸ ਕੀਤਾ ਹੈ ਜੋ ਮਾਸਕੋ ਨੂੰ ਟਵਿੱਟਰ ਅਤੇ ਯੂਟਿਊਬ ਨੂੰ ਬਲੌਕ ਕਰਨ ਦਾ ਅਧਿਕਾਰ ਦਿੰਦਾ ਹੈ। Koo ਨੇ ਸਾਲ 2020 'ਚ ਆਪਣੀ ਸ਼ੁਰੂਆਤ ਤੋਂ ਹੀ ਮੋਦੀ ਸਰਕਾਰ ਨਾਲ ਮੁਕਾਬਲਤਨ ਗ਼ੈਰ-ਵਿਵਾਦ ਰਹਿਤ ਸਬੰਧ ਬਣਾਏ ਰੱਖੇ ਹਨ। ਫਰਵਰੀ 'ਚ ਮਾਈਕ੍ਰੋਬਲਾਗਿੰਗ ਸਾਈਟ ਨੇ ਗਲੋਬਲ ਮਾਰਕੀਟ ਤੋਂ $4.1 ਮਿਲੀਅਨ ਇਕੱਠੇ ਕੀਤੇ ਸਨ।

ਇਹ ਵੀ ਪੜ੍ਹੋ : Income Tax Raid : ਚੋਣਾਂ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, 800 ਕਰੋੜੀ ਘੁਟਾਲੇ ਤੇ ਟੈਕਸ ਚੋਰੀ ਦੇ ਪਰਦਾਫਾਸ਼ ਦਾ ਦਾਅਵਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
IND vs NZ: ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
Embed widget